ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ : ਸਿੱਧੂ

ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ : ਸਿੱਧੂ

ਚੰਡੀਗੜ੍ਹ, 29 ਸਤੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਆਪਣੀ ਚੁੱਪ ਤੋੜਦਿਆਂ ਨਵੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਨਵੇਂ ਡੀਜੀਪੀ ਤੇ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਰਾਜ […]

‘1984 ਸਿੱਖ ਕਤਲੇਆਮ ਅਤੇ ਡਰਾਵਣੀ ਫਿਲਮ ਵਾਂਗ ਹੈ ਦਿੱਲੀ ਦਾ ਦ੍ਰਿਸ਼’

‘1984 ਸਿੱਖ ਕਤਲੇਆਮ ਅਤੇ ਡਰਾਵਣੀ ਫਿਲਮ ਵਾਂਗ ਹੈ ਦਿੱਲੀ ਦਾ ਦ੍ਰਿਸ਼’

ਚੰਡੀਗੜ੍ਹ : ਸ਼ਿਵਸੈਨਾ ਨੇ ਦਿੱਲੀ ਹਿੰਸਾ ‘ਤੇ ਕਿਹਾ ਕਿ ਜਿਸ ਤਰ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ‘ਪਿਆਰ ਦੇ ਸੰਦੇਸ਼’ ਦੇ ਨਾਲ ਭਾਰਤ ਵਿਚ ਸੀ, ਉਸ ਸਮੇਂ ਜਿਸ ਤਰ੍ਹਾਂ ਦੀ ਹਿੰਸਾ ਦਿੱਲੀ ਵਿਚ ਹੋਈ ਉਹ ਇਕ ਹਾਰਰ ਫਿਲਮ ਦੀ ਤਰ੍ਹਾਂ ਹੈ, ਜੋ 1984 ਦੇ ਸਿੱਖ ਕਤਲੇਆਮ ਦੀ ਯਾਦ ਦਿਵਾਉਂਦੀ ਹੈ। ਸ਼ਿਵਸੈਨਾ ਨੇ ਅਪਣੇ ਅਖ਼ਬਾਰ ‘ਸਾਮਨਾ’ ਵਿਚ […]

ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪ ਦਾ ਪ੍ਰਦਰਸ਼ਨ

ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪ ਦਾ ਪ੍ਰਦਰਸ਼ਨ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਬਾਹਰ ਫਿਰ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਜਾ ਰਿਹਾ ਹੈ।ਇਹ ਪ੍ਰਦਰਸ਼ਨ ਪੰਜਾਬ ਵਿਚ ਚੱਲ ਰਹੇ ਮਾਫੀਆ ਰਾਜ ਵਿਰੁੱਧ ਕੀਤਾ ਜਾ […]

ਮੁੱਖ ਮੰਤਰੀ ਵਲੋਂ ਡੀਜੀਪੀ ਤੇ ਆਸ਼ੂ ਨੂੰ ‘ਕਲੀਨ ਚਿਟ’

ਮੁੱਖ ਮੰਤਰੀ ਵਲੋਂ ਡੀਜੀਪੀ ਤੇ ਆਸ਼ੂ ਨੂੰ ‘ਕਲੀਨ ਚਿਟ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਡੀਜੀਪੀ ਤੇ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ ਨੂੰ […]

ਮੁਅੱਤਲ ਡੀਐੱਸਪੀ ਨੇ ਖੁਰਾਕ ਮੰਤਰੀ ’ਤੇ ਲਾਏ ਗੰਭੀਰ ਦੋਸ਼

ਮੁਅੱਤਲ ਡੀਐੱਸਪੀ ਨੇ ਖੁਰਾਕ ਮੰਤਰੀ ’ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ : ਪੰਜਾਬ ਪੁਲੀਸ ਦੇ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਾਲ 1992 ਵਿੱਚ ਲੁਧਿਆਣਾ ਦੀ ਗੁੜ ਮੰਡੀ ’ਚ ਹੋਏ ਬੰਬ ਧਮਾਕੇ ਅਤੇ ਗੈਰ-ਸਮਾਜਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਰਗੇ ਗੰਭੀਰ ਦੋਸ਼ ਲਗਾਏ ਹਨ। ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ […]