By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਟਰਾਈਡੈਂਟ ਗਰੁੱਪ ਦੇ ਜ਼ਰੀਏ ਗਲੋਬਲ ਮਾਰਕਿਟ ਵਿਚ ਸਫ਼ਲ ਆਨਲਾਈਨ ਦਾਖਲੇ ਤੋਂ ਪ੍ਰਭਾਵਿਤ ਹੁੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਮਾਰਕਿਟਿੰਗ ਕੀਤੀ ਜਾਣੀ ਚਾਹੀਦੀ ਹੈ। ਸਿੰਗਲਾ ਨੇ ਕਿਹਾ ਕਿ ਈ-ਕਾਮਰਸ ਪੋਰਟਲ ਭਾਰਤੀ ਵਿਕਰੇਤਾਵਾਂ ਲਈ ਲਾਭਦਾਇਕ ਪਲੇਟਫਾਰਮ ਹਨ ਅਤੇ ਇਨ੍ਹਾਂ ਪਲੇਟਫ਼ਾਰਮਾਂ ‘ਤੇ […]
By G-Kamboj on
FEATURED NEWS, INDIAN NEWS, News

ਮੋਹਾਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਵਾਦ ਤੋਂ ਬਾਅਦ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਗ ਸਿੱਧੂ ਹਲੇ ਚਰਚਾ ਵਿਚ ਬਣੇ ਹੋਏ ਹਨ। ਹੁਣ ਉਹ ਮੰਤਰੀ ਦੇ ਤੌਰ ‘ਤੇ ਨਹੀਂ ਬਲਕਿ ਇਕ ਆਮ ਆਮ ਵਿਧਾਇਕ ਦੇ ਤੌਰ ‘ਤੇ ਲੋਕਾਂ ਨੂੰ ਸੇਵਾ ਦੇ ਰਹੀ ਹਨ। ਹੁਣ ਉਨ੍ਹਾਂ ਬਾਰੇ ਵਿਚ ਨਵੀਂ ਗੱਲ ਸਾਹਮਣੇ ਆਈ […]
By G-Kamboj on
INDIAN NEWS

-ਪਟਿਆਲਾ ਦੇ ਦਫਤਰਾਂ ਵਿਚ ਦੇਖਣ ਨੂੰ ਮਿਲਿਆ ਹੜਤਾਲ ਦਾ ਅਸਰ, ਕੰਮਕਾਜ ਰਹੇ ਮੁਕੰਮਲ ਠੱਪ -ਡਾਇਰੈਕਟਰ ਸਿਹਤ ਵਿਭਾਗ ਵਲੋਂ ਯੂਨੀਅਨ ਦੇ ਸੂਬਾਈ ਆਗੂਆਂ ਨੂੰ ਭਲਕੇ ਗੱਲਬਾਤ ਲਈ ਸੱਦਿਆ ਪਟਿਆਲਾ, 24 ਜੁਲਾਈ – ਪੰਜਾਬ ਸਿਹਤ ਵਿਭਾਗ ਸੁਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋ. ਵਲੋਂ ਕੀਤੀ ਗਈ ਤਿੰਨ ਦਿਨਾਂ ਕਲਮਛੋੜ ਹੜਤਾਲ ਦੋ ਦਿਨ ਹੋਰ 26 ਜੁਲਾਈ ਤੱਕ ਅੱਗੇ ਵਧਾ ਦਿੱਤੀ ਗਈ […]
By G-Kamboj on
FEATURED NEWS, INDIAN NEWS, News

ਫ਼ਰੀਦਕੋਟ : ਫ਼ਰੀਦਕੋਟ ਦੇ ਐਸਐਚਓ ਗੁਰਮੀਤ ਸਿੰਘ ਨੂੰ ਲਾਈਨ ਹਾਜ਼ਰ ਕਰਨ ਦਾ ਮਾਮਲਾ ਭੱਖ ਗਿਆ ਹੈ। ਐਸਐਸਓ ਵਿਰੁੱਧ ਕੀਤੀ ਕਾਰਵਾਈ ਦੇ ਵਿਰੋਧ ‘ਚ 12 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਨੇ ਫ਼ਰੀਦਕੋਟ ਦੇ ਐਸਐਸਪੀ ਦਫ਼ਤਰ ਦਾ ਘਿਰਾਉ ਕਰ ਦਿੱਤਾ ਹੈ। ਇਨ੍ਹਾਂ ਦੀ ਮੰਗ ਹੈ ਕਿ ਐਸਐਚਓ ਗੁਰਮੀਤ ਸਿੰਘ ਨੂੰ ਲਾਈਨ ਹਾਜ਼ਰ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ […]
By G-Kamboj on
INDIAN NEWS

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਗੰਡਿਆਂ ਦੇ ਦੋ ਬੱਚੇ ਬੀਤੀ 22 ਜੁਲਾਈ ਤੋਂ ਲਾਪਤਾ ਹਨ। ਇਨ੍ਹਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਇਨ੍ਹਾਂ ਬੱਚਿਆਂ ਦੇ ਨਾਮ ਜਸ਼ਨਦੀਪ ਸਿੰਘ ਉਮਰ 10 ਸਾਲ ਅਤੇ ਹਸ਼ਨਦੀਪ ਸਿੰਘ ਉਮਰ 6 ਸਾਲ ਹੈ। ਪੁਲਿਸ ਵੱਲੋਂ ਬੱਚਿਆਂ ਦੀ ਭਾਲ ਮੁਸਤੈਦੀ ਨਾਲ ਨਾ ਕਰਨ ਕਰ ਕੇ ਮੰਗਲਵਾਰ […]