By G-Kamboj on
FEATURED NEWS, INDIAN NEWS, News

ਅੰਮ੍ਰਿਤਸਰ: ਜੀਆਰਪੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਸਮਝੌਤਾ ਐਕਸਪ੍ਰੈੱਸ ‘ਚੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸਮਝੌਤਾ ਐਕਸਪ੍ਰੈਸ ਸਵਾਰੀਆਂ ਉਤਾਰ ਕੇ ਭਾਰਤ ਤੋਂ ਵਾਪਿਸ ਪਾਕਿਸਤਾਨ ਪਰਤ ਰਹੀ ਸੀ ਅਤੇ ਜਿਸ ਦੌਰਾਨ ਉਸ ਚੋਂ ਕਿਸੇ ਵਿਅਕਤੀ ਨੇ ਇੱਕ ਬੋਰੀ ‘ਚੋਂ ਤਿੰਨ ਪੈਕਟ ਬਾਹਰ ਸੁੱਟ ਦਿੱਤੇ ਸਨ। ਜਿਨ੍ਹਾਂ ਦੀ ਚੈਕਿੰਗ ਦੌਰਾਨ […]
By G-Kamboj on
COMMUNITY, INDIAN NEWS

ਪਟਿਆਲਾ : ਜੰਮੂ-ਕਸ਼ਮੀਰ ‘ਚੋਂ ਧਾਰਾ 370 ਖ਼ਤਮ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰ ‘ਚ ਹਾਲਾਤ ਦੇ ਮੱਦੇਨਜ਼ਰ ਜਿਥੇ ਕੇਂਦਰ ਸਰਕਾਰ ਨੂੰ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰਖਣ ਦੇ ਨਾਲ-ਨਾਲ ਕਸ਼ਮੀਰੀਆਂ ਅਤੇ ਵਾਦੀ ‘ਚ ਰਹਿੰਦੇ ਸਿੱਖਾਂ […]
By G-Kamboj on
COMMUNITY, FEATURED NEWS, INDIAN NEWS, News

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫ਼ਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨ੍ਹਾਂ ਫ਼ੈਸਲਾ […]
By G-Kamboj on
FEATURED NEWS, INDIAN NEWS, News

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ‘ਤੇ ਅੱਜ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰਿਆ, ਜਦੋਂ ਮੋਟਰਸਾਈਕਲ ‘ਤੇ ਸਵਾਰ 4 ਨੌਜਵਾਨਾਂ ਦੀ ਬੱਸ ਹੇਠਾਂ ਆ ਕੇ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਸ਼ਨਾਖ਼ਤ ਅਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿਚ ਬਰਗਾੜੀ ਕੇਸ ‘ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜਨਵਰੀ 2011 ਵਿਚ ਕੀਤੀਆਂ ਟਿਪਣੀਆਂ ਦੀ ਰੌਸ਼ਨੀ ਵਿਚ ਕਲੋਜ਼ਰ ਦਾਇਰ ਕਰਨਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰ […]