ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਤੋਂ 6 ਅਗਸਤ ਤਕ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਤੋਂ 6 ਅਗਸਤ ਤਕ

ਚੰਡੀਗੜ੍ਹ : ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਤੋਂ 6 ਅਗਸਤ 2019 ਤਕ ਸੱਦਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ […]

PUBG ਗੇਮ ਖੇਡ ਰਿਹਾ ਨੌਜਵਾਨ ਖੂਹ ‘ਚ ਡਿੱਗਾ, ਮੌਤ

PUBG ਗੇਮ ਖੇਡ ਰਿਹਾ ਨੌਜਵਾਨ ਖੂਹ ‘ਚ ਡਿੱਗਾ, ਮੌਤ

ਸ਼੍ਰੀ ਫ਼ਤਿਹਗੜ੍ਹ ਸਹਿਬ: ਥਾਣਾ ਮੁਲੇਪੁਰ ਅਧੀਨ ਪੈਂਦੇ ਪਿੰਡ ਚਨਾਰਥਲ ਕਲਾਂ ਵਿਖੇ ਇਕ ਨੌਜਵਾਨ ਦੇ ਊਕਹ ਵਿਚ ਡਿੱਗਣ ਨਾਲ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸੂਤਰਾਂ ਤੋਂ ਮਿੰਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 8.15 ਵਜੇ ਪਿੰਡ ਦਾ ਨੌਜਵਾਨ ਦਵਿੰਦਰ ਸਿੰਘ ਉਰਫ਼ ਕਾਕਾ (24) ਪੁੱਤਰ ਕੁਲਵੰਤ ਸਿੰਘ ਜੋ ਕਿ ਸੈਰ ਕਰਨ ਲਈ ਘੁੰਮਣ ਗਿਆ ਹੋਇਆ ਸੀ […]

ਬਲੂ ਸਟਾਰ ਤੋਂ ਬਾਅਦ ਮਾਰੇ ਗਏ ਸਿੱਖ ਪਰਵਾਰਾਂ ਦੀ ਮਦਦ ਕਰੇ ਸਰਕਾਰ : ਬੰਡਾਲਾ

ਬਲੂ ਸਟਾਰ ਤੋਂ ਬਾਅਦ ਮਾਰੇ ਗਏ ਸਿੱਖ ਪਰਵਾਰਾਂ ਦੀ ਮਦਦ ਕਰੇ ਸਰਕਾਰ : ਬੰਡਾਲਾ

ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਬੁਲਾਰੇ ਭਾਈ ਗੁਰਨਾਮ ਸਿੰਘ ਬੰਡਾਲਾ ਨੇ ਭਰਵੀਂ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਾਕਾ ਨੀਲਾ ਤਾਰਾ ਬਾਅਦ ਮਾਰੇ ਗਏ ਬੇਗੁਨਾਹ ਸਿੱਖ ਪਰਵਾਰਾਂ ਦੀ ਮਦਦ ਕਰੇ । ਬਾਬਾ ਬੰਡਾਲਾ ਮੁਤਾਬਕ ਬਲੂ ਸਟਾਰ ਤੋਂ ਬਾਅਦ ਪੰਜਾਬ ਵਿਚ ਗਵਰਨਰੀ ਰਾਜ ਸੀ। ਉਸ ਵੇਲੇ ਤੀਹ ਹਜ਼ਾਰ […]

ਕਾਂਗਰਸ ਨੂੰ ਮਹਿੰਗਾ ਪਵੇਗਾ ਸ਼ਤਾਬਦੀ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਥਰਮਲ ਪਲਾਂਟ ਬੰਦ ਕਰਨਾ : ਆਪ

ਕਾਂਗਰਸ ਨੂੰ ਮਹਿੰਗਾ ਪਵੇਗਾ ਸ਼ਤਾਬਦੀ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਥਰਮਲ ਪਲਾਂਟ ਬੰਦ ਕਰਨਾ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਅਤੇ ਬਾਦਲਾਂ ‘ਤੇ ਵਰ੍ਹਦਿਆਂ ਕਿਹਾ ਕਿ ਇਕ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਪ੍ਰਕਾਸ਼ ਪੁਰਬ ਮਨਾਉਣ ਦੀ ਦੌੜ ‘ਚ ਪਏ ਹੋਏ ਹਨ, ਦੂਜੇ ਪਾਸੇ ਇਸ ਵਰ੍ਹੇ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਤ ਬਠਿੰਡਾ ਦਾ ਥਰਮਲ ਪਲਾਂਟ ਪੱਕੇ ਤੌਰ ‘ਤੇ ਬੰਦ […]

6 ਮਹੀਨੇ ਤੱਕ ਡਿਫ਼ਾਲਟਰਾਂ ਦੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ: ਪਾਵਰਕਾਮ

6 ਮਹੀਨੇ ਤੱਕ ਡਿਫ਼ਾਲਟਰਾਂ ਦੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ: ਪਾਵਰਕਾਮ

ਜਲੰਧਰ : ਲੰਬੇ ਸਮੇਂ ਤੋਂ ਬਕਾਇਆ ਰਕਮ ਦੇਣ ਵਾਲਿਆਂ ਨੂੰ ਪਾਵਰਕਾਮ ਨੇ ਰਾਹਤ ਦਿੰਦੇ ਹੋਏ ਉਨ੍ਹਾਂ ਲਈ ਯਕ ਮੁਸ਼ਤ ਨੀਤੀ ਜਾਰੀ ਕਰ ਦਿੱਤਾ ਹੈ। ਇਸ ਤਰ੍ਹਾਂ ਦੇ ਖ਼ਪਤਕਾਰਾਂ ਨੂੰ ਵੱਡੇ ਰਾਹਤ ਇਹ ਵੀ ਦਿੱਤੀ ਗਈ ਹੈ ਕਿ ਜਿੰਨੀ ਦੇਰ 6 ਮਹੀਨੇ ਤੱਕ ਇਹ ਨੀਤੀ ਲਾਗੂ ਰਹੇਗੀ ਉਨ੍ਹਾਂ ਦੇ ਬਿਜਲੀ ਦੇ ਕੁਨੈਕਸ਼ਨ ਨਹੀਂ ਕੱਟੇ ਜਾਣਗੇ। ਪਾਵਰਕਾਮ […]