ਸਰਕਾਰ ਦਾ ਦਾਅਵਾ : ਸੂਬੇ ਵਿਚ ਹੜ੍ਹਾਂ ਦੀ ਸਥਿਤੀ ਕਾਬੂ ‘ਚ

ਸਰਕਾਰ ਦਾ ਦਾਅਵਾ : ਸੂਬੇ ਵਿਚ ਹੜ੍ਹਾਂ ਦੀ ਸਥਿਤੀ ਕਾਬੂ ‘ਚ

ਚੰਡੀਗੜ੍ਹ : ਸੂਬੇ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਹੁਣ ਤਕ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ ਪਰ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘੱਟ ਰਿਹਾ ਹੈ। ਇਸ […]

ਕੈਬਨਿਟ ਮੰਤਰੀਆਂ ਵਲੋਂ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ

ਕੈਬਨਿਟ ਮੰਤਰੀਆਂ ਵਲੋਂ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ਕੈਬਨਿਟ ਮੰਤਰੀਆਂ ਦੀ ਕਮੇਟੀ ਜਿਨ੍ਹਾਂ ਵਿਚ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਗਰਾਊਂਡ ਜੀਰੋ ਤੇ ਪਹੁੰਚ ਕੇ ਹੜ੍ਹ ਨਾਲ […]

ਪੰਜਾਬ ਦੇ ਪਾਣੀਆਂ ਬਾਰੇ ਤੁਰੰਤ ਸਰਬ ਪਾਰਟੀ ਬੈਠਕ ਬੁਲਾਉਣ ਕੈਪਟਨ : ਭਗਵੰਤ ਮਾਨ

ਪੰਜਾਬ ਦੇ ਪਾਣੀਆਂ ਬਾਰੇ ਤੁਰੰਤ ਸਰਬ ਪਾਰਟੀ ਬੈਠਕ ਬੁਲਾਉਣ ਕੈਪਟਨ : ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਵਾਦਿਤ ਸਤਲੁਜ-ਜਮਨਾ ਲਿੰਕ (ਐਸ.ਵਾਈ.ਐਲ) ਮੁੱਦੇ ‘ਤੇ ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਨੂੰ ਆਪਸੀ ਰਜ਼ਾਮੰਦੀ ਬਣਾਉਣ ਲਈ 3 ਸਤੰਬਰ 2019 ਦੀ ਤਰੀਕ ਨਿਰਧਾਰਿਤ ਕੀਤੇ ਜਾਣ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਤੁਰੰਤ ਸਰਬਦਲੀਆ ਬੈਠਕ […]

ਲੋਕ ਡੁੱਬ ਰਹੇ, ਸੁਖਬੀਰ ਸੈਲਫ਼ੀਆਂ ਲੈ ਰਹੇ ਹਨ

ਲੋਕ ਡੁੱਬ ਰਹੇ, ਸੁਖਬੀਰ ਸੈਲਫ਼ੀਆਂ ਲੈ ਰਹੇ ਹਨ

ਚੰਡੀਗੜ੍ਹ : ਪੰਜਾਬ ਵਿਚ ਆਏ ਭਿਆਨਕ ਹੜ੍ਹ ਕਾਰਨ ਸੂਬੇ ਵਿਚ ਲਗਪਗ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੌਰਾਨ ਸੂਬੇ ਵਿਚ ਕਈ ਇਲਾਕੇ ਅਜਿਹੇ ਹਨ, ਜਿਥੇ ਇਸ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਹਾਲਾਂਕਿ ਇਨ੍ਹਾਂ ਇਲਾਕਿਆਂ ਵਿਚ ਪਾਣੀ ਦਾ ਪੱਧਰ ਹੁਣ ਘਟ ਗਿਆ ਹੈ, ਪਰ ਇਥੇ ਫਸਲਾਂ ਦਾ ਭਾਰੀ ਨੁਕਸਾਨ ਹੋਣ ਕਾਰਨ ਪਸ਼ੂਆਂ ਲਈ […]

ਟੀ.ਬੀ. ਦੇ ਮਰੀਜ਼ਾਂ ਦਾ ਘਰ ਬੈਠਿਆਂ ਹੋਵੇਗਾ ਇਲਾਜ

ਟੀ.ਬੀ. ਦੇ ਮਰੀਜ਼ਾਂ ਦਾ ਘਰ ਬੈਠਿਆਂ ਹੋਵੇਗਾ ਇਲਾਜ

ਚੰਡੀਗੜ੍ਹ : ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਟੀ.ਬੀ. ਦੇ ਮਰੀਜ਼ਾਂ ਤਕ ਸੁਖਾਲੀ ਅਤੇ ਵਿਆਪਕ ਪਹੁੰਚ ਬਣਾਉਣ ਦੇ ਮੰਤਵ ਨਾਲ ਟੀ.ਬੀ. ਸੁਪਰਵਾਇਜ਼ਰਾਂ ਨੂੰ ਸਕੂਟਰ ਤਕਸੀਮ ਕਰਨ ਮਗਰੋਂ ਉਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਖਰੜ ਦੇ ਸਬ-ਡਵੀਜ਼ਨਲ ਹਸਪਤਾਲ (ਐਸ.ਡੀ.ਐਚ.) ਵਿਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿੱਧੂ ਨੇ ਦਸਿਆ ਕਿ […]