By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਸੂਬੇ ਦਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਅਤੇ ਸੀਨੀਅਰ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਸੂਬਾ ਸਰਕਾਰ ਵਲੋਂ ਜਾਰੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਬਰਗਾੜੀ ਗੋਲੀਕਾਂਡ ਮਾਮਲੇ ’ਚ ਮੁਲਜ਼ਮ ਸਬ ਇੰਸਪੈਕਟਰ ਗੁਰਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਰਛਪਾਲ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਐਫ਼.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿਚ ਦੋਵਾਂ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ’ਤੇ ਐਫ਼.ਆਈ.ਆਰ. ਦਰਜ ਹੋਣ ਦੇ 3 ਸਾਲ ਬਾਅਦ ਤੱਕ ਕੋਈ ਕਾਰਵਾਈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਵਿਨੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਦੌਰਾਨ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਦਾ ਸੀਜਨ ਚੱਲ ਰਿਹਾ ਹੈ ਜਿਸ ਕਰਕੇ ਕਿਸਾਨ ਵੀਰਾਂ ਨੂੰ ਕੁਦਰਤੀ ਸਰੋਤਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਤੇ ਜੋਰ ਦੇਣਾ ਚਾਹੀਦਾ ਹੈ। ਕੁਝ ਕਿਸਾਨਾਂ ਵੱਲੋਂ ਝੋਨੇ […]
By G-Kamboj on
INDIAN NEWS

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਸੂਬੇ ਵਿਚ ਫਾਇਰ ਸੇਵਾਵਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਿਆਂ 20 ਨਵੇਂ ਫਾਇਰ ਟੈਂਡਰਾਂ ਨੂੰ ਸ਼ਾਮਲ ਕੀਤਾ ਗਿਆ। ਅੱਜ ਇਥੇ ਸੈਕਟਰ-35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਮਹਿੰਦਰਾ ਵਲੋਂ ਇਨ੍ਹਾਂ ਨਵੇਂ 20 ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਾਜ਼ਮਾਂ ਮੰਗਾਂ ਦੇ ਨਿਬੇੜੇ ਲਈ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਕੇ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀਆਂ ਸੰਭਾਵਨਾਵਾਂ ਉਪਰ ਚਰਚਾ ਕੀਤੀ। ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਸੀ ਕਿ ਚੋਣ ਜ਼ਾਬਤਾ ਖਤਮ ਹੋਣ ਬਾਅਦ 27 […]