By G-Kamboj on
COMMUNITY, INDIAN NEWS

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਐਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉਤੇ ਲੱਗੇ ਜੀਐਸਟੀ ਨੂੰ ਵਾਪਿਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਕੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ਵਿਚ ਸਿੱਟ ਵੱਲੋਂ ਨਾਮਜ਼ਦ ਕੀਤੇ ਗਏ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਅੱਜ ਫਰੀਦਕੋਟ ਦੀ ਅਦਾਲਤ ਵਿਚ ਸੁਣਵਾਈ ਹੋਣ ਤੋਂ ਬਾਅਦ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਅਦਾਲਤ ਨੇ ਇਸ ਮਾਮਲੇ ਦੇ ਸਬੰਧ ਵਿਚ ਬਹੁਤ ਕਰਨ ਤੋਂ ਬਾਅਦ ਫ਼ੈਸਲਾ 13 ਜੂਨ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਿਮਾਚਲ ਤੋਂ ਚੰਡੀਗੜ੍ਹ ‘ਚ ਵਾਪਸੀ 13 ਜੂਨ ਨੂੰ ਹੋਵੇਗੀ। ਇਕ ਦਿਨ ਬਾਅਦ ਉਹ ਦਿੱਲੀ ‘ਚ ਨੀਤੀ ਆਯੋਗ ਦੀ ਬੈਠਕ ਵਿਚ ਹਿੱਸਾ ਲੈਣ ਲਈ ਜਾਣਗੇ। ਸਰਕਾਰੀ ਸੂਤਰਾਂ ਤੋਂ ਪਤਾ ਲਗਦਾ ਹੈ ਕਿ ਮੁੱਖ ਮੰਤਰੀ ਜੋ ਬੀਤੇ ਕੁਝ ਦਿਨਾਂ ਤੋਂ ਨਿੱਜੀ ਛੁੱਟੀ ਤੇ ਹਿਮਾਚਲ ਗਏ ਹੋਏ ਸਨ, ਨੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵੀ ਬਿਜਲੀ ਮੰਤਰਾਲੇ ਦਾ ਆਪਣਾ ਨਵਾਂ ਅਹੁਦਾ ਨਹੀਂ ਸੰਭਾਲਿਆ। ਹੁਣ ਇਹ ਆਖਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀ 15 ਜੂਨ ਸਨਿੱਚਰਵਾਰ ਨੂੰ ਹਾਈ ਕਮਾਂਡ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣਾ ਹੈ ਤੇ ਜੇ ਸ੍ਰੀ ਸਿੱਧੂ ਨੇ ਮੰਤਰੀ ਵਜੋਂ ਅਹੁਦਾ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰ ਵਿਖੇ ਬੋਰਵੈਲ ਵਿਚ ਡਿੱਗਣ ਤੋਂ ਬਾਅਦ ਹੋਈ ਫਤਿਹਵੀਰ ਦੀ ਮੌਤ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਪਰਮਿੰਦਰ ਸਿੰਘ ਸੇਖੋ ਵੱਲੋਂ ਇਕ ਲੋਕ ਹਿੱਤ ਵਿਚ ਪਟੀਸ਼ਨ ਦਾਇਰ ਕੀਤੀ ਗਈ। ਇਸ ਪਟੀਸ਼ਨ ਉਤੇ ਮਾਨਯੋਗ ਹਾਈਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਫਤਿਹਵੀਰ ਦੀ ਮੌਤ ਵਿਰੁੱਧ […]