By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 3 ਨਵੰਬਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਉਨ੍ਹਾਂ ਦਾ ਪਹਿਲਾ ਆਈਸੀਸੀ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਇਸ ਸਫ਼ਲਤਾ ਨਾਲ ਪੂਰਾ ਦੇਸ਼ ਖੁਸ਼ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪਲ ਮਹਿਲਾ ਕ੍ਰਿਕਟ ਨੂੰ ਹੋਰ ਉੱਚਾ ਲੈ […]
By G-Kamboj on
INDIAN NEWS, News

ਮੁੰਬਈ, 3 ਨਵੰਬਰ : ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ ਇਤਿਹਾਸ ਰਚਣ ਮਗਰੋਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਟੀਮ ਦੀ ਹਰੇਕ ਮੈਂਬਰ ਨੂੰ ਜਾਂਦਾ ਹੈ। ਹਰਮਨਪ੍ਰੀਤ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਦੱਖਣੀ ਅਫਰ਼ੀਕਾ ਨੂੰ 52 […]
By G-Kamboj on
INDIAN NEWS, News

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਅੱਜ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ ਮੌਕੇ 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਭੜਕੀ ਭੀੜ ਹੱਥੋਂ ਸਿੱਖ ਭਾਈਚਾਰੇ ਨੂੰ ਦਰਪੇਸ਼ ਭਿਆਨਕਤਾ ਤੇ ਦਿਲ ਦਹਿਲਾਉਣ ਵਾਲੇ ਦ੍ਰਿਸ਼ਾਂ ਨੂੰ ਯਾਦ ਕੀਤਾ। ਪੁਰੀ, ਜੋ ਉਦੋਂ ਜੇਨੇਵਾ ਵਿੱਚ ਪਹਿਲੇ ਸਕੱਤਰ ਵਜੋਂ ਤਾਇਨਾਤ ਸਨ, ਨੇ ਅੱਜ […]
By G-Kamboj on
INDIAN NEWS, News

ਸੀਬੀਆਈ ਕੋਰਟ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਭੁੱਲਰ ਨੂੰ ਅੱਜ 14 ਦਿਨਾਂ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸੀਬੀਆਈ ਕੋਰਟ ਵਿਚ ਪੇਸ਼ ਕੀਤਾ ਗਿਆ। ਚੇਤੇ ਰਹੇ ਕਿ ਸੀਬੀਆਈ ਨੇ ਅੱਜ ਵੀ ਭੁੱਲਰ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਜਿਸ […]
By G-Kamboj on
INDIAN NEWS, News, SPORTS NEWS

ਇੱਥੇ ਭਾਰਤ ਤੇ ਆਸਟਰੇਲੀਆ ਦਰਮਿਆਨ ਖੇਡੇ ਜਾ ਰਹੇ ਟੀ-20 ਮੈਚ ਵਿਚ ਆਸਟਰੇਲੀਆ ਨੇ ਭਾਰਤ ਨੂੰ ਟੀ-20 ਮੈਚ ਵਿਚ ਚਾਰ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਟੀਮ ਪੂਰੇ 20 ਓਵਰ ਵੀ ਨਾ ਖੇਡ ਸਕੀ। ਭਾਰਤੀ ਟੀਮ 18.4 ਓਵਰਾਂ ਵਿਚ 125 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਦੇ […]