ਪੰਜਾਬ ਵਿੱਚ ਮੌਨਸੂਨ ਦੀ ਦਸਤਕ

ਪੰਜਾਬ ਵਿੱਚ ਮੌਨਸੂਨ ਦੀ ਦਸਤਕ

ਚੰਡੀਗੜ੍ਹ : ਪੰਜਾਬ ਦੇ ਵੱਡੇ ਹਿੱਸੇ ਵਿੱਚ ਅੱਜ ਮੌਨਸੂਨ ਦੀ ਦਸਤਕ ਨੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਹੈ। ਮੌਨਸੂਨ ਦੇ ਛਰਾਟਿਆਂ ਨਾਲ ਹੁੰਮਸ ਤਾਂ ਭਾਵੇਂ ਵੱਧ ਗਈ ਹੈ ਪਰ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੱਕ ਤਾਪਮਾਨ 40 ਡਿਗਰੀ ਤੋਂ ਵੱਧ ਸੀ ਜੋ ਘੱਟ ਕੇ 37 ਡਿਗਰੀ ਦੇ ਨਜ਼ਦੀਕ […]

ਨਸ਼ੀਲੀਆਂ ਦਵਾਈਆਂ ਸਬੰਧੀ ਸ਼ਿਕਾਇਤ ਆਨਲਾਈਨ ਦਿਓ : ਪੰਨੂ

ਨਸ਼ੀਲੀਆਂ ਦਵਾਈਆਂ ਸਬੰਧੀ ਸ਼ਿਕਾਇਤ ਆਨਲਾਈਨ ਦਿਓ : ਪੰਨੂ

ਚੰਡੀਗੜ੍ਹ : ਸੁਚੇਤ ਨਾਗਰਿਕਾਂ ਲਈ “ਡਾਇਲ ਟੂ ਸਪੋਰਟ ਹੈਲਪਲਾਈਨ” ਇਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਸਬੰਧੀ ਕਾਲ, ਸੰਦੇਸ਼, ਵਟਸਐਪ ਦੇ ਰੂਪ ‘ਚ ਜਾਣਕਾਰੀ ਦਿਤੀ ਜਾ ਸਕਦੀ ਹੈ। ਇਸ ਉਪਰਾਲੇ ਦੀ ਸ਼ੁਰੂਆਤ ਨਾਲ 8000 ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ […]

ਕੈਪਟਨ ਦੀ ਕੋਠੀ ਘੇਰਨ ਜਾ ਰਹੇ ਸਿਮਰਜੀਤ ਬੈਂਸ ਨੂੰ ਸਮਰਥਕਾਂ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਕੈਪਟਨ ਦੀ ਕੋਠੀ ਘੇਰਨ ਜਾ ਰਹੇ ਸਿਮਰਜੀਤ ਬੈਂਸ ਨੂੰ ਸਮਰਥਕਾਂ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਦੇ ਪਾਣੀਆਂ ਦਾ ਮਾਮਲਾ ਇਕ ਵਾਰ ਫਿਰ ਤੋਂ ਗਰਮਾਉਣ ਦੀ ਖ਼ਬਰ ਹੈ। ਦਰਅਸਲ, ਲੋਕ ਇਨਸਾਫ਼ ਪਾਰਟੀ ਨੇ ਰਾਜਸਥਾਨ ਤੋਂ ਪਾਣੀ ਦੇ ਬਿੱਲ ਵਸੂਲਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਦਾ ਐਲਾਨ ਕੀਤਾ ਸੀ। ਤੈਅ ਯੋਜਨਾ ਮੁਤਾਬਕ ਜਿਵੇਂ ਹੀ ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਸਮਰਥਕ ਮੁੱਖ […]

ਮਾਰੂਥਲ ਬਣਨ ਵੱਲ ਵਧ ਰਿਹੈ ਪੰਜਾਬ

ਮਾਰੂਥਲ ਬਣਨ ਵੱਲ ਵਧ ਰਿਹੈ ਪੰਜਾਬ

ਚੰਡੀਗੜ੍ਹ : ਪੰਜਾਬ, ਜੋ ਕਦੀ ਪੰਜ ਦਰਿਆਵਾਂ ਅਤੇ ਪਾਣੀ ਦੇ ਕੁਦਰਤੀ ਸੋਮਿਆਂ ਦਾ ਘਰ ਸੀ, ਹੁਣ ਖੁਸ਼ਕ ਮਾਰੂਥਲ ਬਣਨ ਵੱਲ ਵੱਧ ਰਿਹਾ ਹੈ। ਧਰਤੀ ਹੇਠਲਾ ਪਾਣੀ ਦਿਨੋਂ-ਦਿਨ ਖ਼ਤਮ ਹੋਣ ਦੀ ਕਗਾਰ ‘ਤੇ ਹੈ। ਅਮਰੀਕੀ ਪੁਲਾੜ ਸੰਸਥਾ ‘ਨਾਸਾ’ ਨੇ ਪੰਜਾਬ ਵਿਚ ਪਾਣੀ ਦੇ ਡਿਗ ਰਹੇ ਪੱਧਰ ਨੂੰ ਵੇਖਦਿਆਂ ਪੇਸ਼ੀਨਗੋਈ ਕੀਤੀ ਸੀ ਕਿ ਆਉਣ ਵਾਲੇ 20-25 ਸਾਲਾਂ […]

ਮੁਹਾਲੀ ਦਾ ਨੌਜਵਾਨ ਕੈਨੇਡਾ ’ਚ ਡੁੱਬਿਆ

ਮੁਹਾਲੀ ਦਾ ਨੌਜਵਾਨ ਕੈਨੇਡਾ ’ਚ ਡੁੱਬਿਆ

ਮੁਹਾਲੀ : ਇੱਥੋਂ ਦੇ ਫੇਜ਼-7 ਦੇ ਵਸਨੀਕ ਰੁਪੇਸ਼ ਨਰੂਲਾ ਉਰਫ਼ ਰੂਬੀ (25 ਸਾਲ) ਦੀ ਬੀਤੇ ਦਿਨ ਕੈਨੇਡਾ ਦੇ ਸ਼ਹਿਰ ਸਕਾਰਬੋ ਵਿੱਚ ਵਿਸ਼ਾਖਾ ਬੀਚ ’ਤੇ ਸਮੁੰਦਰ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਅੱਜ ਦੁਪਹਿਰ ਵੇਲੇ ਮਿਲੀ। ਜਾਣਕਾਰੀ ਅਨੁਸਾਰ ਰੁਪੇਸ਼ ਨਰੂਲਾ ਤਿੰਨ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਵਿਦਿਆਰਥੀ ਵੀਜ਼ੇ […]