ਮੁਹਾਲੀ ਦਾ ਨੌਜਵਾਨ ਕੈਨੇਡਾ ’ਚ ਡੁੱਬਿਆ

ਮੁਹਾਲੀ ਦਾ ਨੌਜਵਾਨ ਕੈਨੇਡਾ ’ਚ ਡੁੱਬਿਆ

ਮੁਹਾਲੀ : ਇੱਥੋਂ ਦੇ ਫੇਜ਼-7 ਦੇ ਵਸਨੀਕ ਰੁਪੇਸ਼ ਨਰੂਲਾ ਉਰਫ਼ ਰੂਬੀ (25 ਸਾਲ) ਦੀ ਬੀਤੇ ਦਿਨ ਕੈਨੇਡਾ ਦੇ ਸ਼ਹਿਰ ਸਕਾਰਬੋ ਵਿੱਚ ਵਿਸ਼ਾਖਾ ਬੀਚ ’ਤੇ ਸਮੁੰਦਰ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਅੱਜ ਦੁਪਹਿਰ ਵੇਲੇ ਮਿਲੀ। ਜਾਣਕਾਰੀ ਅਨੁਸਾਰ ਰੁਪੇਸ਼ ਨਰੂਲਾ ਤਿੰਨ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਵਿਦਿਆਰਥੀ ਵੀਜ਼ੇ […]

ਪਾਣੀ ਸੰਕਟ ਤੋਂ ਉੱਭਰਨ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰਨ ਸੂਬਾ ਤੇ ਕੇਂਦਰ ਸਰਕਾਰਾਂ: ਚੀਮਾ

ਪਾਣੀ ਸੰਕਟ ਤੋਂ ਉੱਭਰਨ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰਨ ਸੂਬਾ ਤੇ ਕੇਂਦਰ ਸਰਕਾਰਾਂ: ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਦੇਸ਼ ਅੰਦਰ ਪਾਣੀ ਦੇ ਗਹਿਰਾਏੇ ਸੰਕਟ ਦੇ ਮੁੱਦੇ ਦੇ ਹੱਲ ਲਈ ਜਿੱਥੇ ਪਾਣੀ ਅਤੇ ਖੇਤੀ ਲਈ ਦੂਰ-ਦਰਸ਼ੀ ਨੀਤੀਆਂ ਬਣਾਉਣ ਦੀ ਮੰਗ ਕੀਤੀ ਹੈ, ਉੱਥੇ ਨੀਤੀਆਂ ਨੂੰ ਅਮਲ ‘ਚ ਲਿਆਉਣ ਲਈ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ […]

ਜੇਲ੍ਹ ਮੰਤਰੀ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ

ਜੇਲ੍ਹ ਮੰਤਰੀ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ

ਚੰਡੀਗੜ੍ਹ: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਵਲੋਂ ਕੀਤੀ ਹਿੰਸਾ ਉਪਰ ਟਿੱਪਣੀਆਂ ਕਰ ਕੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ੍ਹ ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਅਸਤੀਫ਼ਾ […]

ਜਲੰਧਰ ਪੁਲਿਸ ਨੇ 2 ਪੱਤਰਕਾਰਾਂ ‘ਤੇ ਢਾਹਿਆ ਕਹਿਰ, ਬੇਰਹਿਮੀ ਨਾਲ ਕੀਤਾ ਕੁਟਾਪਾ

ਜਲੰਧਰ ਪੁਲਿਸ ਨੇ 2 ਪੱਤਰਕਾਰਾਂ ‘ਤੇ ਢਾਹਿਆ ਕਹਿਰ, ਬੇਰਹਿਮੀ ਨਾਲ ਕੀਤਾ ਕੁਟਾਪਾ

ਜਲੰਧਰ : ਆਏ ਦਿਨ ਜਲੰਧਰ ਪੁਲਿਸ ਦੀ ਗੁੰਡਾਗਰਦੀ ਦੇਖਣ ਨੂੰ ਮਿਲ ਰਹੀ ਹੈ। ਤਾਜ਼ਾ ਮਾਮਲਾ ਪੁਲਿਸ ਵੱਲੋਂ 2 ਪੱਤਰਕਾਰਾਂ ਨਾਲ ਬੇਰਹਮੀ ਨਾਲ ਕੁੱਟਣ ਦਾ ਸਾਹਮਣੇ ਆਇਆ ਹੈ। ਹਸਪਤਾਲ ਵਿਚ ਇਲਾਜ ਅਧੀਨ ਪੱਤਰਕਾਰਾਂ ਨੇ ਦੱਸਿਆ ਕਿ ਦੇਰ ਰਾਤ ਉਹ ਇਕ ਕਤਲ ਦੀ ਖ਼ਬਰ ਕਰਕੇ ਕੁਝ ਪੱਤਰਕਾਰਾਂ ਦੇ ਨਾਲ ਵਾਪਿਸ ਅਪਣੇ ਘਰ ਜਾ ਰਿਹਾ ਸੀ। ਇਸ ‘ਚ […]

ਜ਼ੇਲ ‘ਚ ਮਾਰੇ ਅਜੀਤ ਦੇ ਹੱਕ ‘ਚ ਡਟੇ ਸਿਮਰਜੀਤ ਬੈਂਸ, ਜਾਣਗੇ ਹਾਈਕੋਰਟ

ਜ਼ੇਲ ‘ਚ ਮਾਰੇ ਅਜੀਤ ਦੇ ਹੱਕ ‘ਚ ਡਟੇ ਸਿਮਰਜੀਤ ਬੈਂਸ, ਜਾਣਗੇ ਹਾਈਕੋਰਟ

ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ ਵਿਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ। ਅਜੀਤ ਦੇ ਪਰਵਾਰਕ ਮੈਂਬਰਾਂ ਨੇ ਸ਼ਨੀਵਾਰ ਨੂੰ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਨਾਲ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਮੌਜੂਦ ਰਹੇ। ਪਰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਪੁਲਿਸ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਸਿਮਰਜੀਤ ਬੈਂਸ ਨੇ ਕਿਹਾ […]