ਕੈਪਟਨ ਅਮਰਿੰਦਰ ਸਿੰਘ ਵਲੋਂ ਸਰਬੱਤ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵਲੋਂ ਸਰਬੱਤ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ

ਐਸ.ਏ.ਐਸ. ਨਗਰ : ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਜਨਮ ਵਰੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਰਕਾਰ ਦੀ ਮਹੱਤਵਪੂਰਨ ਸਿਹਤ ਬੀਮਾ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਆਗਾਜ਼ ਕੀਤਾ ਜਿਸ ਨਾਲ 46 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ। ਸਕੀਮ ਦੀ ਸ਼ੁਰੂਆਤ ਕਰਦਿਆਂ ਮੋਹਾਲੀ […]

ਹੜ੍ਹ ਕਾਰਨ ਹੋਰ 67 ਪਿੰਡ ਛੇਤੀ ਖਾਲੀ ਕਰਨ ਦੇ ਹੁਕਮ ਜਾਰੀ

ਹੜ੍ਹ ਕਾਰਨ ਹੋਰ 67 ਪਿੰਡ ਛੇਤੀ ਖਾਲੀ ਕਰਨ ਦੇ ਹੁਕਮ ਜਾਰੀ

ਨਵਾਂਸ਼ਹਿਰ : ਪੰਜਾਬ ਸਮੇਤ ਪੂਰੇ ਉੱਤਰ ਭਾਰਤ ਚ ਭਾਰੀ ਮੀਂਹ ਪੈ ਰਿਹਾ ਹੈ। ਦੋ ਦਿਨ ਪਹਿਲਾਂ ਮੌਸਮ ਵਿਭਾਗ ਵਲੋਂ ਇਸ ਸਬੰਧੀ ਚਿਤਾਵਨੀ ਦਿੱਤੀ ਸੀ ਕਿ ਆਉਣ ਵਾਲੇ 72 ਘੰਟਿਆਂ ‘ਚ ਤੇਜ਼ ਮੀਂਹ ਪੈ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਚੌਕਸ ਰਹਿਣ ਵੀ ਕਿਹਾ ਸੀ। ਉਧਰ ਹਿਮਾਚਲ ਤੇ ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ […]

ਤਿੰਨ ਸਾਲਾ ਬੱਚੀ ਦੀ ਡੁੱਬਣ ਕਾਰਨ ਮੌਤ

ਤਿੰਨ ਸਾਲਾ ਬੱਚੀ ਦੀ ਡੁੱਬਣ ਕਾਰਨ ਮੌਤ

ਨੂਰਪੁਰ ਬੇਦੀ : ਉੱਤਰ ਭਾਰਤ ‘ਚ ਪਿਛਲੇ ਦੋ ਦਿਨ ਤੋਂ ਪੈ ਰਹੇ ਮੀਂਹ ਅਤੇ ਭਾਖੜਾ ਬੰਨ੍ਹ ਤੋਂ 90 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਪੰਜਾਬ ਅੰਦਰ ਸੈਂਕੜੇ ਪਿੰਡਾਂ ‘ਚ ਪਾਣੀ ਭਰ ਗਿਆ ਹੈ। ਇਸੇ ਕੁਦਰਤੀ ਕਹਿਰ ਨੇ ਨੂਰਪੁਰ ਬੇਦੀ ‘ਚ ਇਕ ਮਾਸੂਮ ਬੱਚੀ ਦੀ ਜਾਨ ਲੈ ਲਈ। ਜਾਣਕਾਰੀ ਮੁਤਾਬਕ ਨੂਰਪੁਰ ਬੇਦੀ ‘ਚ ਸਨਿਚਰਵਾਰ ਰਾਤ ਤੋਂ […]

ਪੰਜਾਬ ਵਾਸੀਆਂ ਲਈ ਅੱਜ ਦੀ ਰਾਤ ਖ਼ਤਰਨਾਕ

ਪੰਜਾਬ ਵਾਸੀਆਂ ਲਈ ਅੱਜ ਦੀ ਰਾਤ ਖ਼ਤਰਨਾਕ

ਚੰਡੀਗੜ੍ਹ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਅੰਦਰ ਲਗਾਤਾਰ ਹੋ ਰਹੀ ਬਾਰਸ਼ ਅਤੇ ਭਾਖੜਾ ਤੋਂ ਨਿਰੰਤਰ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ ਸੂਬੇ ਅੰਦਰ ਹੜ੍ਹ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਭਾਖੜਾ ਡੈਮ ਤੋਂ ਛੱਡੇ ਗਏ 2 ਲੱਖ 40 ਹਜ਼ਾਰ ਕਿਊਸਕ ਪਾਣੀ ਨੇ ਹੇਠਲੇ ਇਲਾਕਿਆਂ ਦੇ ਲੋਕਾਂ ਦੇ ਨੱਕ ‘ਚ ਦਮ ਕਰ ਦਿਤਾ ਹੈ। ਇਸ ਦੇ […]

ਕੈਪਟਨ ਵਲੋਂ ਹੜ੍ਹ ਪ੍ਰਭਾਵਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

ਕੈਪਟਨ ਵਲੋਂ ਹੜ੍ਹ ਪ੍ਰਭਾਵਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ […]