By G-Kamboj on
FEATURED NEWS, INDIAN NEWS, News

ਸੰਗਰੂਰ : ਅੱਜ ਵੀਰਵਾਰ 5ਵੇਂ ਦਿਨ ਵੀ ਬਾਅਦ ਦੁਪਹਿਰ ਤੱਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਦੇ ਇੱਕ ਬੋਰਵੈੱਲ ’ਚ ਡਿੱਗੇ ਦੋ ਸਾਲਾਂ ਦੇ ਬੱਚੇ ਫ਼ਤਿਹਵੀਰ ਸਿੰਘ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਬੱਚੇ ਦੇ ਸਹੀ–ਸਲਾਮਤ ਬਾਹਰ ਕੱਢ ਲਏ ਜਾਣ ਦੀਆਂ ਪੱਕੀਆਂ ਆਸਾਂ ਹੁਣ ਤਿੜਕਣ ਲੱਗ ਪਈਆਂ ਹਨ। ਇਸੇ ਲਈ ਅੱਜ ਰੋਹ ਵਿੱਚ ਆ ਕੇ ਸਥਾਨਕ […]
By G-Kamboj on
FEATURED NEWS, INDIAN NEWS, News

ਫਰੀਦਕੋਟ: ਪੁਲਿਸ ਹਿਰਾਸਤ ‘ਚ ਮਾਰੇ ਗਏ ਜਸਪਾਲ ਸਿੰਘ ਦੇ ਮੌਤ ਮਾਮਲਾ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਰਣਧੀਰ ਸਿੰਘ ਨੂੰ ਪੁਲਿਸ ਵੱਲੋਂ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਰਣਧੀਰ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਬੀਤੇ ਦਿਨੀਂ ਪੁਲਿਸ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਬਲਾਤਕਾਰ ਦੇ ਮਾਮਲਿਆਂ ਵਿਚ ਸੁਣਵਾਈ ‘ਚ ਦੇਰੀ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕੇਸਾਂ ‘ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ […]
By G-Kamboj on
FEATURED NEWS, INDIAN NEWS, News

ਸੰਗਰੂਰ: 150 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ 2 ਸਾਲ ਦਾ ਫ਼ਤਹਿਵੀਰ ਪਿਛਲੇ 50 ਘੰਟਿਆਂ ਤੋਂ ਜ਼ਿੰਦਗੀ ਤੇ ਮੌਤ ਵਿਚਾਲੇ ਜੂੰਝ ਰਿਹਾ ਹੈ। ਬਚਾਅ ਕਾਰਜ ਲਗਾਤਾਰ ਜਾਰੀ ਹਨ। ਇਸੇ ਦੌਰਾਨ ਹੀ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ 45 ਘੰਟਿਆਂ ਬਾਅਦ ਫ਼ਤਿਹਵੀਰ ਸਿੰਘ ਦੇ ਬਚਾਅ ਕਾਰਜਾਂ ਦੀ ਸਾਰ ਲੈਣ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਐਮਬੀਬੀਐਸ ਕਰਨ ਦੇ ਚਾਹਵਾਨ ਹਜ਼ਾਰਾਂ ਹੀ ਵਿਦਿਆਰਥੀਆਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ‘ਐਨਈਈਟੀ’ (NEET) ਦੇ ਨਤੀਜੇ ਆਉਣ ਤੋਂ ਇਕ ਦਿਨ ਬਾਅਦ ਹੀ ਪੰਜਾਬ ਮੈਡੀਕਲ ਸਿੱਖਿਆ ਵਿਭਾਗ ਨੇ ਸੂਬੇ ਵਿਚ ਮੈਡੀਕਲ ਦਾਖ਼ਲੇ ਦੇ ਮਾਪਦੰਡ ਬਦਲ ਦਿਤੇ। ਹੁਣ ਨਵੇਂ ਮਾਪਦੰਡ ਅਨੁਸਾਰ ਕੇਵਲ ਉਹ ਵਿਦਿਆਰਥੀ ਪੰਜਾਬ ਦੇ ਮੈਡੀਕਲ ਕਾਲਜਾਂ ਵਿਚ ਦਾਖ਼ਲਾ ਲੈ ਸਕਦੇ ਹਨ ਜੋ […]