ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ‘ਤੇ ਲਾਈ ਸੰਗੀਤ ਦੀ ਛਹਿਬਰ

ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ‘ਤੇ ਲਾਈ ਸੰਗੀਤ ਦੀ ਛਹਿਬਰ

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ ‘ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ […]

ਵਿਦੇਸ਼ਾਂ ‘ਚ ਵਸੇ ਭਗੌੜੇ ਅਪਰਾਧੀਆਂ ਵਿਰੁਧ ਕੈਪਟਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਵਿਦੇਸ਼ਾਂ ‘ਚ ਵਸੇ ਭਗੌੜੇ ਅਪਰਾਧੀਆਂ ਵਿਰੁਧ ਕੈਪਟਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ ਵਾਲੇ ਵਿਅਕਤੀਆਂ ਜਿਨ੍ਹਾਂ ਨੂੰ ਬਾਅਦ ਵਿਚ ਭਗੌੜੇ ਕਰਾਰ ਦਿਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਮੁੱਦਾ ਹਾਈ ਕੋਰਟ ਦੇ […]

ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਾ ਸਾਲ ਚੱਲਣਗੇ : ਲੌਂਗੋਵਾਲ

ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਾ ਸਾਲ ਚੱਲਣਗੇ : ਲੌਂਗੋਵਾਲ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ‘ਚ ਕਰਵਾਏ ਜਾ ਰਹੇ ਸਮਾਗਮ ‘ਚ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਸਮੇਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਸਮਾਗਮ […]

ਜੀਰਕਪੁਰ ‘ਚ ਨਵਜੋਤ ਸਿੱਧੂ ਤੇ ਇਮਰਾਨ ਦੇ ਲੱਗੇ ਪੋਸਟਰ, ਦੱਸਿਆ ਲਾਂਘੇ ਦੇ ਅਸਲੀ ਹੀਰੋ

ਜੀਰਕਪੁਰ ‘ਚ ਨਵਜੋਤ ਸਿੱਧੂ ਤੇ ਇਮਰਾਨ ਦੇ ਲੱਗੇ ਪੋਸਟਰ, ਦੱਸਿਆ ਲਾਂਘੇ ਦੇ ਅਸਲੀ ਹੀਰੋ

ਮੋਹਾਲੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਾਂਗਰਸੀਆਂ ਨੇ ਜੀਰਕਪੁਰ ਵਿਚ ਇਮਰਾਨ ਖ਼ਾਨ ਅਤੇ ਨਵਜੋਤ ਸਿੱਧੂ ਦੇ ਪੋਸਟਰ ਥਾਂ-ਥਾਂ ਲਗਾ ਦਿੱਤੇ ਹਨ। ਉਨ੍ਹਾਂ ‘ਤੇ ਲਿਖਿਆ ਹੈ ਕਿ ਕਰਤਾਰਪੁਰ ਰਸਤਾ ਖੁਲ੍ਹਵਾਉਣ ਵਾਲੇ ਅਸਲੀ ਹੀਰੋ ਨਵਜੋਤ ਸਿੱਧੂ ਹਨ। ਪੋਸਟਰ ਵਿਚ ਲਿਖਿਆ ਹੈ। ਅਸੀਂ ਪੰਜਾਬੀ ਛਾਤੀ ਠੋਕ ਕੇ ਕਹਿੰਦੇ ਹਾਂ ਕਿ ਕਰਤਪੁਰ […]

ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ‘ਚ ਕੈਪਟਨ ਤੇ ਮੋਦੀ ਇਕੱਠੇ ਬੈਠ ਛਕਿਆ ਲੰਗਰ

ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ‘ਚ ਕੈਪਟਨ ਤੇ ਮੋਦੀ ਇਕੱਠੇ ਬੈਠ ਛਕਿਆ ਲੰਗਰ

ਡੇਰਾ ਬਾਬਾ ਨਾਨਕ : ਪੀਐਮ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਉਦਘਾਟਨ ਕਰਨ ਮੌਕੇ ਸਿੱਖ ਸੰਗਤਾਂ ਨੂੰ ਬਾਬਾ ਨਾਨਕ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ। ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਹਰਦੀਪ ਪੁਰੀ, ਹਰਸਿਮਰਤ ਕੌਰ […]