By G-Kamboj on
FEATURED NEWS, INDIAN NEWS, News

ਨੂਰਪੁਰ ਬੇਦੀ : ਉੱਤਰ ਭਾਰਤ ‘ਚ ਪਿਛਲੇ ਦੋ ਦਿਨ ਤੋਂ ਪੈ ਰਹੇ ਮੀਂਹ ਅਤੇ ਭਾਖੜਾ ਬੰਨ੍ਹ ਤੋਂ 90 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਪੰਜਾਬ ਅੰਦਰ ਸੈਂਕੜੇ ਪਿੰਡਾਂ ‘ਚ ਪਾਣੀ ਭਰ ਗਿਆ ਹੈ। ਇਸੇ ਕੁਦਰਤੀ ਕਹਿਰ ਨੇ ਨੂਰਪੁਰ ਬੇਦੀ ‘ਚ ਇਕ ਮਾਸੂਮ ਬੱਚੀ ਦੀ ਜਾਨ ਲੈ ਲਈ। ਜਾਣਕਾਰੀ ਮੁਤਾਬਕ ਨੂਰਪੁਰ ਬੇਦੀ ‘ਚ ਸਨਿਚਰਵਾਰ ਰਾਤ ਤੋਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਅੰਦਰ ਲਗਾਤਾਰ ਹੋ ਰਹੀ ਬਾਰਸ਼ ਅਤੇ ਭਾਖੜਾ ਤੋਂ ਨਿਰੰਤਰ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ ਸੂਬੇ ਅੰਦਰ ਹੜ੍ਹ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਭਾਖੜਾ ਡੈਮ ਤੋਂ ਛੱਡੇ ਗਏ 2 ਲੱਖ 40 ਹਜ਼ਾਰ ਕਿਊਸਕ ਪਾਣੀ ਨੇ ਹੇਠਲੇ ਇਲਾਕਿਆਂ ਦੇ ਲੋਕਾਂ ਦੇ ਨੱਕ ‘ਚ ਦਮ ਕਰ ਦਿਤਾ ਹੈ। ਇਸ ਦੇ […]
By G-Kamboj on
FEATURED NEWS, INDIAN NEWS, News

ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬੇ ‘ਚ ਭੇਤਭਰੇ ਤਰੀਕੇ ਨਾਲ ਹੋ ਰਹੀਆਂ ਹਿਰਾਸਤੀ ਮੌਤਾਂ/ਆਤਮ-ਹੱਆਵਾਂ ਦੀ ਸਮਾਂਬੱਧ ਸੀਬੀਆਈ ਜਾਂਚ ਮੰਗੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਜੇਲ੍ਹਾਂ ਅਤੇ ਪੁਲਿਸ ਹਿਰਾਸਤਾਂ ‘ਚ ਡੇਢ ਦਰਜਨ ਤੋਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨੀ ਮੰਤਰੀ ਚੌਧਰੀ ਫ਼ਵਾਦ ਹੁਸੈਨ ਦੇ ਭਾਰਤੀ ਫੌਜ ਵਿਚ ਸਿੱਖ ਸੈਨਿਕਾਂ ਨੂੰ ਉਕਸਾਉਣ ਵਾਲੇ ਟਵੀਟ ‘ਤੇ ਮੂੰਹ ਤੋੜ ਜਵਾਬ ਦੇਣ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪਾਕਿ ਮੰਤਰੀ ਨੂੰ ਕਰਾਰਾ ਜਵਾਬ ਦਿੱਤਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਪਾਕਿਸਤਾਨ ਮੰਤਰੀ ਦਾ ਇਹ […]