ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਦਾ 15 ਦਿਨਾਂ ਰਾਜ ਪੱਧਰੀ ਟ੍ਰੇਨਿੰਗ ਕੈਂਪ ਸ਼ੁਰੂ

ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਦਾ 15 ਦਿਨਾਂ ਰਾਜ ਪੱਧਰੀ ਟ੍ਰੇਨਿੰਗ ਕੈਂਪ ਸ਼ੁਰੂ

-ਤਿੰਨ ਜ਼ਿਲ੍ਹਿਆਂ ਦੇ 54 ਵਲੰਟੀਅਰ ਲੈ ਰਹੇ ਨੇ ਹਿੱਸਾ ਪਟਿਆਲਾ, 11 ਅਕਤੂਬਰ (ਕੰਬੋਜ) – ਭਾਰਤ ਸਰਕਾਰ ਦੇ ਖੇਡ ਤੇ ਯੁਵਾ ਮਾਮਲੇ ਮੰਤਰਾਲਾ ਨਾਲ ਸਬੰਧੀ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ  ਦਾ 15 ਦਿਨਾਂ ਰਾਜ ਪੱਧਰੀ ਟ੍ਰੇਨਿੰਗ ਕੈਂਪ ਨਹਿਰੂ ਯੂਵਾ ਕੇਂਦਰ ਪਟਿਆਲਾ ਵਿਖੇ ਅੱਜ ਤੋਂ ਸ਼ੁਰੂ ਹੋ ਗਿਆ, ਜੋ ਕਿ 24 ਅਕਤੂਬਰ ਤੱਕ ਚੱਲੇਗਾ। ਇਸ ਵਿਚ ਤਿੰਨ […]

ਢਾਡੀ ਜੱਥੇ ਨੇ ਕਵਿਤਾ ਜ਼ਰੀਏ ‘ਕੇ ਐੱਸ ਮੱਖਣ’ ਨੂੰ ਪਾਈਆਂ ਲਾਹਣਤਾਂ

ਢਾਡੀ ਜੱਥੇ ਨੇ ਕਵਿਤਾ ਜ਼ਰੀਏ ‘ਕੇ ਐੱਸ ਮੱਖਣ’ ਨੂੰ ਪਾਈਆਂ ਲਾਹਣਤਾਂ

ਚੰਡੀਗੜ੍ਹ : ਬੀਤੇ ਦਿਨੀਂ ਪੰਜਾਬੀ ਗਾਇਕ ਕੇ ਐੱਸ ਮੱਖਣ ਵਲੋਂ ਲਾਈਵ ਹੋ ਕੇ ਜੋ ਕਕਾਰਾਂ ਨੂੰ ਤਿਆਗਿਆ ਗਿਆ ਹੈ। ਸਿੱਖ ਭਾਈਚਾਰੇ ਵਿੱਚ ਕੇ ਐੱਸ ਮੱਖਣ ਦੀ ਇਸ ਹਰਕਤ ਨੂੰ ਲੈਕੇ ਕਾਫੀ ਗੁੱਸਾ ਹੈ। ਹੁਣ ਕੇ ਐੱਸ ਮੱਖਣ ਨੂੰ ਉਸਦੀ ਇਸ ਲਾਈਵ ਹੋਕੇ ਕੀਤੀ ਹਰਕਤ ਦਾ ਕਵੀਸ਼ਰੀ ਜੱਥਾ ਭਾਈ ਮਨਪ੍ਰੀਤ ਸਿੰਘ ਖਾਲਸਾ ਨੇ ਸਾਥੀਆਂ ਸਮੇਤ ਇੱਕ […]

ਗ੍ਰਿਫ਼ਤਾਰ ਕੀਤਾ ਮੁਲਜ਼ਮ ਚੋਰ ਹੀ ਨਹੀਂ, ਕਾਤਲ ਵੀ ਹੈ!

ਗ੍ਰਿਫ਼ਤਾਰ ਕੀਤਾ ਮੁਲਜ਼ਮ ਚੋਰ ਹੀ ਨਹੀਂ, ਕਾਤਲ ਵੀ ਹੈ!

ਲੁਧਿਆਣਾ : ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਫੋਕਲ ਪੁਆਇੰਟ ਦੇ ਖੇਤਰ ਵਿਚ ਮੋਬਾਈਲ ਫੋਨ ਚੋਰ ਨੂੰ ਗ੍ਰਿਫਤਾਰ ਕੀਤਾ। ਦੱਸ ਦਈਏ ਕਿ ਇਹ ਮੁਲਜ਼ਮ ਸਿਰਫ ਚੋਰ ਹੀ ਨਹੀਂ ਸੀ, ਇਸ ਉੱਤੇ ਪਹਿਲਾਂ ਹੀ ਕਤਲ ਦਾ ਕੇਸ ਵੀ ਦਰਜ ਹੈ। ਜਾਣਕਾਰੀ ਦਿੰਦੇ ਹੋਏ ਏਡੀਸੀਪੀ ਅਜਿੰਦਰ ਸਿੰਘ ਖਹਿਰਾ ਨੇ […]

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੂਰਜ ਪ੍ਰਕਾਸ਼ ਗ੍ਰੰਥ ਨੂੰ ਲੈ ਰੱਖੀ ਅਪਣੀ ਸਪੱਸ਼ਟ ਰਾਏ

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੂਰਜ ਪ੍ਰਕਾਸ਼ ਗ੍ਰੰਥ ਨੂੰ ਲੈ ਰੱਖੀ ਅਪਣੀ ਸਪੱਸ਼ਟ ਰਾਏ

ਚੰਡੀਗੜ੍ਹ: ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਪਿਛਲੇ ਕੁੱਝ ਦਿਨ ਪਹਿਲਾਂ ਇੱਕ ਦੀਵਾਨ ਦੌਰਾਨ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਮਾਈ ਭਾਗੋ ਲਈ ਕੁੱਝ ਅਪਸ਼ਬਦ ਵਰਤੇ ਸਨ। ਇਸੇ ਦੀਵਾਨ ਦੌਰਾਨ ਉਨ੍ਹਾਂ ਨੇ ਸੂਰਜ ਪ੍ਰਕਾਸ਼ ਗ੍ਰੰਥ ਦਾ ਹਵਾਲਾ ਦਿੰਦਿਆਂ ਮਾਈ ਭਾਗੋ ਲਈ ਅਪਸ਼ਬਦਾਂ ਦੀ ਵਰਤੋਂ ਕੀਤੀ ਸੀ। ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਕਾਫ਼ੀ […]

ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੇਂਦਰ ਤੇ ਸੂਬਾ ਸਰਕਾਰ ਦਾ ਫ਼ੈਸਲਾ ਠੀਕ ਦਿਸ਼ਾ ਵਿਚ : ਬਾਬਾ ਬਲਬੀਰ ਸਿੰਘ

ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੇਂਦਰ ਤੇ ਸੂਬਾ ਸਰਕਾਰ ਦਾ ਫ਼ੈਸਲਾ ਠੀਕ ਦਿਸ਼ਾ ਵਿਚ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ : ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਕਰਨ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੇ ਫ਼ੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ […]