By G-Kamboj on
FEATURED NEWS, INDIAN NEWS, News
ਅੰਮ੍ਰਿਤਸਰ : ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਦੇਸ਼ ਦੀ ਵੰਡ ਤੋਂ ਬਾਅਦ ਕਾਇਦੇ-ਆਜ਼ਮ ਮੁਹੰਮਦ ਅਲੀ ਜ਼ਿਨਾਹ ਅਤੇ ਮਹਾਤਮਾ ਗਾਂਧੀ ਨੂੰ ਇਕ ਵਾਰ ਫ਼ਿਰ ਤੋਂ ਇਕੱਠੇ ਵੇਖਿਆ ਜਾ ਸਕਦਾ ਹੈ। ਅਸਲ ਵਿਚ ਜਿੱਥੇ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਭਾਰਤੀ ਨਾਗਰਿਕ ਲਾਂਗੇ ਰਸਤੇ ਪਾਕਿਸਤਾਨ ਸਥਿਤ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।ਉੱਥੇ ਪਾਕਿਸਤਾਨੀ […]
By G-Kamboj on
INDIAN NEWS

ਜਲੰਧਰ : ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ (ਐਲ ਪੀ ਯੂ) ਦੇ ਸਕੂਲ ਆਫ ਫਾਰਮਾਸਿਊਟਿਕਲ ਸਾਇੰਸੇਜ ਦੀ ਪੀ ਐਚ ਡੀ ਸਕਾਲਰ ਰੂਬਿਆ ਖੁਰਸ਼ੀਦ ਨੇ ਅਮਰੀਕਾ ਵਿਚ ਆਪਣੀ ਪੇਟੇਂਟ ਹਰਬਲ ਦਵਾਈ 15 ਨੋਬੇਲ ਪੁਰਸਕਾਰ ਵਿਜੇਤਾਵਾਂ, 6000+ ਸਾਇੰਟਿਸਟਸ ਅਤੇ 600+ ਫਾਰਮੇਸੀ ਇੰਡਸਟਰੀ ਦੇ ਦਿੱਗਜ਼ਾਂ ਨਾਲ ਸਾਂਝਾ ਕੀਤੀ। ਇਹ ਮੌਕਾ ਸੀ ਟੇਕਸਾਸ, ਅਮਰੀਕਾ ਦੇ ਹੇਨਰੀ ਬੀ ਗੋਂਜਾਲੇਜ ਕੰਵੇਂਸ਼ਨ ਸੇਂਟਰ, ਵਿਚ ਆਜੋਜਿਤ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਅੱਜ ਦੀ ਮਿਲੀ ਜਾਣਕਾਰੀ ਮੁਤਾਬਿਕ ਹਨੀਪ੍ਰੀਤ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਿਉਂਕਿ ਉਸਤੇ ਲੱਗੇ ਹੋਏ ਦੋਸ਼ ਅਦਾਲਤ ਵਿਚ ਫਰੇਮ ਹੋ ਚੁੱਕੇ ਹਨ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਦੀ 6 ਨਵੰਬਰ ਨੂੰ ਜ਼ਮਾਨਤ ਹੋ ਚੁੱਕੀ ਹੈ। ਬਾਕੀ ਦੋਸ਼ੀ ਵੀ ਜ਼ਮਾਨਤ ਹੋਣ ਤੇ ਸਾਰੇ ਹੀ ਅਦਾਲਤ ਵਿੱਚ ਪੇਸ਼ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਤੋਂ ਬਾਅਦ ਸਿੱਖ ਕੋਮ ਦੀਆਂ ਨਜ਼ਰਾ ‘ਚ ਹੀਰੋ ਬਣ ਗਏ ਹਨ, ਜੇਕਰ ਸਿੱਧੂ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਣ ਲਈ ਆਏ ਤਾਂ ਅਸੀਂ ਉਸ ਨੂੰ ਨੰਗੇ ਪੈਰੀਂ ਲੈਣ ਜਾਵਾਂਗੇ। ਇਹ ਵਿਚਾਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮੁਪਰਾ ਨੇ […]
By G-Kamboj on
COMMUNITY, INDIAN NEWS

ਫਤਿਹਗੜ੍ਹ ਸਾਹਿਬ : ਇਕ ਸਿੱਖ ਲੜਕੀ ਨੂੰ ਕ੍ਰਿਪਾਨ ਅਤੇ ਕੜਾ ਪਾਇਆ ਹੋਣ ਕਾਰਨ ਇਮਤਿਹਾਨ ਵਿਚ ਨਾ ਬੈਠਣ ਦੇਣ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਸਿੱਖਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤਿਨਿੰਦਣਯੋਗ ਹਨ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਤੌਰ ‘ਤੇ […]