ਪੰਜਾਬ ਸਮੇਤ ਦੇਸ਼ ਦੇ 15 ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

ਪੰਜਾਬ ਸਮੇਤ ਦੇਸ਼ ਦੇ 15 ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

ਨਵੀਂ ਦਿੱਲੀ : ਦੇਸ਼ ਦੇ 15 ਸੂਬਿਆਂ ਵਿਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਗੁਜਰਾਤ ਦੇ ਵਡੋਦਰ ਸ਼ਹਿਰ ਵਿਚ ਹੜ੍ਹ ਵਰਗੇ ਹਾਲਾਤ ਹਾਲੇ ਵੀ ਬਣੇ ਹੋਏ ਹਨ। ਉੱਥੇ ਹੀ ਮੁੰਬਈ ਵਿਚ ਸਵੇਰ ਤੋਂ ਤੇਜ਼ ਬਾਰਿਸ਼ ਹੋ ਰਹੀ ਹੈ। ਮਾਇਆਨਗਰੀ ਵਿਚ ਕਈ ਥਾਵਾਂ ‘ਤੇ 3 ਤੋਂ 4 ਫੁੱਟ ਤੱਕ ਪਾਣੀ ਭਰ ਗਿਆ […]

ਖੇੜੀ ਗੰਢਿਆਂ ਤੋਂ ਲਾਪਤਾ ਬੱਚਿਆਂ ਦੇ ਮਾਮਲੇ ਨੂੰ ਲੈ ਕੇ SSP ਦਾ ਵੱਡਾ ਖੁਲਾਸਾ

ਖੇੜੀ ਗੰਢਿਆਂ ਤੋਂ ਲਾਪਤਾ ਬੱਚਿਆਂ ਦੇ ਮਾਮਲੇ ਨੂੰ ਲੈ ਕੇ SSP ਦਾ ਵੱਡਾ ਖੁਲਾਸਾ

ਪਟਿਆਲਾ: ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਤੋਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋਏ ਦੋਵਾਂ ਬੱਚਿਆਂ ਦੇ ਮਾਮਲੇ ‘ਚ ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਬੱਚੇ ਅਗਵਾ ਨਹੀਂ ਹੋਏ। ਜੇ ਬੱਚੇ ਅਗਵਾ ਹੋਏ ਹੁੰਦੇ ਤਾਂ ਫਿਰੌਤੀ ਲਈ ਫੋਨ ਜ਼ਰੂਰ ਆਉਣਾ ਸੀ। ਉਨ੍ਹਾਂ ਹੈਰਾਨ ਕਰਨ ਵਾਲਾ ਬਿਆਨ ਇਹ ਦਿੱਤਾ ਕਿ […]

ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਰਾਜ ਪਧਰੀ ਸਮਾਗਮ ਦਾ ਆਯੋਜਨ

ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਰਾਜ ਪਧਰੀ ਸਮਾਗਮ ਦਾ ਆਯੋਜਨ

ਸੰਗਰੂਰ : ਪੰਜਾਬ ਸਰਕਾਰ ਵਲੋਂ ਸੁਨਾਮ-ਬਠਿੰਡਾ ਹਾਈਵੇ ‘ਤੇ ਕਰੀਬ 4 ਏਕੜ ਰਕਬੇ ਵਿਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ […]

ਮੁੱਖ ਮੰਤਰੀ ਨੂੰ ਖ਼ੂਬ ਪਸੰਦ ਆ ਰਹੀ ਹੈ ਨਵੀਂ ਅਸਲਾ ਪਾਲਿਸੀ

ਮੁੱਖ ਮੰਤਰੀ ਨੂੰ ਖ਼ੂਬ ਪਸੰਦ ਆ ਰਹੀ ਹੈ ਨਵੀਂ ਅਸਲਾ ਪਾਲਿਸੀ

ਫਿਰੋਜ਼ਪੁਰ : ਪੰਜਾਬ ਵਿਚ ਹਥਿਆਰਾਂ ਦੇ ਲਾਇਸੰਸ ਲੈਣ ਦੇ ਸ਼ੌਕੀਨ ਲੋਕਾਂ ਦੀ ਗਿਣਤੀ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ ਤੇ ਇਹ ਗੱਲ ਕਿਸੇ ਤੋਂ ਨਹੀਂ ਲੁਕੀ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਕ ਅਨੌਖੀ ਪਹਿਲ 5 ਜੂਨ ਨੂੰ ਸ਼ੁਰੂ ਕੀਤੀ ਸੀ, ਜਿਸ ਦੀ ਚਰਚਾ ਦੇਸ਼ ਭਰ ਵਿਚ ਹੋ ਰਹੀ ਹੈ। ਡਿਪਟੀ […]

ਘਰ-ਘਰ ਰੁਜ਼ਗਾਰ ਦੇਣ ਦੀ ਥਾਂ ਘਰ-ਘਰ ਰੁਜ਼ਗਾਰ ਖੋਹਣ ‘ਤੇ ਤੁਲੀ : ਆਪ

ਘਰ-ਘਰ ਰੁਜ਼ਗਾਰ ਦੇਣ ਦੀ ਥਾਂ ਘਰ-ਘਰ ਰੁਜ਼ਗਾਰ ਖੋਹਣ ‘ਤੇ ਤੁਲੀ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਘਰ-ਘਰ ਨੌਕਰੀ ਅਤੇ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ‘ਚ ਆਏ ਕੈਪਟਨ ਅਮਰਿੰਦਰ ਸਿੰਘ ਘਰੋਂ-ਘਰੋਂ ਰੁਜ਼ਗਾਰ ਖੋਹਣ ਲੱਗੇ ਹੋਏ ਹਨ। ਪੰਜਾਬ ਦੇ ਟਰੱਕ, ਟੈਂਪੂ, ਟਰਾਲਾ ਅਪਰੇਟਰ ਇਸ ਦੀ ਵੱਡੀ ਮਿਸਾਲ ਹਨ। ‘ਆਪ’ ਹੈੱਡਕੁਆਟਰ ਵਲੋਂ […]