By G-Kamboj on
COMMUNITY, FEATURED NEWS, INDIAN NEWS, News

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫ਼ਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨ੍ਹਾਂ ਫ਼ੈਸਲਾ […]
By G-Kamboj on
FEATURED NEWS, INDIAN NEWS, News

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ‘ਤੇ ਅੱਜ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰਿਆ, ਜਦੋਂ ਮੋਟਰਸਾਈਕਲ ‘ਤੇ ਸਵਾਰ 4 ਨੌਜਵਾਨਾਂ ਦੀ ਬੱਸ ਹੇਠਾਂ ਆ ਕੇ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਸ਼ਨਾਖ਼ਤ ਅਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿਚ ਬਰਗਾੜੀ ਕੇਸ ‘ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜਨਵਰੀ 2011 ਵਿਚ ਕੀਤੀਆਂ ਟਿਪਣੀਆਂ ਦੀ ਰੌਸ਼ਨੀ ਵਿਚ ਕਲੋਜ਼ਰ ਦਾਇਰ ਕਰਨਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰ […]
By G-Kamboj on
INDIAN NEWS

ਮੁਕਤਸਰ ਸਾਹਿਬ: ਤੀਆਂ ਦਾ ਤਿਉਹਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅਤੇ ਪਿੰਡਾਂ ‘ਚ ਬੜੀ ਧੂਮ-ਧਾਮ ਨਾਲ ਅਤੇ ਨੱਚ-ਟੱਪ ਨੇ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਇਹ ਤਿਉਹਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਲਮਗੜ੍ਹ ‘ਚ ਵੀ ਮਨਾਇਆ ਗਿਆ, ਜਿਥੇ ਮੁਟਿਆਰਾਂ ਅਤੇ ਉਮਰਦਰਾਜ਼ ਮਹਿਲਾਵਾਂ ਨੇ ਵੱਧ ਚੜ੍ਹ ਕੇ ਇਸ ਮੇਲੇ ‘ਚ ਹਿੱਸਾ ਲਿਆ ਅਤੇ ਮੇਲੇ ਦਾ ਅਨੰਦ ਮਾਣਿਆ। ਪਿੰਡ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ‘ਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ, ਮੁੰਬਈ, ਗੁਜਰਾਤ, ਰਾਜਸਥਾਨ, ਉੜੀਸਾ ਸਮੇਤ ਦੇਸ਼ ਦੇ 17 ਤੋਂ ਜ਼ਿਆਦਾ ਸੂਬਿਆਂ ‘ਚ ਜਾਰੀ ਕੀਤਾ ਗਿਆ ਹੈ। ਉਧਰ ਮੁੰਬਈ ‘ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀ ਹਾਲਤ ਖ਼ਰਾਬ ਕਰ […]