By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਬੇਮੌਸਮੇ ਮੀਂਹ ਨੇ ਕਿਸਾਨਾਂ ਲਈ ਮੁਸੀਬਤਾਂ ਖੜੀਆਂ ਕਰ ਦਿਤੀਆਂ ਹਨ। ਖੇਤਾਂ ਵਿਚ ਮੀਂਹ ਦਾ ਪਾਣੀ ਖੜਾ ਹੋਣ ਨਾਲ ਅਗੇਤੀ ਕਣਕ ਪੀਲੀ ਪੈ ਗਈ ਹੈ ਜਦੋਂ ਕਿ ਨਵੀਂ ਬਿਜਾਈ ਦਾ ਕਰੰਡ ਹੋ ਗਿਆ ਹੈ। ਬਾਰਸ਼ ਕਾਰਨ 30 ਫ਼ੀ ਸਦੀ ਦੇ ਕਰੀਬ ਕਣਕ ਦੀ ਬਿਜਾਈ ਪਛੜ ਗਈ ਹੈ। ਪਿਛਲੇ ਦੋ ਦਿਨਾਂ ਤੋਂ ਰਾਜ ਭਰ ਵਿਚ […]
By G-Kamboj on
FEATURED NEWS, INDIAN NEWS, News

ਲੁਧਿਆਣਾ : ਬਹੁਚਰਚਿਤ ਤੇ ਬਹੁ ਕਰੋੜੀ ਸਿਟੀ ਸੈਂਟਰ ਘੁਟਾਲੇ ‘ਚ ਅੱਜ ਲੁਧਿਆਣਾ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਮੇਤ ਸਾਰੇ ਮੁਲਜ਼ਮ ਲੁਧਿਆਣਾ ਅਦਾਲਤ ‘ਚ ਪੇਸ਼ ਹੋਏ ਸਨ। ਕੀ ਸੀ ਮਾਮਲਾ? ਦਰਅਸਲ ਸਤੰਬਰ, 2006 ‘ਚ […]
By G-Kamboj on
FEATURED NEWS, INDIAN NEWS, News

ਲੁਧਿਆਣਾ, 27 ਨਵੰਬਰ – ਰੇਤ ਮਾਫੀਆ ਦਾ ਵਿਰੋਧ ਕਰਨ ਸਮੇਂ ਪੁਲਿਸ ਨਾਲ ਟਕਰਾਅ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਉਨ੍ਹਾਂ ਨਾਲ ਨੱਥੀ ਹੋਰ ਸਾਥੀਆਂ ਨੂੰ ਵੀ ਬਰੀ ਕਰ ਦਿੱਤਾ ਗਿਆ ਹੈ।
By G-Kamboj on
COMMUNITY, INDIAN NEWS

ਗੁਰਦਾਸਪੁਰ : ਭਾਵੇਂ ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਪੰਜ ਹਜ਼ਾਰ ਸੰਗਤਾਂ ਦੀ ਇਜਾਜ਼ਤ ਦਿਤੀ ਹੋਈ ਹੈ ਪਰ 9 ਨਵੰਬਰ ਤੋਂ ਲੈ ਕੇ ਹੁਣ ਤਕ ਸਿਰਫ਼ 500 ਤੋਂ ਵੀ ਘੱਟ ਸੰਗਤਾਂ ਰੋਜ਼ਾਨਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀਆਂ ਹਨ। ਕੇਂਦਰ ਦੇ ਸੂਤਰਾਂ ਅਨੁਸਾਰ ਗ੍ਰਹਿ […]
By G-Kamboj on
COMMUNITY, INDIAN NEWS

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 24 ਦਸੰਬਰ ਨੂੰ ਕਰਾਉਣ ਦਾ ਅਹਿਮ ਫ਼ੈਸਲਾ ਅੱਜ ਇਥੇ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਅਕਾਲੀ ਦਲ ਦੇ ਕੁਲ 600 ਡੈਲੀਗੇਟ ਹਨ। ਪ੍ਰੰਤੂ ਇਸ ਵਾਰ ਕੁੱਝ ਤਬਦੀਲੀਆਂ ਕੀਤੀਆਂ ਗਈਆਂ ਹਨ। ਅਕਾਲੀ ਦਲ ਨੇ ਅਪਣੀ ਮੈਂਬਰਸ਼ਿਪ ਦਾ ਕੰਮ ਇਕ ਮਹੀਨਾ ਪਹਿਲਾਂ ਹੀ […]