By G-Kamboj on
FEATURED NEWS, INDIAN NEWS, News

ਫ਼ਰੀਦਕੋਟ : ਫ਼ਰੀਦਕੋਟ ਦੇ ਸੀ.ਆਈ.ਏ. ਸਟਾਫ ਦੀ ਹਿਰਾਸਤ ਵਿੱਚ 18 ਮਈ ਦੀ ਰਾਤ ਨੂੰ ਮਾਰੇ ਗਏ ਪਿੰਡ ਪੰਜਾਵਾ ਦੇ ਨੌਜਵਾਨ ਜਸਪਾਲ ਸਿੰਘ ਦੀ ਲਾਸ਼ ਲੈਣ ਅਤੇ ਉਸ ਦੀ ਮੌਤ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੰਜਾਬ ਭਰ ਤੋਂ ਆਏ ਸੈਂਕੜੇ ਲੋਕਾਂ ਨੇ ਅੱਜ ਐਕਸ਼ਨ ਕਮੇਟੀ ਅਤੇ ਪੀੜਤ ਪਰਿਵਾਰਾਂ ਦੀ ਅਗਵਾਈ ਹੇਠ ਫ਼ਰੀਦਕੋਟ ਦੇ ਕਾਂਗਰਸੀ ਵਿਧਾਇਕ […]
By G-Kamboj on
FEATURED NEWS, INDIAN NEWS, News

ਪਟਿਆਲਾ : ਭਾਰਤੀ ਹਵਾਈ ਫ਼ੌਜ ਦਾ ਇੱਕ ਜਹਾਜ਼ ਏਐੱਨ–32, ਜਿਸ ਵਿੱਚ 13 ਜਣੇ ਸਵਾਰ ਹਨ, ਹਾਲੇ ਤੱਕ ਲਾਪਤਾ ਹੈ। ਸੀ–130ਜੇ ਅਤੇ ਥਲ ਸੈਨਾ ਦੀਆਂ ਗਸ਼ਤੀ ਟੁਕੜੀਆਂ ਵੱਡੇ ਪੱਧਰ ਉੱਤੇ ਉਸ ਦੀ ਭਾਲ਼ ਵਿੱਚ ਲੱਗੀਆਂ ਹੋਈਆਂ ਹਨ। ਇਸ ਹਵਾਈ ਜਹਾਜ਼ ਨੇ ਆਸਾਮ ਤੋਂ ਉਡਾਣ ਭਰੀ ਸੀ ਤੇ ਇਹ ਅਰੁਣਾਚਲ ਪ੍ਰਦੇਸ਼ ’ਚ ਕਿਤੇ ਲਾਪਤਾ ਹੋ ਗਿਆ ਸੀ। […]
By G-Kamboj on
FEATURED NEWS, INDIAN NEWS, News

ਪਟਿਆਲਾ : ਪੰਜਾਬ ਦੀਆਂ ਜੇਲਾਂ ਦੇ ਸੁਧਾਰ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਇੰਡੀਅਨ ਆਇਲ ਕੰਪਨੀ ਨਾਲ ਕਰਾਰ ਕਰਕੇ ਸੂਬੇ ਦੀਆਂ ਕੈਦੀਆਂ ਵਲੋਂ ਚਲਾਏ ਜਾਣ ਵਾਲੇ ਪੈਟਰੋਲ ਪੰਪ ਲਾਉਣ ਲਈ ਇਕ ਹੋਰ ਕਦਮ ਅੱਗੇ ਵਧਾਇਆ ਹੈ। ਇਹ ਸਮਝੌਤਾ ਅੱਜ ਪੰਜਾਬ ਜੇਲ ਸਿਖਲਾਈ ਸਕੂਲ ਪਟਿਆਲਾ ਵਿਖੇ ਸੂਬੇ ਦੇ ਜੇਲਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ […]
By G-Kamboj on
COMMUNITY, INDIAN NEWS

ਕੋਟਕਪੂਰਾ : ਭਾਵੇਂ 14 ਅਕਤੂਬਰ 2015 ਨੂੰ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਮੌਕੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਆਏ ਵੱਖ-ਵੱਖ ਸਿਆਸੀ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਜੂਨ 1984 ਸਿੱਖ ਮਾਨਸਿਕਤਾ ਤੇ ਇਕ ਅਜਿਹਾ ਜਖ਼ਮ ਹੈ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ ਹੈ ਤੇ ਇਸ ਦੀ ਪੀੜ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਜੂਨ 1984 ਵਿਚ ਭਾਰਤ ਸਰਕਾਰ ਨੇ ਇਕ ਸਾਜ਼ਸ਼ ਤਹਿਤ ਸਿੱਖਾਂ ਨੂੰ ਸਬਕ ਸਿਖਾਉਣ ਲਈ ਦਰਬਾਰ ਸਾਹਿਬ ‘ਤੇ ਹਮਲਾ ਕੀਤਾ। ਇਸ ਹਮਲੇ ਦੀ ਤਿਆਰੀ […]