By G-Kamboj on
INDIAN NEWS

ਨਵੀਂ ਦਿੱਲੀ : ਨਵਜੋਤ ਸਿੱਧੂ ਦਾ ਅਸਤੀਫ਼ਾ ਮੈਨੂੰ ਮਿਲ ਗਿਆ ਹੈ ਅਤੇ ਉਸ ਨੂੰ ਪੜਨ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਉਕਤ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਪੱਤਰਕਾਰਾਂ ਸੰਮੇਲਨ ਦੌਰਾਨ ਕਿਹਾ। ਉਨ੍ਹਾਂ ਨੇ ਕਿਹਾ ਕਿ ਮੇਰਾ ਸਿੱਧੂ ਦੇ ਨਾਲ ਕੋਈ ਝਗੜਾ ਨਹੀਂ ਹੈ। ਮੈਂ ਸਿੱਧੂ ਸਮੇਤ 13 ਮੰਤਰੀਆਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਇਕ ਦਿਨ ਪਹਿਲਾਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ ਤੇ ਚਰਨਜੀਤ ਚੰਨੀ ਨੇ ਸਿੱਧੂ ਵਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਅਸਤੀਫਾ ਦੇਣ ‘ਤੇ ਟਿੱਪਣੀ ਕਰਦਿਆਂ ਕਿਹਾ ਸ੍ਰੀ ਸਿੱਧੂ ਨੂੰ ਡਰਾਮੇਬਾਜ਼ੀ ਕਰਨ ਦੀ ਥਾਂ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਣਾ ਚਾਹੀਦਾ ਸੀ। ਸਿੱਧੂ ਨੇ ਕੱਲ੍ਹ ਕਿਹਾ ਸੀ ਉਹ ਆਪਣਾ ਅਸਤੀਫਾ ਜਲਦੀ ਮੁੱਖ ਮੰਤਰੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਅੱਜ ਟਵਿੱਟਰ ’ਤੇ ਅਸਤੀਫ਼ੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਵਜ਼ਾਰਤ ਤੋਂ ਆਪਣਾ ਅਸਤੀਫ਼ਾ 10 ਜੂਨ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦੇ ਦਿੱਤਾ ਸੀ ਅਤੇ ਛੇਤੀ ਹੀ ਉਹ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬੀ ਗੀਤਾਂ ਵਿਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ ਵਿਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਕੀਤਾ ਗਿਆ। ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿਚ ਗੀਤ ਸੰਗੀਤ ਦਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਨੁਸੂਚਿਤ ਜਾਤੀਆਂ ਦੇ ਪਰਵਾਰਾਂ ਨਾਲ ਸਬੰਧਿਤ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ ਮੋਦੀ ਸਰਕਾਰ ਵਲੋਂ ਬਦਲੇ ਗਏ ਫਾਰਮੂਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ […]