By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਵੱਲੋਂ ਜੱਸ ਰਾਣੀ ਕੌਰ ਦੀ ਇਕ ਖ਼ੂਬਸੂਰਤ ਕਿਤਾਬ ‘ਮੰਤਰ ਆਰਟਸ’ ਰਿਲੀਜ਼ ਕੀਤੀ ਗਈ ਹੈ। ਜਿਸ ਵਿਚ ਵਾਹਿਗੁਰੂ ਸ਼ਬਦਾਂ ਜ਼ਰੀਏ ਗੁਰਬਾਣੀ ਦੀਆਂ ਵੱਖ-ਵੱਖ ਥੀਮ ‘ਤੇ ਆਧਾਰਿਤ ਕਲਾਕ੍ਰਿਤੀਆਂ ਬਣਾਈਆਂ ਗਈਆਂ ਹਨ। ਜੱਸ ਰਾਣੀ ਕੌਰ ਕਾਫ਼ੀ ਸਾਲਾਂ ਤੋਂ ਖ਼ਾਲਸਾ ਏਡ ਦੀ ਵੱਡੀ ਸਮਰਥਕ ਹੈ ਅਤੇ ਉਨ੍ਹਾਂ ਨੇ ਖ਼ਾਲਸਾ ਏਡ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਕ ਰਿਸ਼ਤੇਦਾਰ ਦੇ ਖਾਤੇ ਵਿਚੋਂ 1 ਕਰੋੜ ਰੁਪਏ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਝਾਰਖੰਡ ਦੇ ਸਾਈਬਰ ਠੱਗਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਟੀਮ ਝਾਰਖੰਡ ਦੇ ਦੇਵਘਰ ਗਈ ਹੈ ਅਤੇ ਉਥੇ ਵੀ ਛਾਪੇਮਾਰੀ ਕਰ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਇਸਤੋਂ ਬੀਤੇ ਕੁਝ […]
By G-Kamboj on
INDIAN NEWS

ਲੁਧਿਆਣਾ : ਇਸ ਵੇਲੇ ਦੀ ਵੱਡੀ ਖ਼ਬਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਆ ਰਹੀ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਵਿਖੇ ਚੱਲ ਰਹੇ ਆਰ ਡੀ ਐਕਸ ਬਰਾਮਦਗੀ ਦੇ ਕੇਸ ਵਿੱਚੋ ਅਦਾਲਤ ਨੇ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ। ਦਿੱਲੀ ਦੀ ਤਿਹਾੜ […]
By G-Kamboj on
COMMUNITY, INDIAN NEWS

ਖਾਲੜਾ : ਗੁਰੂ ਨਾਨਕ ਸਾਹਿਬ ਦੀ 550 ਸਾਲਾ ਸ਼ਤਾਬਦੀ ਨੂੰ ਮਨਾਉਂਦਿਆਂ ਜਿਥੇ ਦੇਸ਼ ਵਿਦੇਸ਼ ਵਿਚ ਵੱਡੀ ਗਿਣਤੀ ਤੇ ਨਗਰ ਕੀਰਤਨ, ਕੀਰਤਨ ਦਰਬਾਰ, ਗੁਰਮਤਿ ਸਮਾਗਮਾਂ ਤੋਂ ਇਲਾਵਾ ਵੱਡੇ ਵੱਡੇ ਲੰਗਰ ਵੀ ਲਗਾਏ ਗਏ ਕਰੋੜਾਂ ਅਰਬਾਂ ਰੁਪਏ ਖ਼ਰਚ ਹੋਏ ਇਸ ਦੇ ਨਾਲ ਹੀ ਕਈ ਥਾਵਾਂ ‘ਤੇ 550 ਫ਼ੁੱਟ ਲੰਮੇ ਕੇਕ ਵੀ ਕੱਟੇ ਗਏ ਹਨ। ਕੁੱਝ ਵੀਡੀਉ ਅਤੇ […]
By G-Kamboj on
FEATURED NEWS, INDIAN NEWS, News, World

ਚੰਡੀਗੜ੍ਹ : ਪੰਜਾਬ ਦੇ ਮਾਸੂਮਾਂ ਅਤੇ ਨੌਜੁਆਨਾਂ ਨੂੰ ਪੌਸ਼ਟਿਕ ਖੁਰਾਕ ਨਾ ਮਿਲਣ ਕਾਰਨ ਉਨ੍ਹਾਂ ਦੀ ਤੰਦਰੁਸਤੀ ਰਾਮ ਭਰੋਸੇ ਚਲ ਰਹੀ ਹੈ। ਪੰਜਾਬ ਵਿਚ ਇਕ ਸਾਲ ਦੇ ਬੱਚੇ ਤੋਂ ਲੈ ਕੇ 19 ਸਾਲ ਦੀ ਉਮਰ ਦੇ ਨੌਜੁਆਨਾਂ ਵਿਚ ਪੂਰੇ ਮੁਲਕ ਨਾਲੋਂ ਸੱਭ ਤੋਂ ਘੱਟ ਵਿਟਾਮਿਨ ਪਾਇਆ ਗਿਆ ਹੈ ਜਦਕਿ ਆਇਰਨ, ਵਿਟਾਮਿਨ ਏ ਅਤੇ ਜ਼ਿੰਕ ਦੀ ਵੀ […]