By G-Kamboj on
INDIAN NEWS, News

ਚੰਡੀਗੜ੍ਹ : ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਵਲੋਂ ਵੀਰਵਾਰ ਨੂੰ ਵੱਡਾ ਮਾਰਚ ਕੱਢਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕੱਢਿਆ ਜਾਣ ਵਾਲਾ ਇਹ ਮਾਰਚ ਵੀਰਵਾਰ ਦੁਪਹਿਰ 12 ਵਜੇ ਮੋਹਾਲੀ ਤੋਂ ਸ਼ੁਰੂ ਹੋ ਕੇ ਲਖੀਮਪੁਰ ਖੀਰੀ ਤੱਕ ਜਾਵੇਗਾ। ਇਸ ਮਾਰਚ ਵਿਚ ਕਾਂਗਰਸ ਦੇ ਵੱਡੇ […]
By G-Kamboj on
INDIAN NEWS, News

ਜਲੰਧਰ- ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ’ਚ ਮਾਰੇ ਗਏ ਕਿਸਾਨਾਂ ਸਮੇਤ ਮਿ੍ਰਤਕ ਪੱਤਰਕਾਰ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ। […]
By G-Kamboj on
FEATURED NEWS, INDIAN NEWS

ਲਖਨਊ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਮਗਰੋਂ ਲਖਨਊ ਪੁੱਜੇ ਹਨ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਵੀ ਹਨ। ਰਾਹੁਲ ਗਾਂਧੀ ਕਾਂਗਰਸ ਨੇਤਾਵਾਂ ਨਾਲ ਲਖਨਊ ਹਵਾਈ ਅੱਡੇ ’ਤੇ ਮੌਜੂਦ ਹਨ ਅਤੇ ਧਰਨੇ ’ਤੇ ਬੈਠ ਗਏ ਹਨ। ਰਾਹੁਲ ਨੇ ਕਿਹਾ ਕਿ ਉਹ […]
By G-Kamboj on
INDIAN NEWS

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਨਵੀਆਂ ਸਿਆਸੀ ਪਾਰਟੀਆਂ ਦਾ ਗੜ੍ਹ ਬਣਨ ਜਾ ਰਿਹਾ ਹੈ। ਜਿਹੜਾ ਵੀ ਕੋਈ ਲੀਡਰ ਕੱਦਵਾਰ ਹੁੰਦਾ ਹੈ, ਉਹੀ ਨਵੀਂ ਸਿਆਸੀ ਪਾਰਟੀ ਬਣਾ ਕੇ ਮੁੱਖ ਮੰਤਰੀ ਦੀ ਕੁਰਸੀ ਦਾ ਦਾਅਵੇਦਾਰ ਬਣ ਬੈਠਦਾ ਹੈ। ਜਿਵੇਂ ਕਿ ਪਿਛਲੇ ਦਿਨੀਂ ਦੀਪ ਸਿੱਧੂ ਨੇ ਨਵੀਂ ਸਿਆਸੀ ਪਾਰਟੀ ‘ਵਾਰਿਸ ਪੰਜਾਬ ਦੇ’ ਦਾ ਗਠਨ […]
By G-Kamboj on
INDIAN NEWS

ਨਵੀਂ ਦਿੱਲੀ, 29 ਸਤੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਿਆਸਤ ਵਿਚ ਆਪਣੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਸ਼ਾਹ ਨਾਲ ਚਰਚਾ ਕੀਤੀ। ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਕੌਮੀ ਰਾਜਧਾਨੀ ਪਹੁੰਚੇ ਸਨ। ਇਸ ਮੀਟਿੰਗ ਨੂੰ ਇਸ […]