ਸਿੱਧੂ ਨੂੰ ਨਹੀਂ ਬਣਨ ਦਿਆਂਗਾ ਪੰਜਾਬ ਦਾ ਮੁੱਖ ਮੰਤਰੀ : ਕੈਪਟਨ ਅਮਰਿੰਦਰ ਸਿੰਘ

ਸਿੱਧੂ ਨੂੰ ਨਹੀਂ ਬਣਨ ਦਿਆਂਗਾ ਪੰਜਾਬ ਦਾ ਮੁੱਖ ਮੰਤਰੀ : ਕੈਪਟਨ ਅਮਰਿੰਦਰ ਸਿੰਘ

ਜਲੰਧਰ : ਕੈਪਟਨ ਅਮਰਿੰਦਰ ਸਿੰਘ ਨੇ ਬੀ. ਬੀ. ਸੀ. ਨੂੰ ਦਿੱਤੇ ਇੱਕ ਖ਼ਾਸ ਇੰਟਰਵਿਊ ’ਚ ਕਿਹਾ ਹੈ ਕਿ ਉਹ ਜਿੱਤ ਤੋਂ ਬਾਅਦ ਸਿਆਸਤ ਛੱਡਣ ਲ਼ਈ ਤਿਆਰ ਸੀ ਪਰ ਇੰਝ ਹਾਰ ਤੋਂ ਬਾਅਦ ਨਹੀਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਮੈਂ ਕੋਈ ਵੀ ਕੁਰਬਾਨੀ ਦੇਣ […]

ਸ਼ੱਕ ਦੀਆਂ ਨਜ਼ਰਾਂ ’ਚ ਹਨ ਪੰਜਾਬ ਕਾਂਗਰਸ ਦੇ ਐਲਾਨ

ਸ਼ੱਕ ਦੀਆਂ ਨਜ਼ਰਾਂ ’ਚ ਹਨ ਪੰਜਾਬ ਕਾਂਗਰਸ ਦੇ ਐਲਾਨ

ਹੁਸ਼ਿਆਰਪੁਰ – ਪੰਜਾਬ ਸਰਕਾਰ ਜੋ ਪੰਜਾਬੀਆਂ ਨੂੰ ਲੁਭਾਉਣ ਲਈ ਮੁਫ਼ਤ ਦੇ ਐਲਾਨ ਕਰ ਰਹੀ ਹੈ, ਲੋਕ ਇਨ੍ਹਾਂ ਐਲਾਨਾਂ ਨੂੰ ਸ਼ੱਕ ਦੀਆਂ ਨਜ਼ਰਾਂ ਨਾਲ ਵੇਖ ਰਹੇ ਹਨ। ਅੱਜ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਸਰਕਾਰ ਕੋਲ ਹੁਣ ਇਕਦਮ ਕਿਹੜਾ ਅੱਲਾਦੀਨ ਦਾ ਚਿਰਾਗ ਆ ਗਿਆ ਹੈ, ਜੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਕੋਲ ਨਹੀਂ ਸੀ ਜਾਂ […]

ਪੁਲਸ ਨੇ ਨਵਜੋਤ ਸਿੱਧੂ ਸਣੇ ਹਿਰਾਸਤ ‘ਚ ਲਏ ਕਾਂਗਰਸੀ ਮੰਤਰੀ

ਪੁਲਸ ਨੇ ਨਵਜੋਤ ਸਿੱਧੂ ਸਣੇ ਹਿਰਾਸਤ ‘ਚ ਲਏ ਕਾਂਗਰਸੀ ਮੰਤਰੀ

ਚੰਡੀਗੜ੍ਹ/ਹਰਿਆਣਾ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਵੱਲ ਵੱਧ ਰਹੇ ਪੰਜਾਬ ਕਾਂਗਰਸ ਦੇ ਕਾਫ਼ਲੇ ਨੂੰ ਹਰਿਆਣਾ-ਯੂ. ਪੀ. ਬਾਰਡਰ ‘ਤੇ ਰੋਕ ਲਿਆ ਗਿਆ ਹੈ। ਇਸ ਦੌਰਾਨ ਨਵਜੋਤ ਸਿੱਧੂ ਦੀ ਪੁਲਸ ਅਧਿਕਾਰੀਆਂ ਨਾਲ ਤਿੱਖੀ ਬਹਿਸਬਾਜ਼ੀ ਹੋਈ। ਨਵਜੋਤ ਸਿੰਘ ਸਿੱਧੂ ਸਮੇਤ ਉਨ੍ਹਾਂ ਦੇ ਕਾਫ਼ਲੇ ‘ਚ ਸ਼ਾਮਲ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਯੂ. ਪੀ. ਪੁਲਸ ਵੱਲੋਂ […]

ਜਾਣੋ ਕੀ ਹੈ ਲਖੀਮਪੁਰ ਖੀਰੀ ਘਟਨਾ

ਜਾਣੋ ਕੀ ਹੈ ਲਖੀਮਪੁਰ ਖੀਰੀ ਘਟਨਾ

ਲਖੀਮਪੁਰ – ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ […]

ਕੈਪਟਨ ਅਮਰਿੰਦਰ ਸਿੰਘ ਦੀ ਇਹ ਪਲਾਨਿੰਗ ਧਰੀ ਧਰਾਈ ਰਹਿ ਗਈ

ਕੈਪਟਨ ਅਮਰਿੰਦਰ ਸਿੰਘ ਦੀ ਇਹ ਪਲਾਨਿੰਗ ਧਰੀ ਧਰਾਈ ਰਹਿ ਗਈ

ਜਲੰਧਰ – ਅਸਤੀਫ਼ਾ ਦੇਣ ਤੋਂ ਕੁਝ ਹੀ ਦਿਨ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਪਿੱਛੋਂ ਇਕ ਚਰਚਾ ਸ਼ੁਰੂ ਹੋ ਗਈ ਸੀ ਕਿ ਕੈਪਟਨ ਭਾਜਪਾ ’ਚ ਜਾ ਸਕਦੇ ਹਨ। ਕੈਪਟਨ ਭਾਜਪਾ ’ਚ ਜਾ ਰਹੇ ਹਨ ਜਾਂ ਨਹੀਂ, ਇਹ ਦੋ ਵੱਖ-ਵੱਖ ਗੱਲਾਂ ਹਨ […]