By G-Kamboj on
FEATURED NEWS, INDIAN NEWS, News

ਫ਼ਰੀਦਕੋਟ- ਬਰਗਾੜੀ ਜਾਂਚ ਮਾਮਲੇ ‘ਚ CBI ਨੂੰ ਵੱਡਾ ਝਟਕਾ ਲੱਗਿਆ, ਦੱਸ ਦਈਏ ਕਿ CBI ਵਲੋਂ ਸੁਪ੍ਰੀਮ ਕੋਰਟ ‘ਚ ਬਰਗਾੜੀ ਮਾਮਲੇ ਦੀ ਮੁੜ ਜਾਂਚ ਲਈ ਪਟੀਸ਼ਨ ਪਾਈ ਗਈ ਸੀ। ਜਿਸ ਨੂੰ ਸੁਪਰੀਮ ਕੋਰਟ ਵਲੋਂ ਖਾਰਿਜ ਕਰ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵਲੋਂ ਬਣਾਈ ਗਈ SIT ਇਸ ਮਾਮਲੇ ਦੀ ਜਾਂਚ ਕਰੇਗੀ। ਤੁਹਾਨੂੰ ਦੱਸ ਦਈਏ ਕਿ CBI ਵਲੋਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿਚ ਸੀਬੀਆਈ ਸੁਪਰੀਮ ਕੋਰਟ ‘ਚ ਕੇਸ ਹਾਰ ਗਈ ਹੈ।ਹੁਣ ਪੰਜਾਬ ਸਰਕਾਰ ਵਲੋਂ ਬਣਾਈ ਗਈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਨਿੱਜੀ ਚੈਨਲ ਦੇ ਉਭਰ ਰਹੇ ਪੱਤਰਕਾਰ ਅਮਨ ਬਰਾੜ ਵੱਲੋਂ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨ ਬਰਾੜ ਨੂੰ ਰੀੜ੍ਹ ਦੀ ਹੱਡੀ ਦਾ ਦਰਦ ਸੀ, ਇੱਕ ਮਹੀਨੇ ਤੋਂ ਬੈਡ ਤੇ ਸੀ ਅਤੇ ਉਨ੍ਹਾਂ ਦੇ ਟੈਸਟ ਚੱਲ ਰਹੇ ਸੀ, ਪਰਸੋਂ ਦਿੱਲੀ ਅਪੋਲੋ ਹਸਪਤਾਲ ਚ ਟੈਸਟ ਕਰਵਾਏ ਸੀ।ਸ਼ਾਇਦ ਕੈਂਸਰ ਹੋਣ ਦਾ ਪਤਾ ਲੱਗਿਆ ਜਿਸਤੋਂ […]
By G-Kamboj on
INDIAN NEWS

ਚੰਡੀਗੜ੍ਹ : ਪਿਛਲੇ ਤਿੰਨ ਸਾਲਾਂ ਤੋਂ ਸੱਤਾ ਦਾ ਸੁਖ ਭੋਗ ਰਹੀ ਕੈਪਟਨ ਸਰਕਾਰ ਦੀਆਂ ਚੂਲਾਂ ਵੀ ਹਿਲਣੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਨੂੰ ਜਿੱਥੇ ਵਿਰੋਧੀਆਂ ਦੇ ਤਿੱਖੇ ਨਿਸ਼ਾਨਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਕੈਪਟਨ ਦੇ ਨਾਰਾਜ਼ ਸਿਪਾਹੀਆਂ ਦੀ ਨਰਾਜ਼ਗੀ ਵੀ ਬਾਹਰ ਆਉਣੀ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਰਾਜ […]
By G-Kamboj on
FEATURED NEWS, INDIAN NEWS, News, World

ਚੰਡੀਗੜ੍ਹ : ਵਿਸ਼ਵ ਵਿੱਚ ਪਾਣੀ ਦਾ ਸੰਕਟ ਬੁਰੀ ਤਰ੍ਹਾਂ ਵੱਧਦਾ ਜਾ ਰਿਹਾ ਹੈ, ਪਰ ਅਸੀਂ ਪਾਣੀ ਨੂੰ ਅਣਚਾਹੀ ਵਸਤੂ ਸਮਝ ਕੇ ਇਸ ਦੀ ਦੁਰਵਰਤੋਂ ਕਰ ਰਹੇ ਹਾਂ ਤੇ ਇਸ ਨੂੰ ਮਲੀਨ ਕਰ ਰਹੇ ਹਾਂ। ਮਨੁੱਖ ਹੋਂਦ ਲਈ ਪਾਣੀ ਦੀ ਜ਼ਰੂਰਤ ਤੇ ਸਵੱਛਤਾ ਲਾਜ਼ਮੀ ਹੈ। ਇਸ ਤੋਂ ਬਿਨਾਂ ਜੀਵਨ ਨਹੀਂ ਚਿਤਵਿਆ ਜਾ ਸਕਦਾ, ਕਿਉਂਕਿ ਪਾਣੀ ਆਰਥਿਕ […]