By G-Kamboj on
FEATURED NEWS, INDIAN NEWS, News

ਗੁਰਦਾਸਪੁਰ : ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਮਾਮਲਾ ਦਰਜ ਹੋ ਗਿਆ ਹੈ, ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਹੁਣ ਮੀਡੀਆ ਦੇ ਸਾਹਮਣੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਇਹ ਕਾਰਵਾਈ ਕਰ ਰਹੀ ਹੈ। ਬੈਂਸ ਨੇ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਾਲ ਦੀ ਘੜੀ ਆਪਣੇ ਅਹੁਦੇ ’ਤੇ ਕੰਮ ਕਰਦੇ ਰਹਿਣਗੇ। ਸੂਤਰਾਂ ਦਾ ਦੱਸਣਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਜਾਖੜ ਨੂੰ ਕੰਮ ਕਰਦੇ ਰਹਿਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ […]
By G-Kamboj on
FEATURED NEWS, INDIAN NEWS, News

ਅਟਾਰੀ : ਸੂਤਰਾਂ ਮੁਤਾਬਕ ਕਰਤਾਰਪੁਰ ਕਾਰੀਡੋਰ ਕਿਵੇਂ ਕੰਮ ਕਰੇਗਾ ਇਸ ‘ਤੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੇ ਵਿੱਚਕਾਰ ਅਟਾਰੀ ਵਿੱਚ ਹੋਈ ਤੀਸਰੇ ਦੌਰ ਦੀ ਬੈਠਕ ਵਿੱਚ ਕੁਝ ਗੱਲਾਂ ‘ਤੇ ਸਹਿਮਤੀ ਬਣੀ ਹੈ। ਸ਼ਰਧਾਲੂਆਂ ਨੂੰ ਵੀਜ਼ੇ ਦੀ ਜ਼ਰੂਰਤ ਨਹੀਂ, OCI ਕਾਰਡ ਵਾਲੇ ਵੀ ਜਾ ਸਕਦੇ ਹਨ। ਧਰਮ ਦੇ ਆਧਾਰ ‘ਤੇ ਕੋਈ ਭੇਦਭਾਵ ਨਹੀਂ ਹੋਵੇਗਾ। ਪ੍ਰਤੀ ਦਿਨ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਲਗਾਤਾਰ ਪੈ ਰਹੀ ਬਾਰਸ਼ ਨੇ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਪੈਦਾ ਕਰ ਦਿੱਤਾ ਹੈ। ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪੰਜਾਬ ‘ਚ ਇੱਕ ਵਾਰ ਫੇਰ ਤੋਂ ਤਬਾਹੀ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਹ ਖ਼ਤਰਾ ਪੌਂਗ ਡੈਮ ਤੋਂ ਪੈਦਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਦੀ ਸਹਿਯੋਗੀ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। 2017 ਵਿਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਨੀਪ੍ਰੀਤ ‘ਤੇ ਪੰਚਕੂਲਾ ‘ਚ ਹਿੰਸਾ ਭੜਕਾਉਣ ਦਾ ਦੋਸ਼ ਹੈ।