ਨੈਸ਼ਨਲ ਐਵਾਰਡ ਹਾਸਲ ਕਰਨ ਵਾਲੀ 21ਵੀਂ ਪੰਜਾਬੀ ਫ਼ਿਲਮ ਬਣੀ ‘ਹਰਜੀਤਾ’

ਨੈਸ਼ਨਲ ਐਵਾਰਡ ਹਾਸਲ ਕਰਨ ਵਾਲੀ 21ਵੀਂ ਪੰਜਾਬੀ ਫ਼ਿਲਮ ਬਣੀ ‘ਹਰਜੀਤਾ’

ਚੰਡੀਗੜ੍ਹ: 66ਵੇਂ ਰਾਸ਼ਟਰੀ ਫਿਲਮ ਐਵਾਰਡ ਦਾ ਐਲਾਨ ਹੋ ਗਿਆ ਹੈ। ਸ਼ਾਸਤਰੀ ਭਵਨ ਦੇ PIB ਹਾਲ ਵਿਚ ਵੱਖ-ਵੱਖ ਕੈਟੇਗਰੀ ਦੇ ਤਹਿਤ ਅਵਾਰਡਜ਼ ਦਾ ਐਲਾਨ ਕੀਤਾ ਗਿਆ। ਉੜੀ: ਦ ਸਰਜੀਕਲ ਸਟ੍ਰਾਈਕ, ਅੰਧਾਧੂਨ, ਵਧਾਈ ਹੋ ਆਦਿ ਬਾਲੀਵੁੱਡ ਫ਼ਿਲਮਮਾਂ ਦੀ ਧੂਮ ਰਹੀ ਹੈ। ਇਸ ਦੇ ਨਾਲ ਹੀ 66ਵੇਂ ਨੈਸ਼ਨਲ ਫ਼ਿਲਮ ਐਵਾਰਡ ‘ਚ ਪੰਜਾਬੀ ਸਿਨੇਮਾ ਦੇ ਭਾਗ ਜਾਗੇ ਹਨ। ਦਰਅਸਲ […]

ਕਰਤਾਰਪੁਰ ਲਾਂਘਾ : ਭਾਰਤ ਵੱਲੋਂ ਤਕਨੀਕੀ ਕਮੇਟੀ ਦੀ ਬੈਠਕ ਦੀ ਪੇਸ਼ਕਸ਼

ਕਰਤਾਰਪੁਰ ਲਾਂਘਾ : ਭਾਰਤ ਵੱਲੋਂ ਤਕਨੀਕੀ ਕਮੇਟੀ ਦੀ ਬੈਠਕ ਦੀ ਪੇਸ਼ਕਸ਼

ਚੰਡੀਗੜ੍ਹ : ਭਾਰਤ-ਪਾਕਿਸਤਾਨ ਸਰਹੱਦ ਦੇ ਐਨ ਨੇੜੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਜਾ ਰਹੇ ਲਾਂਘੇ ਦੀ ਬਣਤਰ ਸਬੰਧੀ ਭਾਰਤ ਨੇ ਪਾਕਿਸਤਾਨ ਨਾਲ ਤਕਨੀਕੀ ਕਮੇਟੀ ਦੀ ਬੈਠਕ ਦੀ ਪੇਸ਼ਕਸ਼ ਕੀਤੀ ਹੈ। ਪਹਿਲਾਂ ਇਹ ਬੈਠਕ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਹੋਣੀ ਸੀ। ਇਸ ਬੈਠਕ ‘ਚ ਭਾਰਤੀ ਅਧਿਕਾਰੀਆਂ ਵੱਲੋਂ ਲਾਂਘੇ ਲਈ ਅੰਤਮ ਵਿਵਸਥਾ ਬਣਾਉਣ […]

ਹੁਣ ਮਿਲ ਸਕਦੀ ਹੈ ਕਿਸਾਨ ਨੂੰ ਪਰਾਲੀ ਸਾੜਣ ਤੋਂ ਰਾਹਤ

ਹੁਣ ਮਿਲ ਸਕਦੀ ਹੈ ਕਿਸਾਨ ਨੂੰ ਪਰਾਲੀ ਸਾੜਣ ਤੋਂ ਰਾਹਤ

ਚੰਡੀਗੜ੍ਹ : ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ […]

ਪਤਨੀ ਨੇ ਜ਼ਿੱਦ ਕਰ ਕੇ ਖ਼ਰੀਦੀ ਲਾਟਰੀ ਟਿਕਟ, ਬਣੇ ਕਰੋੜਪਤੀ

ਪਤਨੀ ਨੇ ਜ਼ਿੱਦ ਕਰ ਕੇ ਖ਼ਰੀਦੀ ਲਾਟਰੀ ਟਿਕਟ, ਬਣੇ ਕਰੋੜਪਤੀ

ਚੰਡੀਗੜ੍ਹ : ਕੀ ਤੁਸੀਂ ਕਦੇ ਸੋਚਿਆ ਕਿ ਕੋਈ ਬਾਜ਼ਾਰ ‘ਚੋਂ ਮਕਾਨ ਉਸਾਰੀ ਦਾ ਸਾਮਾਨ ਖਰੀਦਣ ਗਿਆ ਕਿਸਮਤ ਖਰੀਦ ਲਿਆਵੇ। ਹਾਂ, ਕਈ ਵਾਰ ਅਜਿਹਾ ਹੁੰਦਾ ਹੈ। ਖਰੜ ਵਾਸੀ ਜਾਰਜ ਮਸੀਹ ਅਤੇ ਉਸ ਦੀ ਪਤਨੀ ਸੁਮਨ ਪ੍ਰਿਆ ਦੀ ਜ਼ਿੰਦਗੀ ਵਿਚ ਬਿਲਕੁਲ ਅਜਿਹਾ ਹੀ ਹੋਇਆ, ਜੋ ਕਿ ਦੋਵੇਂ ਪੀਜੀਆਈ ਚੰਡੀਗੜ੍ਹ ਵਿਚ ਸੀਨੀਅਰ ਨਰਸਿੰਗ ਅਫਸਰ ਵਜੋਂ ਸੇਵਾ ਨਿਭਾਅ ਰਹੇ […]

ਜਾਣੋ ਆਪਣੀ ਘਰ ਦੀ ਰੂੜੀ ਵਾਲੀ ਖਾਦ ਦੇ ਹੈਰਾਨੀਜਨਕ ਫਾਇਦੇ

ਜਾਣੋ ਆਪਣੀ ਘਰ ਦੀ ਰੂੜੀ ਵਾਲੀ ਖਾਦ ਦੇ ਹੈਰਾਨੀਜਨਕ ਫਾਇਦੇ

ਚੰਡੀਗੜ੍ਹ : ਪੰਜਾਬ ਵਿਚ 81.17 ਲੱਖ ਪਸ਼ੂ ਹਨ। ਇਕ ਪਸ਼ੂ ਤੋਂ ਕਰੀਬ 13 ਕਿੱਲੋ ਨਾਈਟ੍ਰੋਜਨ ਤੱਤ ਪ੍ਰਾਪਤ ਹੁੰਦਾ ਹੈ। ਇਸ ਤਰ੍ਹਾਂ ਇਨ੍ਹਾਂ ਪਸ਼ੂਆਂ ਦੇ ਗੋਹੇ ਤੇ ਰਹਿੰਦ-ਖੂੰਹਦ ਤੋਂ ਤਿਆਰ ਕੀਤੀ ਰੂੜੀ ਦੀ ਖਾਦ ਤੋ 105522 ਟਨ ਨਾਈਟ੍ਰੋਜਨ ਪ੍ਰਾਪਤ ਹੋ ਸਕਦੀ ਹੈ। ਰੂੜੀ ਦੀ ਖਾਦ ਜ਼ਮੀਨ ਦੀ ਸਿਹਤ ਲਈ ਲਾਹੇਵੰਦ ਹੈ। ਇਸ ਨਾਲ ਪੌਦੇ ਦੀਆਂ ਜੜ੍ਹਾਂ […]