By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੁੱਡਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰ ਰਹੀਆਂ ਹੋਰ ਸਾਰੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਭਾਵ ਗਮਾਡਾ, ਪੀ.ਡੇ.ਏ. ਗਲਾਡਾ, ਏ.ਡੀ.ਏ., ਜੇ.ਡੀ.ਏ. ਅਤੇ ਬੀ.ਡੀ.ਏ. ਵਲੋਂ ਸੂਬੇ ਭਰ ਵਿਚ ਅਪਣੇ ਅਧਿਕਾਰ ਖੇਤਰ ਹੇਠ ਆਉਂਦੀਆਂ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ 1 ਜੁਲਾਈ, 2019 ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ […]
By G-Kamboj on
FEATURED NEWS, INDIAN NEWS, News

ਸ਼੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਵਿਚ ਸਵੇਰੇ ਉਸ ਸਮੇਂ ਮਾਹੌਲ ਖ਼ੌਫ਼ਜ਼ਦਾ ਹੋ ਗਿਆ ਜਦੋਂ ਇੱਥੋਂ ਦੀ ਲਛਮਣ ਕਲੋਨੀ ਦੇ ਦਰਜਨ ਤੋਂ ਵੀ ਜ਼ਿਆਦਾ ਘਰਾਂ ਦੇ ਦਰਵਾਜ਼ਿਆਂ ’ਤੇ ਲੋਕਾਂ ਨੂੰ ਧਮਕੀ ਭਰੇ ਪੱਤਰ ਪਏ ਮਿਲੇ। ਇਨ੍ਹਾਂ ਪੱਤਰਾਂ ਵਿਚ ਹਰੇਕ ਘਰ ਨੂੰ 50 ਹਜ਼ਾਰ ਰੁਪਏ ਦੇਣ ਲਈ ਕਿਹਾ ਗਿਆ ਹੈ। ਨਾਲ ਹੀ ਪੈਸੇ ਨਾ ਦੇਣ ’ਤੇ ਪਰਵਾਰ ਨੂੰ […]
By G-Kamboj on
FEATURED NEWS, INDIAN NEWS, News

ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ ਵਿਚ ਵੀਰਵਾਰ ਨੂੰ ਹੋਈ ਖੂਨ ਝੜਪ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੋਧੀਆਂ ਦੇ ਨਿਸ਼ਾਨੇ ਉਤੇ ਆ ਗਏ ਹਨ। ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਰੰਧਾਵਾ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇਲ ਪ੍ਰਸ਼ਾਸਨ ਬੁਰੀ ਤਰ੍ਹਾਂ ਵਿਗੜ ਚੁੱਕਾ ਹੈ ਅਤੇ ਜੇਲ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ ‘ਚ ਅੱਜ ਵਾਪਰੀ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਂਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਇਸ ਘਟਨਾ ਵਿਚ ਇਕ ਕੈਦੀ ਦੇ ਮਾਰੇ ਜਾਣ ਜਦਕਿ ਪੰਜ ਕੈਦੀਆਂ ਅਤੇ ਲਗਭਗ ਅੱਧੀ ਦਰਜਨ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪਾਰਦਰਸ਼ੀ ਅਤੇ ਨਿਰਪੱਖ ਟਰਾਂਸਫਰ ਨੀਤੀ ਨਾਲ ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰਾਖੀ ਅਤੇ ਕਰਮਚਾਰੀਆਂ ਦਰਮਿਆਨ ਨੌਕਰੀ ਸਬੰਧੀ ਵਧੇਰੇ ਸੰਤੁਸ਼ਟੀ ਪੈਦਾ ਕਰਨ ਦੇ ਮੱਦੇਨਜ਼ਰ ਮਨੁੱਖੀ ਸਰੋਤਾਂ ਦੀ ਢੁਕਵੀਂ ਵੰਡ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸਕੂਲੀ ਅਧਿਆਪਕਾਂ ਲਈ ਮਨਜ਼ੂਰ ਕੀਤੀ ਗਈ ਟਰਾਂਸਫਰ ਨੀਤੀ 25 ਜੂਨ ਨੂੰ ਜਾਰੀ ਸਰਕਾਰੀ ਨੋਟੀਫਿਕੇਸ਼ਨ ਨਾਲ ਹੁਣ ਪਬਲਿਕ ਡੋਮੇਨ ’ਚ […]