By G-Kamboj on
FEATURED NEWS, INDIAN NEWS, News

ਲੁਧਿਆਣਾ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਛਪਾਰ ਮੇਲੇ ‘ਚ ਲਾਈ ਗਈ ਸਿਆਸੀ ਸਟੇਜ ‘ਤੇ ਪੁੱਜੇ। ਇਸ ਮੌਕੇ ਭਗਵੰਤ ਮਾਨ ਸੂਬੇ ਦੀ ਕੈਪਟਨ ਸਰਕਾਰ ‘ਤੇ ਰੱਜ ਕੇ ਵਰ੍ਹੇ। ਉਨ੍ਹਾਂ ਕਿਹਾ ਕਿ ਪਹਿਲਾਂ ਸਾਹ, ਦਮਾ, ਤਪਦਿਕ ਜੈਨੇਟਿਕ ਬੀਮਾਰੀਆਂ ਹੁੰਦੀਆਂ ਸਨ ਮਤਲਬ ਕਿ ਦਾਦੇ-ਪੜਦਾਦਿਆਂ ਤੋਂ ਸ਼ੁਰੂ ਹੋ ਕੇ ਇਹ ਬੀਮਾਰੀਆਂ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਕੈਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਅਤੇ ਸ੍ਰੀਮਤੀ ਕੈਲੋਰੀਨ ਵੈਲਬੀ 7 ਮੈਂਬਰੀ ਵਫ਼ਦ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਯਾਤਰਾ ਦੌਰਾਨ ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਇਤਿਹਾਸਕ ਮੌਕੇ ਦੋਹਾਂ ਧਾਰਮਕ ਆਗੂਆਂ ਨੇ ਆਪਸੀ ਸਦਭਾਵਨਾ ਅਤੇ ਵਿਸ਼ਵ ਵਿਆਪੀ ਭਾਈਚਾਰੇ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ […]
By G-Kamboj on
INDIAN NEWS

ਮਾਲੇਰਕੋਟਲਾ : ਕੇਂਦਰ ਸਰਕਾਰ ਵਲੋਂ ਧਾਰਾ 370 ਹਟਾਏ ਜਾਣ ਕਾਰਨ ਕਸ਼ਮੀਰ ਵਿਚ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਿਥੇ ਕਸ਼ਮੀਰੀ ਲੋਕਾਂ ਨੂੰ ਇਕ ਪਾਸੇ ਉਨ੍ਹਾਂ ਦੇ ਘਰਾਂ ‘ਚ ਬੰਦ ਕੀਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਸਮੇਤ ਕਈ ਹੋਰ ਸੂਬਿਆਂ ‘ਚ ਸਿਖਿਆ ਹਾਸਲ ਕਰਨ ਲਈ ਆਏ ਵਿਦਿਆਰਥੀ ਬੁਰੀ ਤਰ੍ਹਾਂ ਫਸ ਗਏ ਹਨ। ਆਦੇਸ਼ ਯੂਨੀਵਰਸਟੀ ਬਠਿੰਡਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ 10 ਕਿਸਾਨ ਭਾਰਤ ਦੇ ਹੀਰੋ ਬਣੇ ਹਨ ਜਿਨ੍ਹਾਂ ਤੋਂ ਹੋਰਾਂ ਨੂੰ ਵੀ ਸੇਧ ਮਿਲੇਗੀ। ਮੋਦੀ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਆ ਹੈ। ਭਾਰਤ ਸਰਕਾਰ ਵੱਲੋਂ ਪੰਜਾਬ ਦੇ ਇਨ੍ਹਾਂ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੀਆਂ ਵਿਧੀਆਂ ਅਪਣਾਉਣ ਸਬੰਧੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾਂ […]
By G-Kamboj on
FEATURED NEWS, INDIAN NEWS, News

ਮਾਨਸਾ : ਸਿੱਖ ਧਰਮ ਵਿਚ ਪ੍ਰਚਲਤ ਸ਼ਬਦ ਗੁਰੂ ਸਿਧਾਂਤ ਨੂੰ ਖੋਰਾ ਲਾਉਣ ਲਈ ਹੁਣ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਗੁਪਤ ਰੂਪ ਵਿਚ ਆਰੰਭੀਆਂ ਹੋਈਆਂ ਕਾਰਵਾਈਆਂ ਦਾ ਪਰਦਾਫ਼ਾਸ਼ ਹੋਣ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸੁਖਚੈਨ ਸਿੰਘ ਅਤਲਾ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦਸਿਆ ਹੈ ਕਿ ਦਿੱਲੀ ਕਮੇਟੀ ਨੇ ਜੋ ਨਿਤਨੇਮ ਲਈ […]