By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਖਿਲਾਫ਼ ਕੀਤੀ ਕਾਰਵਾਈ ਦਾ ਵਿਰੋਧ ਕਰਦਿਆਂ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ। ਕਿਸਾਨ ਆਗੂਆਂ ਨੇ ਇੱਕ ਬਿਆਨ ਰਾਹੀਂ ਪਰਾਲੀ ਸਾੜਨ ਨੂੰ ਆਮ ਕਿਸਾਨਾਂ ਦੀ ਮਜਬੂਰੀ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੋਸ਼ […]
By G-Kamboj on
INDIAN NEWS

ਚੰਡੀਗੜ੍ਹ : ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ 58 ਸਾਲ ਦੀ ਉਮਰੇ ਸੇਵਾ ਮੁਕਤ ਕਰਨ ਦੀ ਹਾਲਤ ਵਿੱਚ ਨਹੀਂ ਹੈ। ਲਿਹਾਜ਼ਾ 58 ਸਾਲ ਦੀ ਉਮਰ ਵਿੱਚ ਸੇਵਾ ਮੁਕੰਮਲ ਕਰਨ ਵਾਲੇ ਮੁਲਾਜ਼ਮਾਂ ਦੇ ਕਾਰਜਕਾਲ ਵਿੱਚ ਦੋ ਸਾਲ ਦਾ ਵਾਧਾ ਕਰਨ ਦੀ ਸਕੀਮ ਪਹਿਲਾਂ ਵਾਂਗ ਜਾਰੀ ਰਹੇਗੀ। ਵਿੱਤ ਮੰਤਰਾਲੇ ਦੇ ਇਕ ਸਿਖਰਲੇ ਅਧਿਕਾਰੀ […]
By G-Kamboj on
FEATURED NEWS, INDIAN NEWS, News

ਪੰਜਾਬ ਦੇ ਵੱਡੇ ਘਰਾਣੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਵਿਚ ‘ਸੇਵਾ ਤੇ ਮੇਵਾ’ ਖੱਟ ਰਹੇ ਹਨ। ਸੂਬੇ ਦੀਆਂ ਸਰਕਾਰੀ ਬੱਸਾਂ ਪ੍ਰਕਾਸ਼ ਪੁਰਬ ਸਮਾਰੋਹਾਂ ’ਚ ਲੱਗੀਆਂ ਹੋਈਆਂ ਹਨ ਜਦਕਿ ਵੱਡੇ ਘਰਾਣਿਆਂ ਦੀ ਟਰਾਂਸਪੋਰਟ ਸੜਕਾਂ ’ਤੇ ਦੌੜ ਰਹੀ ਹੈ। ਪਬਲਿਕ ਟਰਾਂਸਪੋਰਟ ਦੀ ਗੈਰਹਾਜ਼ਰੀ ਨੇ ਪ੍ਰਾਈਵੇਟ ਬੱਸਾਂ ’ਚ ਭੀੜ ਵਧਾ ਦਿੱਤੀ ਹੈ, […]
By G-Kamboj on
INDIAN NEWS

ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਰਕਾਰੀ ਸਮਾਗਮ ਪੰਜਾਬ ਸਰਕਾਰ ਵਲੋਂ ਪਵਿੱਤਰ ਕਾਲੀ ਵੇਈਂ ਕੰਢੇ ਸਥਾਪਤ ਕੀਤੇ ਮੁੱਖ ਪੰਡਾਲ ਦੇ ‘ਗੁਰੂ ਨਾਨਕ ਦਰਬਾਰ’ ‘ਚ ਅੱਜ ਸ੍ਰੀ ਸਹਿਜ ਪਾਠ ਨਾਲ ਆਰੰਭ ਕਰਵਾਏ ਗਏ। ਇਨ੍ਹਾਂ ਪਾਠਾਂ ਦੇ ਭੋਗ 12 ਨਵੰਬਰ ਨੂੰ ਪਾਏ ਜਾਣਗੇ। ਪੰਜਾਬ ਦੇ ਮੁੱਖ ਮੰਤਰੀ […]
By G-Kamboj on
FEATURED NEWS, INDIAN NEWS, News

ਐੱਸ. ਏ. ਐੱਸ. ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ‘ਇੰਦਰਾ ਗਾਂਧੀ ਅੰਤਰਾਸ਼ਟਰੀ ਹਵਾਈ ਅੱਡੇ’ ਦਾ ਨਾਮ ‘ਸ੍ਰੀ […]