By G-Kamboj on
INDIAN NEWS

ਅੰਮ੍ਰਿਤਸਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਬੋਲਦੀ ਜ਼ਮੀਨ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਦੇ ਗਲਿਆਰਿਆਂ ਵਿਚ ਹਲਚਲ ਮਚਾ ਦਿਤੀ ਹੈ। ਅੱਜ ਇਸ ਮਾਮਲੇ ਨੂੰ ਚੁਕਣ ਵਾਲੇ ਸੁਰਿੰਦਰ ਕੋਹਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਦੇ ਨਾਮ ਇਕ ਪੱਤਰ ਇਨਾਂ […]
By G-Kamboj on
FEATURED NEWS, INDIAN NEWS, News

ਅਰਧ ਸੈਨਿਕ ਬਲਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਪਟਿਆਲਾ, 7 ਦਸੰਬਰ (ਗੁਰਪ੍ਰੀਤ ਕੌਰ ਕੰਬੋਜ) -ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਅਰਧ ਸੈਨਿਕ ਬਲਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਐਮ.ਬੀ.ਬੀ.ਐਸ. ਵਿਚ ਦਾਖ਼ਲੇ ਵਾਸਤੇ ਲਏ ਜਾਣ ਵਾਲੇ ਸਾਂਝੇ ਟੈਸਟ ਵੇਲੇ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਹਾਲ ਵਿਚ ਕਕਾਰ ਪਹਿਨ ਕੇ ਜਾਣ ਦੀ ਖੁਲ੍ਹ ਦੇ ਦਿਤੀ ਗਈ ਹੈ। ਕੇਂਦਰ ਸਰਕਾਰ ਦੇ ਤਾਜ਼ਾ ਪਰ ਅਹਿਮ ਫ਼ੈਸਲੇ ਮੁਤਾਬਕ ਉਮੀਦਵਾਰਾਂ ਤੇ ਪ੍ਰੀਖਿਆ ਹਾਲ ਵਿਚ ਕੜਾ ਅਤੇ ਕ੍ਰਿਪਾਨ ਪਹਿਨ ਕੇ ਜਾਣ ‘ਤੇ ਕੋਈ ਪਾਬੰਦੀ ਨਹੀਂ ਰਹੀ ਹੈ। ਇਸ ਤੋਂ […]
By G-Kamboj on
ENTERTAINMENT, INDIAN NEWS, Punjabi Movies

ਲੁਧਿਆਣਾ : ਕਥਿਤ ਤੌਰ ‘ਤੇ ਫ਼ਾਇਰਿੰਗ ਕੇਸ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਕ ਵੱਡੀ ਰਾਹਤ ਦੇ ਦਿਤੀ ਹੈ। ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ ‘ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ ‘ਚ ਘਿਰੇ ਸਨ।ਐਲੀ ਮਾਂਗਟ […]
By G-Kamboj on
FEATURED NEWS, INDIAN NEWS, News

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲ੍ਹੇ ਪਟਿਆਲਾ ਦੇ ਚਾਰ ਕਾਂਗਰਸੀ ਵਿਧਾਇਕਾਂ ਵੱਲੋਂ ਨਾਰਾਜ਼ ਹੋਣ ਦੀਆਂ ਖਬਰਾਂ ਗਰਮ ਹੋਣ ਦੇ ਵਿਚਾਲੇ ਹੀ ਇਕ ਵਿਧਾਇਕ ਦੇ ਪੁੱਤਰ ਦੀਆਂ ਨਵਜੋਤ ਕੌਰ ਸਿੱਧੂ ਨਾਲ ਤਸਵੀਰਾਂ ਵਾਇਰਲ ਹੋ ਗਈਆਂ ਹਨ।ਇਹ ਤਸਵੀਰਾਂ ਵਾਇਰਲ ਹੋਣ ਨਾਲ ਅਟਕਲਾਂ ਦਾ ਬਾਜ਼ਾਰ ਗਰਮ ਹੈ ਅਤੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ […]