By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੇ ਸਬੰਧ ਵਿਚ ਸਮਝੌਤੇ ‘ਤੇ ਅੱਜ ਹਸਤਾਖਰ ਕਰ ਦਿੱਤੇ ਹਨ। ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਅਧਿਕਾਰੀ ਅੱਜ ਜ਼ੀਰੋ ਪੁਆਇੰਟ ‘ਤੇ ਮੀਟਿੰਗ ਲਈ ਪਹੁੰਚੇ ਅਤੇ ਸਮਝੌਤੇ ‘ਤੇ ਹਸਤਾਖਰ ਕੀਤੇ। ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ […]
By G-Kamboj on
INDIAN NEWS

ਨਵੀਂ ਦਿੱਲੀ : ਜੇ ਤੁਸੀ ਦੀਵਾਲੀ ‘ਤੇ ਪਟਾਕੇ ਚਲਾਉਣ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਹੀ ਸਾਵਧਾਨ ਹੋ ਜਾਉ। ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ ਤੁਹਾਨੂੰ ਜੇਲ ਵੀ ਜਾਣਾ ਪੈ ਸਕਦਾ ਹੈ ਅਤੇ ਨਾਲ ਹੀ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਇਹ ਪ੍ਰਗਟਾਵਾ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਮੋਹਨ ਸ਼ਰਮਾ ਅਤੇ ਐਡਵੋਕੇਟ […]
By G-Kamboj on
FEATURED NEWS, INDIAN NEWS, News

ਬਠਿੰਡਾ : ਪੰਜਾਬ ’ਚ ਕਰਜ਼ੇ ਹੇਠ ਦੱਬੇ ਸੈਂਕੜੇ ਕਿਸਾਨ ਭਗੌੜੇ ਐਲਾਨ ਦਿੱਤੇ ਗਏ ਹਨ। ਸਹਿਕਾਰੀ ਬੈਂਕਾਂ ਵੱਲੋਂ ਚੈੱਕ ਬਾਊਂਸ ਨੂੰ ਆਧਾਰ ਬਣਾ ਕੇ ਅਦਾਲਤੀ ਕੇਸ ਕੀਤੇ ਗਏ ਜਿਨ੍ਹਾਂ ’ਚ ਕਿਸਾਨ ਭਗੌੜਾ ਕਰਾਰ ਦਿੱਤੇ ਜਾ ਰਹੇ ਹਨ। ਪ੍ਰਾਈਵੇਟ ਤੇ ਕੌਮੀ ਬੈਂਕ ਇਸ ਮਾਮਲੇ ’ਚ ਸਭ ਤੋਂ ਅੱਗੇ ਹਨ। ਇਕੱਲੇ ਮਾਲਵਾ ਖਿੱਤੇ ’ਚ ਇਨ੍ਹਾਂ ਸਾਰੇ ਬੈਂਕਾਂ ਵੱਲੋਂ ਡੇਢ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ ਵਿਚ ਪਾਰਟੀ ਦੇ ਆਗੂ ਵਜੋਂ ਅਸਤੀਫ਼ਾ ਦੇਣ ਨੇ ਅਕਾਲੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਸ੍ਰੀ ਢੀਂਡਸਾ ਵੱਲੋਂ ਅਸਤੀਫ਼ਾ ਉਸ ਵੇਲੇ ਦਿੱਤਾ ਗਿਆ ਹੈ ਜਦ ਸੂਬੇ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ਅਕਾਲੀਆਂ ਖ਼ਾਸ ਕਰ ਬਾਦਲ ਪਰਿਵਾਰ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ : ਇਸ ਵਾਰ ਬਾਰਸ਼ ਨੇ ਪੰਜਾਬ ਦੇ ਕਈ ਹਿੱਸਿਆਂ ਨੂੰ ਡੋਬ ਦਿੱਤਾ ਪਰ ਜਲ ਭੰਡਾਰਾਂ ਦੇ ਰੂਪ ’ਚ ਸੂਬੇ ਨੂੰ ਕੋਈ ਜ਼ਿਆਦਾ ਫਾਇਦਾ ਨਹੀਂ ਹੋਇਆ। ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਪਹਿਲਾਂ ਹੀ ਕਾਫੀ ਹੇਠਾਂ ਜਾ ਚੁੱਕਾ ਹੈ। ਅਜਿਹੇ ਵਿਚ ਇਸ ਸਾਲ ਕੇਂਦਰੀ ਜਲ ਆਯੋਗ (ਸੀਡਬਲਿਊਸੀ) ਦੀ ਰਿਪੋਰਟ ਵੀ ਪੰਜਾਬ ਲਈ ਚੰਗੀ ਨਹੀਂ ਹੈ। […]