By G-Kamboj on
FEATURED NEWS, INDIAN NEWS, News

ਸੰਗਰੂਰ, 22 ਜੁਲਾਈ – ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ ਪੁਲਿਸ ਹਿਰਾਸਤ ‘ਚ ਹੱਤਿਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਸ਼ਾਸਨਕਾਲ ‘ਚ ਪਹਿਲੀ ਵਾਰ ਲੱਗਿਆ […]
By G-Kamboj on
INDIAN NEWS

ਪਟਿਆਲਾ, 16 ਜੁਲਾਈ (ਪੱਤਰ ਪ੍ਰੇਰਕ)-ਪਿਛਲੇ ਤਿੰਨ ਚਾਰ ਦਿਨਾਂ ਤੋਂ ਪਈ ਬਰਸਾਤ ਕਾਰਨ ਜਿਥੇ ਵੱਡੀ ਨਦੀ ਵਿਚ ਪਾਣੀ ਦਾ ਪੱਧਰ ਪੂਰਾ ਵੱਧ ਗਿਆ ਹੈ, ਉਥੇ ਹੀ ਵੱਡੀ ਨਦੀ ਦੇ ਨੇੜੇ-ਤੇੜੇ ਦੇ ਇਲਾਕਿਆਂ ਵਿਚ ਵੀ ਪਾਣੀ ਆਉਣ ਦਾ ਡਰ ਹੈ। ਇਸੇ ਤਰ੍ਹਾਂ ਹੀ ਸੂਲਰ ਨੇੜੇ ਬਣੀ ਜੇ. ਪੀ. ਕਲੋਨੀ, ਹਰਿੰਦਰ ਗਰੇਵਾਲ ਇਨਕਲੇਵ ਵਿਚ ਪਾਣੀ ਦੀ ਵੱਡੀ ਮਾਰ […]
By G-Kamboj on
INDIAN NEWS

ਪਟਿਆਲਾ : ਬੀਤੇ ਕਈ ਦਿਨਾਂ ਤੋਂ ਪੈ ਰਹੀ ਮੀਂਹ ਕਾਰਨ ਪਟਿਆਲਾ ਦੀ ਵੱਡੀ ਨਦੀ ਦਾ ਵਹਾਅ ਉਪਰ ਦੀ ਵਹਿਣ ਲੱਗ ਗਈ। ਪਟਿਆਲਾ ਦੇ ਗੋਪਾਲ ਕਾਲੋਨੀ, ਵੱਡਾ ਰਾਏਮਾਜ਼ਰਾ ਵਿਖੇ ਨਦੀ ਦੇ ਉਪਰ ਦੀ ਵਹਿਣ ਕਾਰਨ ਘਰਾਂ ਵਿਚ ਕਈ ਕਈ ਫੁੱਟ ਪਾਣੀ ਭਰ ਗਿਆ ਹੈ। ਪ੍ਰਸ਼ਾਸਨ ਵੱਲੋਂ ਬਚਾਓ ਕਾਰਜ਼ ਸ਼ੁਰੂ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਕਾਲੋਨੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਿਆ ਕਿ ਮੋਹਾਲੀ ਸੀਬੀਆਈ ਕੋਰਟ ਵਿਚ 2 ਡੇਰਾ ਪ੍ਰੇਮੀਆਂ ਵਿਰੁੱਧ ਦਰਜ ਕੀਤੇ ਗਏ ਬੇਅਦਬੀ ਮਾਮਲਿਆਂ ਵਿਚ ਸੀਬੀਆਈ ਨੇ ਅਕਾਲੀ ਦਲ ਅਤੇ ਭਾਜਪਾ ਦੇ ਦਬਾਅ ਹੇਠ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਖਹਿਰਾ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਸਾਲ ਦੇ ਅੰਤ […]
By G-Kamboj on
INDIAN NEWS

ਨਵੀਂ ਦਿੱਲੀ : ਨਵਜੋਤ ਸਿੱਧੂ ਦਾ ਅਸਤੀਫ਼ਾ ਮੈਨੂੰ ਮਿਲ ਗਿਆ ਹੈ ਅਤੇ ਉਸ ਨੂੰ ਪੜਨ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਉਕਤ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਪੱਤਰਕਾਰਾਂ ਸੰਮੇਲਨ ਦੌਰਾਨ ਕਿਹਾ। ਉਨ੍ਹਾਂ ਨੇ ਕਿਹਾ ਕਿ ਮੇਰਾ ਸਿੱਧੂ ਦੇ ਨਾਲ ਕੋਈ ਝਗੜਾ ਨਹੀਂ ਹੈ। ਮੈਂ ਸਿੱਧੂ ਸਮੇਤ 13 ਮੰਤਰੀਆਂ […]