By G-Kamboj on
INDIAN NEWS

ਮੁਹਾਲੀ : ਸਮਾਜ ਸੇਵੀ ਅਤੇ ਉੱਦਮੀ ਨੌਜਵਾਨਾਂ ਦੀ ਗ਼ੈਰ ਸਿਆਸੀ ਸੰਸਥਾ ਯੂਥ ਆਫ਼ ਪੰਜਾਬ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੀਐੱਨਯੂ) ਵਿੱਚ ਨਕਾਬਪੋਸ਼ ਗੁੰਡਿਆਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿਸ਼ਾਨਾਂ ਬਣਾ ਕੇ ਕੀਤੀ ਬੁਰਛਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਉਕਤ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ […]
By G-Kamboj on
INDIAN NEWS

ਗੁਰਦਾਸਪੁਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਪਟਿਆਲਾ ਦੀ ਜੇਲ ‘ਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵਿਵਾਦ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਹ ਵਿਵਾਦ ਐੱਸ. ਜੀ. ਪੀ. ਸੀ. ਮੈਂਬਰਾਂ ਦੀ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ ‘ਚ ਮੁਲਾਕਾਤ ਦੌਰਾਨ […]
By G-Kamboj on
INDIAN NEWS

ਚੰਡੀਗੜ੍ਹ : ਵਿਰੋਧੀ ਧਿਰ ਦੇ ਲੀਡਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਚੁੱਕੇ ਹਨ। ਚੀਮਾ ਦਾ ਕਹਿਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜੇ ਹੋਏ ਹਨ, ਪਾਕਿਸਤਾਨ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਆਰਥਿਕ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਇਸ ‘ਚੋਂ ਬਾਹਰ ਕੱਢਣ ਦੇ ਉਦੇਸ਼ ਨਾਲ ਵਿੱਤ ਵਿਭਾਗ ਵਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ 13ਵੀਂ ਤਨਖਾਹ ਕੱਟਣ ‘ਤੇ ਮੋਬਾਇਲ ਭੱਤਿਆਂ ‘ਚ ਕਟੌਤੀ ਕਰਨ ਦੇ ਸੁਝਾਅ ਦਿੱਤੇ ਗਏ ਹਨ, ਜਿਸ ਦੇ ਬਦਲੇ ਮੁਲਾਜ਼ਮਾਂ ਨੂੰ ਇਕ ਮਹੀਨੇ ਦੀ ਛੁੱਟੀ ਦੇਣ ਦਾ ਵੀ ਪ੍ਰਬੰਧ ਹੈ ਤਾਂ ਜੋ ਮੁਲਾਜ਼ਮਾਂ ਦਾ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਸਰਕਾਰ ਵਿਚ ਕਾਂਗਰਸ ਦੀ ਸਰਕਾਰ ਬਣੇ ਨੂੰ ਲਗਭਗ 3 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਮੁਲਾਜ਼ਮਾਂ ਦੀਆਂ ਆਸਾਂ ਨੂੰ ਬੂਰ ਨਹੀਂ ਪਿਆ ਹੈ। ਜਿੱਥੇ ਮੁਲਾਜ਼ਮਾਂ ਦੀਆਂ ਸਰਕਾਰ ਵੱਲ ਡੀ.ਏ ਦੀਆਂ 4 ਕਿਸ਼ਤਾਂ ਬਕਾਇਆ ਹਨ, ਉਥੇ ਲਗਭੱਗ 105 ਮਹੀਨਿਆਂ ਦੀ ਡੀ.ਏ ਦਾ ਏਰੀਅਰ ਵੀ ਪੈਂਡਿੰਗ ਪਿਆ ਹੈ। 01.01.2004 ਤੋਂ ਬਾਅਦ ਭਰਤੀ ਕਰਮਚਾਰੀਆਂ […]