ਨਵਜੋਤ ਸਿੱਧੂ ਨੇ ਅਸਤੀਫਾ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਸੌੰਪਿਆ

ਨਵਜੋਤ ਸਿੱਧੂ ਨੇ ਅਸਤੀਫਾ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਸੌੰਪਿਆ

ਚੰਡੀਗੜ੍ਹ : ਇਕ ਦਿਨ ਪਹਿਲਾਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ ਤੇ ਚਰਨਜੀਤ ਚੰਨੀ ਨੇ ਸਿੱਧੂ ਵਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਅਸਤੀਫਾ ਦੇਣ ‘ਤੇ ਟਿੱਪਣੀ ਕਰਦਿਆਂ ਕਿਹਾ ਸ੍ਰੀ ਸਿੱਧੂ ਨੂੰ ਡਰਾਮੇਬਾਜ਼ੀ ਕਰਨ ਦੀ ਥਾਂ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਣਾ ਚਾਹੀਦਾ ਸੀ। ਸਿੱਧੂ ਨੇ ਕੱਲ੍ਹ ਕਿਹਾ ਸੀ ਉਹ ਆਪਣਾ ਅਸਤੀਫਾ ਜਲਦੀ ਮੁੱਖ ਮੰਤਰੀ […]

ਕੈਪਟਨ ਦੀ ਟੀਮ ’ਚੋਂ ਸਿੱਧੂ ਆਊਟ

ਕੈਪਟਨ ਦੀ ਟੀਮ ’ਚੋਂ ਸਿੱਧੂ ਆਊਟ

ਚੰਡੀਗੜ੍ਹ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਅੱਜ ਟਵਿੱਟਰ ’ਤੇ ਅਸਤੀਫ਼ੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਵਜ਼ਾਰਤ ਤੋਂ ਆਪਣਾ ਅਸਤੀਫ਼ਾ 10 ਜੂਨ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦੇ ਦਿੱਤਾ ਸੀ ਅਤੇ ਛੇਤੀ ਹੀ ਉਹ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]

ਫ਼ਿਲਮਾਂ ਵਾਂਗ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

ਫ਼ਿਲਮਾਂ ਵਾਂਗ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

ਚੰਡੀਗੜ੍ਹ : ਪੰਜਾਬੀ ਗੀਤਾਂ ਵਿਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ ਵਿਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਕੀਤਾ ਗਿਆ। ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿਚ ਗੀਤ ਸੰਗੀਤ ਦਾ […]

ਮੋਦੀ ਤੇ ਕੈਪਟਨ ਸਰਕਾਰਾਂ ਦੇ ਏਜੰਡੇ ’ਤੇ ਹੀ ਨਹੀਂ ਦਲਿਤ ਵਰਗ ਦੀ ਨਵੀਂ ਪੀੜੀ : ਚੀਮਾ

ਮੋਦੀ ਤੇ ਕੈਪਟਨ ਸਰਕਾਰਾਂ ਦੇ ਏਜੰਡੇ ’ਤੇ ਹੀ ਨਹੀਂ ਦਲਿਤ ਵਰਗ ਦੀ ਨਵੀਂ ਪੀੜੀ : ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਨੁਸੂਚਿਤ ਜਾਤੀਆਂ ਦੇ ਪਰਵਾਰਾਂ ਨਾਲ ਸਬੰਧਿਤ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ ਮੋਦੀ ਸਰਕਾਰ ਵਲੋਂ ਬਦਲੇ ਗਏ ਫਾਰਮੂਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ […]

ਡੇਰਾਬੱਸੀ ਦੀ ਕੈਮੀਕਲ ਫੈਕਟਰੀ ’ਚ ਜ਼ਬਰਦਸਤ ਧਮਾਕਾ

ਡੇਰਾਬੱਸੀ ਦੀ ਕੈਮੀਕਲ ਫੈਕਟਰੀ ’ਚ ਜ਼ਬਰਦਸਤ ਧਮਾਕਾ

ਡੇਰਾਬੱਸੀ : ਡੇਰਾਬੱਸੀ ਦੀ ਇਕ ਕੈਮੀਕਲ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਮੁਬਾਰਕਪੁਰ ਰਾਮਗੜ੍ਹ ਰੋਡ ’ਤੇ ਸਥਿਤ ਪੀ.ਸੀ.ਸੀ.ਪੀ.ਐਲ. ਕੈਮੀਕਲ ਫੈਕਟਰੀ ਵਿਚ ਬੁੱਧਵਾਰ 11.30 ਵਜੇ ਦੇ ਲਗਭੱਗ ਇਹ ਧਮਾਕਾ ਹੋਇਆ, ਜਿਸ ਤੋਂ ਬਾਅਦ ਪੂਰੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਧਮਾਕੇ ਦਾ […]