By G-Kamboj on
FEATURED NEWS, INDIAN NEWS, News

ਲੁਧਿਆਣਾ : ਪੰਜਾਬ ਦੀਆਂ ਜੇਲਾਂ ਦੀ ਸੁਰੱਖਿਆ ਦਾ ਜ਼ਿੰਮਾ ਹੌਲੀ-ਹੌਲੀ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਸੌਂਪਿਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਗਈ ਹੈ। ਸੀ. ਆਰ. ਪੀ. ਐੱਫ. ਦੇ ਜਵਾਨ 27 ਨਵੰਬਰ ਨੂੰ ਲੁਧਿਆਣਾ ਦੀ ਸੈਂਟਰਲ ਜੇਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲੈਣਗੇ। 26 ਨਵੰਬਰ ਨੂੰ 79 ਸੀ. ਆਰ. ਪੀ. ਐੱਫ. […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫ਼ੀ ਫੈਲ ਰਹੀ ਹੈ, ਜਿਸ ਵਿਚ ਇਕ ਵਿਅਕਤੀ ਵੱਖ-ਵੱਖ ਤਰ੍ਹਾਂ ਦੇ ਜਾਨਵਰਾਂ ਤੇ ਪੰਛੀਆਂ ਦੀਆਂ ਆਵਾਜ਼ਾਂ ਕੱਢਦਾ ਦਿਖਾਈ ਦੇ ਰਿਹਾ ਹੈ। ਤੁਸੀਂ ਸੋਚਦੇ ਹੋਵੋਗੇ ਕਿ ਜਾਨਵਰਾਂ ਤੇ ਪੰਛੀਆਂ ਦੀਆਂ ਆਵਾਜ਼ਾਂ ਤਾਂ ਕਈ ਲੋਕ ਕੱਢ ਲੈਂਦੇ ਹਨ ਫਿਰ ਇਸ ਵਿਚ ਖ਼ਾਸ ਕੀ ਹੈ। ਦਰਅਸਲ ਇਹ ਸਖ਼ਸ਼ ਪੰਛੀਆਂ ਜਾਨਵਰਾਂ ਦੀਆਂ ਹੁਬਹੂ […]
By G-Kamboj on
INDIAN NEWS, World

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ ਪਰਾਲੀ ਸਾੜਨ ਵਾਲੇ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਦਾ ਦਾਅਵਾ ਕਰਨ ਦੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦਾ ਅਮਲ ਤੇਜ਼ ਕਰ ਦਿੱਤਾ ਗਿਆ ਹੈ। ਪੁਲੀਸ, ਮਾਲ ਅਤੇ ਖੇਤੀਬਾੜੀ ਵਿਭਾਗ ਨੇ 13 ਨਵੰਬਰ ਤੱਕ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ […]
By G-Kamboj on
AUSTRALIAN NEWS, INDIAN NEWS

ਸਿਡਨੀ/ਅੰਮ੍ਰਿਤਸਰ – ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ਮਿਸਟਰ ਟੋਨੀ ਐਬਟ ਦਾ ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨ ਕੀਤਾ ਗਿਆ।
By G-Kamboj on
FEATURED NEWS, INDIAN NEWS, News

ਚੰਡੀਗੜ੍ਹ -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਦੇ ਇਕ ਆਦੇਸ਼ (ਜੱਜਮੈਂਟ) ਨੂੰ ਮੰਨਿਆ ਜਾਵੇ ਤਾਂ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਬਣਦਾ ਹੈ। ਇਹ ਟਿੱਪਣੀ ਚੰਡੀਗੜ੍ਹ ਦੇ ਪੱਟੀ ਦਰਜ ਵਸਨੀਕਾਂ ਨੂੰ ਪੰਜਾਬ ਤੇ ਹਰਿਆਣਾ ‘ਚ ਰਾਖਵਾਂਕਰਨ ਨਾ ਦੇਣ ਦੇ ਵਿਰੋਧ ‘ਚ ਦਾਖ਼ਲ ਪਟੀਸ਼ਨ ਦੀ ਸੁਣਵਾਈ ਦੌਰਾਨ ਸਨਿਚਰਵਾਰ ਨੂੰ ਹਾਈਕੋਰਟ ਦੇ ਜਸਟਿਸ ਆਰ.ਕੇ. […]