By G-Kamboj on
INDIAN NEWS

ਨਵੀਂ ਦਿੱਲੀ : ਪਾਕਿਸਤਾਨ ‘ਚ ਇਕ ਸਿੱਖ ਗ੍ਰੰਥੀ ਦੀ ਧੀ ਨੂੰ ਅਗ਼ਵਾ ਕਰਨ ਤੋਂ ਬਾਅਦ ਉਸ ਦਾ ਜ਼ਬਰੀ ਧਰਮ ਪਰਿਵਰਤਨ ਕਰਵਾ ਕੇ ਉਸ ਨੂੰ ਮੁਸਲਿਮ ਬਣਾ ਲੈਣ ਅਤੇ ਇਕ ਮੁਸਲਿਮ ਵਿਅਕਤੀ ਤੋਂ ਉਸ ਦਾ ਵਿਆਹ ਕਰਵਾ ਦੇਣ ਦੀਆਂ ਖ਼ਬਰਾਂ ‘ਤੇ ਚਿੰਤਾ ਪ੍ਰਗਟਾਉਂਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਨਾਲ ਹੀ […]
By G-Kamboj on
INDIAN NEWS

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਫੰਡ ’ਚੋਂ 14 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚਰਨ ਛੋਹ ਪ੍ਰਾਪਤ 63 ਪਿੰਡਾਂ ਦੇ ਬੁਨਿਆਦੀ ਢਾਂਚੇ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਪੰਜਾਬ ‘ਚ ਜੰਗਲਾਤ ਥੱਲੇ ਰਕਬਾ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਅੱਜ ਕੈਂਪਾ (ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ) ਸਕੀਮ ਅਧੀਨ 1040 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਦਿੱਲੀ ਵਿਖੇ ਵੱਖ-ਵੱਖ ਸੂਬਿਆਂ ਦੇ ਜੰਗਲਾਤ ਮੰਤਰੀਆਂ ਨਾਲ ਕੀਤੀ ਮੀਟਿੰਗ ਦੌਰਾਨ, ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਬਾਰੇ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ […]
By G-Kamboj on
COMMUNITY, FEATURED NEWS, INDIAN NEWS, News

ਅੰਮ੍ਰਿਤਸਰ : ਦਿੱਲੀ ਸਥਿਤ ਗੁਰਦੁਆਰਾ ਨਾਨਕ ਪਿਆਓ ਤੋਂ ਲੈ ਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਏ ਦਿਨ ਹੀ ਕਈ ਫ਼ਿਲਮੀ ਸਿਤਾਰਿਆ ਵੱਲੋਂ ਫ਼ਿਲਮਾਂ ਵਿਚ ਸਿੱਖ ਧਰਮ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। 30 ਅਗਸਤ ਨੂੰ ਰੀਲੀਜ਼ ਹੋਣ ਵਾਲੀ ਫ਼ਿਲਮ ‘ਇਸ਼ਕ ਮਾਈ ਰਿਲੀਜਨ’ ਵਿਵਾਦਾਂ ਵਿਚ ਘਿਰ ਗਈ ਹੈ। ਦਰਅਸਲ ਸਿੱਖ ਜੱਥੇਬੰਦੀਆਂ ਵੱਲੋਂ ਫ਼ਿਲਮ ਦੇ ਪੋਸਟਰ […]