By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਦੀ ਸਮੱਸਿਆ ਦੇ ਵਿਆਪਕ ਹੱਲ ਲਈ ਆਮ ਸਹਿਮਤੀ ਪੈਦਾ ਕਰਨ ਵਾਸਤੇ ਛੇਤੀ ਹੀ ਸਰਬ-ਪਾਰਟੀ ਮੀਟਿੰਗ ਸੱਦੇ ਜਾਣ ਦਾ ਐਲਾਨ ਕੀਤਾ ਹੈ। ਸੂਬੇ ਵਿਚ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਹੇਠਾਂ ਜਾਣ ਸਬੰਧੀ ਚਿੰਤਾਜਨਕ ਸਥਿਤੀ ਨੂੰ ਹੱਲ ਕਰਨ ਲਈ ਢੰਗ […]
By G-Kamboj on
FEATURED NEWS, INDIAN NEWS, News

ਲੁਧਿਆਣਾ: ਮੋਹਾਲੀ ਤੋਂ ਬਾਅਦ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁਧ ਲੁਧਿਆਣਾ ’ਚ ਵੀ ਪੋਸਟਰ ਲਗਾਏ ਗਏ ਹਨ। ਪੱਖੋਵਾਲ ਰੋਡ ’ਤੇ ਲਗਾਏ ਗਏ ਇਨ੍ਹਾਂ ਪੋਸਟਰਾਂ ’ਚ ਸਿੱਧੂ ਦੇ ਰਾਜਨੀਤੀ ਛੱਡਣ ’ਤੇ ਸਵਾਲ ਚੁੱਕੇ ਗਏ ਹਨ। ਪੋਸਟਰਾਂ ਵਿਚ ਸਿੱਧੂ ਨੂੰ ਪੁੱਛਿਆ ਗਿਆ ਹੈ ਕਿ ਹੁਣ ਉਹ ਸਿਆਸਤ ਕਦੋਂ ਛੱਡਣਗੇ? ਦੱਸ ਦਈਏ ਕਿ ਲੋਕ ਸਭਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨਿਚਰਵਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ ’ਤੇ ਸਰਕਾਰ ਵਿਰੁਧ ਬਿਜਲੀ ਅੰਦੋਲਨ ਸ਼ੁਰੂ ਕਰਨ ਦੀ ਰੂਪ-ਰੇਖਾ ਉਲੀਕੀ ਜਿਸ ਦੀ ਜ਼ਿਲ੍ਹਾ ਪੱਧਰ ’ਤੇ ਸੋਮਵਾਰ ਤੋਂ ਸ਼ੁਰੂਆਤ ਕੀਤੀ ਜਾਵੇਗੀ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਅਮਨ ਅਰੋੜਾ ਅਤੇ ਮੀਤ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ ਵਿਖੇ ਪ੍ਰੈਸ ਕਾਂਨਫਰੰਸ ਕੀਤੀ, ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਵਾਈ ਹੈ। ਜਿਨ੍ਹਾਂ ਨੇ 1993 ਵਿਚ ਲੁਧਿਆਣਾ ਦੇ ਹਰਜੀਤ ਸਿੰਘ ਨੂੰ ਝੂਠੇ ਮੁਕਾਬਲੇ ਵਿਚ ਮਾਰ ਮੁਕਾਇਆ ਸੀ। ਸੁਖਪਾਲ ਖਹਿਰਾ ਨੇ ਕਿਹਾ ਕਿ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਰਾਹਤ ਦੀ ਖ਼ਬਰ ਆਈ ਹੈ ਕਿ ਆਉਣ ਵਾਲੇ 6 ਤੋਂ 10 ਘੰਟਿਆਂ ਦੌਰਾਨ ਪੱਟੀ, ਜ਼ੀਰਾ, ਕਪੂਰਥਲਾ, ਜਲੰਧਰ, ਨਕੋਦਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ ਧਰਮਕੋਟ, ਹਰੀਕੇ-ਪੱਤਣ, ਭਿੱਖੀਵਿੰਡ, ਜਗਰਾਉ, ਸੁਲਤਾਨਪੁਰ ਲੋਧੀ, ਬਰਨਾਲਾ ਮੁਕਤਸਰ, ਗੁਰਹਰਸਹਾਏ, ਜਲਾਲਾਬਾਦ, ਜੈਤੋ, ਬਠਿੰਡਾ ਠੰਡੀ ਨੇਰੀ ਨਾਲ ਟੁੱਟਮਾ ਮੀਂਹ ਪਹੁੰਚ ਰਿਹਾ ਹੈ ਬਾਕੀ ਸੂਬੇ ਵਿਚ ਵੀ ਠੰਡੀ ਹਨੇਰੀ ਤੇ ਕੁਝ ਥਾਂ ਬਾਰਿਸ਼ […]