By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਈਰਾਨ ਚੈਂਬਰ ਆਫ਼ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਕਿ ਦੁਵੱਲੇ ਨਿਵੇਸ਼ ਦੀ ਸਮਰਥਾ ਨੂੰ ਹੋਰ ਵਧਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ, ਖੇਤੀਬਾੜੀ ਅਤੇ ਖੇਤੀ ਵਸਤਾਂ ਦੇ ਅਹਿਮ ਖੇਤਰਾਂ ਵਿੱਚ ਖਾੜੀ ਮੁਲਕ ਪਾਸੋਂ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਉਸਾਰਿਆ ਗਿਆ ਆਜ਼ਾਦ ਭਾਰਤ ਦਾ ਪਹਿਲਾ ਆਧੁਨਿਕ ਸ਼ਹਿਰ ਚੰਡੀਗੜ੍ਹ ਕਿਸਦਾ ਹੈ? ਇਸ ਸਵਾਲ ਨੇ ਕਈ ਦਹਾਕੇ ਅਤੇ ਹਜ਼ਾਰਾਂ ਮਨੁਖੀ ਜਾਨਾਂ ਲੈ ਲਈਆਂ ਹਨ. ਪਰ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਸੰਵਿਧਾਨਿਕ ਹੈਸੀਅਤ ਕੀ ਹੈ? ਇਸਦਾ ਅਸਲ ਜਵਾਬ ਰਾਖਵੇਂਕਰਨ ਦੇ ਮੁਦੇ ਉਤੇ ਹਾਈਕੋਰਟ ਚ ਪੁਜੇ ਇਕ ਕੇਸ ਦੀਆਂ ਸੁਣਵਾਈਆਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ‘ਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ਕੇ ਦਿਖਾਉਣ। ਰੰਧਾਵਾ ਨੇ ਇਹ ਗੱਲ ਅਕਾਲੀ ਆਗੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਸਕਣਗੇ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਸਰਕਾਰੀ ਹਸਪਤਾਲਾਂ […]
By G-Kamboj on
COMMUNITY, FEATURED NEWS, INDIAN NEWS, News

ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ […]