By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਮਗਨਰੇਗਾ ਘੁਟਾਲੇ ਵਿੱਚ ਸ਼ਾਮਲ ‘ਮੁਲਾਜ਼ਮਾਂ’ ਨੂੰ ਬਰਖਾਸਤ ਕਰਨ ਦੀ ਕਾਰਵਾਈ ਮਹਿਜ਼ ਖਾਨਾਪੂਰਤੀ ਜਾਪਦੀ ਹੈ। ਪੰਚਾਇਤ ਮੰਤਰੀ ਵੱਲੋਂ ਇੱਕ ਬਿਆਨ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਮਨਰੇਗਾ ਨੂੰ ਲਾਗੂ ਕਰਨ ਵਿੱਚ 2.59 ਕਰੋੜ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, […]
By G-Kamboj on
INDIAN NEWS

ਅਜਨਾਲਾ : ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੇ ਏਸ਼ੀਆ ਪੈਸੇਫਿਕ ਕਰ ਮੁਕਤ ਸਮਝੌਤੇ ਦਾ ਦੇਸ਼ ਅੰਦਰ ਲਾਗੂ ਹੋਣ ਤੋਂ ਪਹਿਲਾਂ ਉਸ ਦਾ ਵਿਰੋਧ ਕਰਦਿਆਂ ਸੜਕੀ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਮਝੌਤਾ ਲਾਗੂ ਹੋਇਆ ਤਾਂ ਪਹਿਲਾਂ ਹੀ ਦੇਸ਼ ਦੀ ਕਿਸਾਨੀ, ਜੋ ਹਾਸ਼ੀਏ ’ਤੇ ਜਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਨਵਜੋਤ ਸਿੱਧੂ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਨਾਲ-ਨਾਲ ਸਰਕਾਰੀ ਘਰ ਖਾਲੀ ਕੀਤੇ ਕਾਫ਼ੀ ਸਮਾਂ ਹੋ ਗਿਆ ਲੇਕਿਨ ਹੁਣੇ ਤੱਕ ਪੰਜਾਬ ਵਿਧਾਨ ਸਭਾ ਦੀ ਵੈਬਸਾਈਟ ਨੂੰ ਅਪਡੇਟ ਨਹੀਂ ਕੀਤਾ ਗਿਆ ਹੈ। ਸਿੱਧੂ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਦੇ ਬਿਜਲੀ ਮੰਤਰੀ ਹਨ। ਪੰਜਾਬ ਵਿਧਾਨ ਸਭਾ ਦੀ ਵੈਬਸਾਈਟ ਹੁਣ ਵੀ ਉਨ੍ਹਾਂ ਨੂੰ ਬਿਜਲੀ […]
By G-Kamboj on
FEATURED NEWS, INDIAN NEWS, News

ਸੁਲਤਾਨਪੁਰ ਲੋਧੀ : ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ‘ਚ ਮੰਗਲਵਾਰ ਰਾਤ ਨੂੰ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ। ਅਸਮਾਨ ਵਿਚ ਡਰੋਨ ਦੀ ਮਦਦ ਨਾਲ ‘ੴ’ ਦੀ ਤਸਵੀਰ ਬਣਾਈ ਗਈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਸੀ। ਇਸ ਸ਼ਾਨਦਾਰ ਨਜ਼ਾਰੇ ਨੂੰ ਦਿਖਾਉਣ ਲਈ ਦਰਜਨਾਂ ਡਰੋਨਾਂ ਦੀ […]
By G-Kamboj on
INDIAN NEWS

ਪਟਿਆਲਾ, (ਜਤਿਨ ਕੰਬੋਜ ਸੂਲਰ) : ਇਥੋਂ ਨੇੜਲੇ ਪਿੰਡ ਸੂਲਰ ਵਿਖੇ ਗੁਰਦੁਆਰਾ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਸਵੇਰ ਸਮੇਂ ਗੁਰਦੁਆਰਾ ਸਾਹਿਬ ਪਿੰਡ ਸੂਲਰ ਤੋਂ ਚੱਲ ਕੇ ਗਰੀਨ ਇਨਕਲੇਵ, ਨਵੀਂ ਸੂਲਰ ਕਲੋਨੀ, ਸੂਲਰ, […]