By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਲਈ ਬੁਰੀ ਖ਼ਬਰ ਹੈ। ਵਿਦੇਸ਼ਾਂ ਵਿੱਚ ਬਾਸਮਤੀ ਦੇ ਸੈਂਪਲ ਫੇਲ੍ਹ ਹੋ ਗਏ ਹਨ। ਭਾਰਤੀ ਬਾਸਮਤੀ ਵਿੱਚ ਤੈਅ ਮਾਪਦੰਡਾਂ ਤੋਂ ਕਿਤੇ ਵੱਧ ਮਾਤਰਾ ਵਿੱਚ ਕੀਟਨਾਸ਼ਕ ਦਵਾਈਆਂ ਪਾਈਆਂ ਜਾਂਦੀਆਂ ਹਨ। ਵਿਦੇਸ਼ਾਂ ਵਿੱਚ ਸੈਂਪਲ ਫੇਲ੍ਹ ਹੋਣ ਕਾਰਨ ਬਾਸਮਤੀ ਦੇ ਭਾਅ ਵਿੱਚ ਕਮੀ ਵੇਖਣ ਨੂੰ ਮਿਲੇਗੀ ਜਿਸ ਦਾ ਸਿੱਧਾ ਰਗੜਾ ਕਿਸਾਨਾਂ ਨੂੰ ਲੱਗੇਗਾ।ਜਾਣਕਾਰੀ ਮੁਤਾਬਕ ਕੀਟਨਾਸ਼ਕ […]
By G-Kamboj on
COMMUNITY, FEATURED NEWS, INDIAN NEWS, News

ਸ਼੍ਰੀ ਫਤਿਹਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਯਾਦ ਵਿੱਚ ਫਤਿਹਗੜ ਸਾਹਿਬ ਦੇ ਹਜਾਰਾਂ ਪਰਵਾਰ ਅੱਜ ਵੀ ਪੋਹ ਮਹੀਨਾ (ਦਸੰਬਰ) ਮਹੀਨੇ ਦੀ ਕੜਾਕੇ ਦੀ ਸਰਦੀ ਵਿੱਚ ਜ਼ਮੀਨ ‘ਤੇ ਸੋਂਦੇ ਹਨ। ਇਸ ਮਹੀਨੇ ਉਹ ਨਾ ਤਾਂ ਕੋਈ ਵਿਆਹ ਕਰਦੇ ਹਨ ਅਤੇ ਨਹੀਂ ਹੀ ਖੁਸ਼ੀ ਦਾ ਸਮਾਗਮ। ਇਹ ਪਰੰਪਰਾ 315 ਸਾਲ ਤੋਂ ਚੱਲੀ ਆ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਦੇ ਵਿਧਾਇਕ ਚੰਡੀਗੜ ਸਥਿਤ MLA ਹਾਸਟਲ ਦੀ ਕੰਟੀਨ ਵਿੱਚ ਮਿਲ ਰਹੇ ਖਾਣੇ ਤੋਂ ਨਾਖੁਸ਼ ਹਨ। ਖਾਣੇ ਦੀ ਕੁਆਲਿਟੀ ਨੂੰ ਲੈ ਕੇ ਵਿਧਾਇਕਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ‘ਤੇ ਪੰਜਾਬ ਵਿਧਾਨਸਭਾ ਦੀ ਹਾਉਸ ਕਮੇਟੀ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਸਕੱਤਰ ਹਾਸਪਿਟਾਲਿਟੀ ਵਿਭਾਗ ਅਤੇ ਚੀਫ ਆਰਕੀਟੇਕਟ ਨੂੰ ਤਲਬ ਕਰ ਲਿਆ ਹੈ। ਇਸ ਸੰਬੰਧ ‘ਚ ਸੋਮਵਾਰ ਨੂੰ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਪਿੰਡਾਂ ਦੀਆਂ ਸ਼ਾਮਲਾਟਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਿਲੇਜ ਕਾਮਨ ਲੈਂਡ ਰੈਗੁਲੇਸ਼ਨ 1964 ‘ਚ ਕੀਤੇ ਗਏ ਫੇਰਬਦਲ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਆਪ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਇਨ੍ਹਾਂ ਸ਼ਾਮਲਾਟਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਨਾਂ ਏ.ਡੀ.ਸੀ. […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ‘ਪੰਜਾਬ ਖੇਤ ਮਜ਼ਦੂਰ ਯੂਨੀਅਨ’ ਵਲੋਂ ਕਰਵਾਏ ਗਏ ਇਕ ਸਰਵੇ ਮੁਤਾਬਕ ਪੰਜਾਬ ‘ਚ ਖੇਤ ਮਜ਼ਦੂਰਾਂ ਬਾਰੇ ਹੈਰਾਨ ਕਰਦੇ ਆਂਕੜੇ ਸਾਹਮਣੇ ਆਏ ਹਨ। ਇਨ੍ਹਾਂ ਆਂਕੜਿਆਂ ਮੁਤਾਬਕ ਪੰਜਾਬ ‘ਚ ਹਰ ਪੰਜਵਾਂ ਖੇਤ ਮਜ਼ਦੂਰ ਬੇਘਰ ਹੈ। ਪੰਜਾਬ ‘ਚ 6 ਜ਼ਿਲਿਆਂ ਦੇ 12 ਪਿੰਡਾਂ ‘ਚੋਂ 1640 ਘਰਾਂ ਦੇ ਕੀਤੇ ਸਰਵੇਖਣ ਦੀ ਰਿਪੋਰਟ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ […]