By G-Kamboj on
INDIAN NEWS

ਅੰਮ੍ਰਿਤਸਰ : ਫ਼ੋਰ ਐਸ ਮੈਨੇਜਮੈਂਟ ਵਲੋਂ ਅੱਜ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ‘ਤੇ ਕੀਤੀ ਗਈ ਜ਼ਮੀਨ ਨੂੰ ਮੌਜੂਦਾ ਅਹੁਦੇਦਾਰਾਂ ਵਲੋਂ ਕੋਡੀਆਂ ਦੇ ਭਾਅ ਵੇਚਣ ਦੀ ਉੱਚ ਪਧਰੀ ਜਾਂਚ ਦੀ ਮੰਗ ਕੀਤੀ ਗਈ। ਭਾਈ ਸੰਤ ਸਿੰਘ ਵਲੋਂ ਦਸਵੇਂ ਪਾਤਸ਼ਾਹ ਜੀ ਦੇ ਨਾਮ ‘ਤੇ ਜ਼ਮੀਨ ਨੂੰ ਬੜੇ ਹੀ ਵਿਉਂਤਬੰਦ ਢੰਗ ਨਾਲ ਗ਼ੈਰ-ਕਾਨੂੰਨੀ ਤਰੀਕੇ ਅਪਨਾ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : ਬ੍ਰਾਹਮਣਵਾਦੀ ਸੋਚ ‘ਤੇ ਚਲਦਿਆਂ ਮੋਦੀ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਇਤਿਹਾਸਕ ਯਾਦ ਨਾਲ ਸਬੰਧਤ ਉੜੀਸਾ ਵਿਖੇ ਮੱਠ ਨੂੰ ਢਾਹੁਣ ਵਿਰੁਧ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਵਲੋਂ ਸਖ਼ਤ ਪ੍ਰਤੀਕਰਮ ਕੀਤਾ ਗਿਆ ਹੈ। ਕਮੇਟੀ ਆਗੂਆ ਐਡਵੋਕੇਟ ਅਮਰ ਸਿੰਘ ਚਾਹਲ, ਮੁੱਖ ਬੁਲਾਰੇ ਪ੍ਰੋਫ਼ੈਸਰ ਬਲਜਿੰਦਰ ਸਿੰਘ, ਮਾਸਟਰ ਸੰਤੋਖ ਸਿੰਘ, ਭਾਈ ਨਰੈਣ ਸਿੰਘ ਚੌੜਾ, […]
By G-Kamboj on
INDIAN NEWS

ਚੰਡੀਗੜ੍ਹ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਵਲੋਂ ਜਾਰੀ ਕੀਤੀ ਗਈ ਹੈ। ਪਨੂੰ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਇਹ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਦੇ ਮੁੱਦੇ ‘ਤੇ ਸਰਕਾਰਾਂ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀਆਂ ਹਨ। ‘ਆਪ’ ਅਨੁਸਾਰ ਇੰਨੇ ਸੰਵੇਦਨਸ਼ੀਲ ਮੁੱਦੇ ‘ਤੇ ਸੰਗਤ ਨੂੰ ਇਨਸਾਫ਼ ਅਤੇ ਅਸਲ ਦੋਸ਼ੀਆਂ ਨੂੰ ਸਜਾ ਦੇਣ ਦੀ ਥਾਂ ਸੂਬਾ ਅਤੇ ਕੇਂਦਰ ਸਰਕਾਰਾਂ ਸਿਰਫ਼ ਤੇ ਸਿਰਫ਼ […]
By G-Kamboj on
FEATURED NEWS, INDIAN NEWS, News

ਗੁਰਦਾਸਪੁਰ: ਲੋਕ ਇੰਸਾਫ਼ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਾਊ ਜਮਾਨਤ ਪਟੀਸ਼ਨ ਰੱਦ ਕਰਨ ਦੇ ਫ਼ੈਸਲੇ ‘ਚ ਗੁਰਦਾਸਪੁਰ ਸੈਸ਼ਨ ਕੋਰਟ ਨੇ ਅਹਿਮ ਟਿੱਪਣੀ ਵੀ ਕੀਤੀ ਹੈ। ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਫ਼ੈਸਲੇ ਵਿਚ ਕਿਹਾ ਕਿ ਆਰੋਪੀ ਦੇ ਵਿਧਾਇਕ ਹੋਣ ਨਾਲ ਉਸ ਨੂੰ ਸਰਕਾਰੀ ਅਫ਼ਸਰ ਦੇ ਨਾਲ ਬਦਸਲੂਕੀ ਦਾ ਲਾਇਸੰਸ ਨਹੀਂ ਮਿਲ ਜਾਂਦਾ […]