By G-Kamboj on
INDIAN NEWS

ਚੰਡੀਗੜ੍ਹ: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਵਲੋਂ ਕੀਤੀ ਹਿੰਸਾ ਉਪਰ ਟਿੱਪਣੀਆਂ ਕਰ ਕੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ੍ਹ ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਅਸਤੀਫ਼ਾ […]
By G-Kamboj on
INDIAN NEWS

ਜਲੰਧਰ : ਆਏ ਦਿਨ ਜਲੰਧਰ ਪੁਲਿਸ ਦੀ ਗੁੰਡਾਗਰਦੀ ਦੇਖਣ ਨੂੰ ਮਿਲ ਰਹੀ ਹੈ। ਤਾਜ਼ਾ ਮਾਮਲਾ ਪੁਲਿਸ ਵੱਲੋਂ 2 ਪੱਤਰਕਾਰਾਂ ਨਾਲ ਬੇਰਹਮੀ ਨਾਲ ਕੁੱਟਣ ਦਾ ਸਾਹਮਣੇ ਆਇਆ ਹੈ। ਹਸਪਤਾਲ ਵਿਚ ਇਲਾਜ ਅਧੀਨ ਪੱਤਰਕਾਰਾਂ ਨੇ ਦੱਸਿਆ ਕਿ ਦੇਰ ਰਾਤ ਉਹ ਇਕ ਕਤਲ ਦੀ ਖ਼ਬਰ ਕਰਕੇ ਕੁਝ ਪੱਤਰਕਾਰਾਂ ਦੇ ਨਾਲ ਵਾਪਿਸ ਅਪਣੇ ਘਰ ਜਾ ਰਿਹਾ ਸੀ। ਇਸ ‘ਚ […]
By G-Kamboj on
FEATURED NEWS, INDIAN NEWS, News

ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ ਵਿਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ। ਅਜੀਤ ਦੇ ਪਰਵਾਰਕ ਮੈਂਬਰਾਂ ਨੇ ਸ਼ਨੀਵਾਰ ਨੂੰ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਨਾਲ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਮੌਜੂਦ ਰਹੇ। ਪਰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਪੁਲਿਸ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਸਿਮਰਜੀਤ ਬੈਂਸ ਨੇ ਕਿਹਾ […]
By G-Kamboj on
INDIAN NEWS

ਜਲੰਧਰ: ਅੰਮ੍ਰਿਤਸਰ ਹਾਈਵੇ ‘ਤੇ ਪੀਏਪੀ ਫਲਾਈਓਵਰ ‘ਤੇ ਸਟੇਰਿੰਗ ਫ੍ਰੀ ਹੋਣ ਨਾਲ ਬੱਸ ਬੇਕਾਬੂ ਹੋ ਕੇ ਪੀਏਪੀ ਫਲਾਈਓਵਰ ਤੋਂ ਹੇਠ ਗਿਰ ਗਈ। ਇਸ ਹਾਦਸੇ ਵਿਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ। ਸਕੂਲ ਬੱਸ ਚਾਲਕ ਗੁਰਨਾਮ ਸਿੰਘ ਪੁੱਤਰ ਨਿਰੰਜਨ ਸਿੰਘ ਨਿਵਾਸੀ ਅਜਨਾਲਾ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ 20 ਦੇ ਲਗਪਗ ਸਕੂਲੀ ਬੱਚਿਆਂ ਨੂੰ ਲੈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ਦੀ ਪ੍ਰਕਿਰਿਆ ਵਧੇਰੇ ਸਫ਼ਲ ਰਹੀ ਹੈ ਜਿਸ ਦੇ ਚੱਲਦਿਆਂ ਸੂਬੇ ਵਿਚ 2309 ਖੁੱਲ੍ਹੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਕੇ.ਐਸ. ਪੰਨੂੰ ਨੇ ਦਿਤੀ। ਪੰਨੂੰ ਨੇ ਦੱਸਿਆ ਕਿ ਹੁਣ ਤੱਕ ਮਿਲੀਆਂ ਰਿਪੋਰਟਾਂ […]