ਦਰਬਾਰ ਸਾਹਿਬ ‘ਤੇ ਹਮਲੇ ਦੇ ਹਮਲਾਵਰਾਂ ਅਤੇ ਬੇਅਦਬੀ ਦੋਸ਼ੀਆਂ ਲਈ ਜ਼ੁੰਮੇਵਾਰਾਂ ਨੂੰ ਲੋਕ ਮੂੰਹ ਨਾ ਲਾਉਣ

ਦਰਬਾਰ ਸਾਹਿਬ ‘ਤੇ ਹਮਲੇ ਦੇ ਹਮਲਾਵਰਾਂ ਅਤੇ ਬੇਅਦਬੀ ਦੋਸ਼ੀਆਂ ਲਈ ਜ਼ੁੰਮੇਵਾਰਾਂ ਨੂੰ ਲੋਕ ਮੂੰਹ ਨਾ ਲਾਉਣ

ਅੰਮ੍ਰਿਤਸਰ : ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਪਰਮਜੀਤ ਕੌਰ ਖਾਲੜਾ, ਵਿਰਸਾ ਸਿੰਘ ਬਹਿਲਾ, ਬਾਬਾ ਦਰਸ਼ਨ ਸਿੰਘ, ਕ੍ਰਿਪਾਲ ਸਿੰਘ ਰੰਧਾਵਾ, ਸਤਵਿੰਦਰ ਸਿੰਘ, ਸਤਵੰਤ ਸਿੰਘ ਮਾਣਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਰਲ ਮਿਲ ਮਨਾਉਣ ਲਈ […]

19 ਤੋਂ 21 ਅਤੇ 24 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

19 ਤੋਂ 21 ਅਤੇ 24 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

ਲੁਧਿਆਣਾ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਇਸ ਸਮੇਂ ਸੂਬੇ ‘ਚ ਵੱਖੋ-ਵੱਖ ਪਾਰਟੀਆਂ ਵਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਲੋਂ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਪਾਰਟੀ […]

ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਰਾਹੋਂ – ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਸ਼ੀ ਦੀ ਪਹਿਚਾਣ ਸੁਰਜੀਤ ਰਾਮ ਵਾਸੀ ਮੁਹੱਲਾ ਸਰਾਫਾ ਰਾਹੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ‘ਚ ਹੋਈ ਹੈ।

ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਸੁਸ਼ੋਭਿਤ ਹੋਵੇਗਾ ਵਿਸ਼ਵ ਦਾ ਸਭ ਤੋਂ ਵੱਡਾ ਖੰਡਾ ਸਹਿਬ

ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਸੁਸ਼ੋਭਿਤ ਹੋਵੇਗਾ ਵਿਸ਼ਵ ਦਾ ਸਭ ਤੋਂ ਵੱਡਾ ਖੰਡਾ ਸਹਿਬ

ਅੰਮ੍ਰਿਤਸਰ : ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੁਨੀਆਂ ਦਾ ਸਭ ਤੋਂ ਵੱਡਾ ਗੁਰੂਘਰ ਹੋਵੇਗਾ। ਇਹ ਗੁਰਦੁਆਰਾ ਸਾਹਿਬ 450 ਏਕੜ ਜ਼ਮੀਨ ਉੱਤੇ ਫੈਲਿਆ ਹੈ। ਗੁਰਦੁਆਰਾ ਸਾਹਿਬ ‘ਚ ਵਿਸ਼ਵ ਦਾ ਸਭ ਤੋਂ ਵੱਡਾ ਖੰਡਾ ਸਾਹਿਬ ਸੁਸ਼ੋਭਿਤ ਹੋਵੇਗਾ। ਗੁਰਦੁਆਰੇ ਦੇ ਠੀਕ ਪਿੱਛੇ 100 ਫੁੱਟ ਉਚੇ ਪਲੇਟਫ਼ਾਰਮ ਦਾ ਨਿਰਮਾਣ ਕਰ ਕੇ ਉਸ ਦੇ ਉੱਪਰ ਖੰਡਾ ਸਾਹਿਬ ਦੇ […]

ਵਿੱਤ ਮੰਤਰੀ ਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਟੁੱਟੀ

ਵਿੱਤ ਮੰਤਰੀ ਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਟੁੱਟੀ

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੀ ਅੱਜ ਸ਼ਾਮ ਵੇਲੇ ਪੰਜਾਬ ਸਕੱਤਰੇਤ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ, ਜਿਸ ਮਗਰੋਂ ਜਥੇਬੰਦੀਆਂ ਨੇ ਕੈਪਟਨ ਸਰਕਾਰ ਖ਼ਿਲਾਫ਼ ਆਪੋ-ਆਪਣੇ ਸੰਘਰਸ਼ ਬਰਕਰਾਰ ਰੱਖਣ ਦਾ ਐਲਾਨ ਕਰ ਦਿੱਤਾ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਸਿਰ ਠੀਕਰਾ ਭੰਨ੍ਹਦਿਆਂ ਡੀਏ ਵਧਾਉਣ ਸਮੇਤ ਹੋਰ ਮੰਗਾਂ ਮੰਨਣ […]