By G-Kamboj on
INDIAN NEWS

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਬਦਲੇ ਜਾਣ ਮਗਰੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਹਿਲਾਂ ਨਵਜੋਤ ਸਿੱਧੂ ਦੀ ਬੀਜੇਪੀ ਨਾਲ ਨਹੀਂ ਬਣੀ ਤੇ ਹੁਣ ਕਾਂਗਰਸ ਨਾਲ ਨਹੀਂ ਬਣ ਰਹੀ ਕਿਉਂਕਿ ਇਨ੍ਹਾਂ ਦੋਵਾਂ ਪਾਰਟੀਆਂ ਵਿਚ ਵੱਡੇ ਪੱਧਰ ’ਤੇ ਲੋਕ ਭ੍ਰਿਸ਼ਟ […]
By G-Kamboj on
FEATURED NEWS, INDIAN NEWS, News

ਸੁਨਾਮ ਊਧਮ ਸਿੰਘ ਵਾਲਾ 7 ਜੂਨ – ਬੀਤੇ ਕੱਲ੍ਹ ਸ਼ਾਮ 4 ਕੁ ਵਜੇ ਦੇ ਕਰੀਬ ਇੱਥੋਂ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਇੱਕ ਬੋਰਵੈੱਲ ਵਿਚ ਡਿਗ ਗਏ ਦੋ ਕੁ ਵਰ੍ਹਿਆਂ ਦੇ ਫਤਿਹਵੀਰ ਸਿੰਘ ਨੂੰ ਬਾਹਰ ਕੱਢਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਗਰਾਨੀ ਹੇਂਠ ਚੱਲ ਰਹੇ ਬਚਾਅ ਕਾਰਜਾਂ ਦੇ 24 ਘੰਟਿਆਂ ਬਾਅਦ ਵੀ ਅਜੇ ਸਫਲਤਾ ਹੱਥ ਨਹੀਂ ਲੱਗੀ ਹੈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿਤੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਮਹੀਨੇ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ […]
By G-Kamboj on
INDIAN NEWS

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਲੋਕ ਸਭਾ ਚੋਣਾਂ ਮਗਰੋਂ ਵੀਰਵਾਰ ਨੂੰ ਪਹਿਲੀ ਵਾਰ ਪੰਜਾਬ ਦੀ ਕੈਬਨਿਟ ਮੀਟਿੰਗ ਹੋਈ, ਜਿਸ ਵਿਚ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਕੈਬਨਿਟ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਵਿਸ਼ਵਾਸ ਹੀ ਨਹੀਂ ਤਾਂ ਮੀਟਿੰਗ ਕਾਹਦੀ? ਉਨ੍ਹਾਂ ਕਿਹਾ ਕਿ ਹਰ ਵਾਰ ਉਨ੍ਹਾਂ ਦੇ ਵਿਭਾਗ ਨੂੰ ਟਾਰਗੇਟ ਕੀਤਾ […]