ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜਸਪਾਲ ਦੀ ਹਿਰਾਸਤੀ ਮੌਤ ਤੇ ਲਾਸ਼ ਖੁਰਦ-ਬੁਰਦ ਕਰਨ ਦਾ ਸਖ਼ਤ ਨੋਟਿਸ

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜਸਪਾਲ ਦੀ ਹਿਰਾਸਤੀ ਮੌਤ ਤੇ ਲਾਸ਼ ਖੁਰਦ-ਬੁਰਦ ਕਰਨ ਦਾ ਸਖ਼ਤ ਨੋਟਿਸ

ਚੰਡੀਗੜ੍ਹ : ਫ਼ਰੀਦਕੋਟ ਦੇ ਬਹੁਚਰਚਿਤ ਜਸਪਾਲ ਸਿੰਘ ਦੀ ਹਿਰਾਸਤੀ ਮੌਤ ਅਤੇ ਲਾਸ਼ ਖੁਰਦ ਬੁਰਦ ਕੀਤੇ ਜਾਣ ਦਾ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਜਸਟਿਸ ਇਕਬਾਲ ਅਹਿਮਦ ਅੰਸਾਰੀ ਦੀ ਅਗਵਾਈ ਹੇਠਲੇ ਕਮਿਸ਼ਨ ਨੇ ਇਸ ਬਾਬਤ ਪੰਜਾਬ ਦੇ ਡੀਜੀਪੀ ਕੋਲੋਂ ਜਵਾਬ ਤਲਬ ਕੀਤਾ ਹੈ। ਇਸ ਬਾਬਤ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਦੱਸਣਯੋਗ […]

ਨਵਜੋਤ ਸਿੱਧੂ ਨੂੰ ਬੋਲਣ ਤੋਂ ਪਹਿਲਾਂ ਸੋਚ ਲੈਣਾ ਚਾਹੀਦਾ ਸੀ: ਓਪੀ ਸੋਨੀ

ਨਵਜੋਤ ਸਿੱਧੂ ਨੂੰ ਬੋਲਣ ਤੋਂ ਪਹਿਲਾਂ ਸੋਚ ਲੈਣਾ ਚਾਹੀਦਾ ਸੀ: ਓਪੀ ਸੋਨੀ

ਅੰਮ੍ਰਿਤਸਰ : ਸਿੱਖਿਆ ਮੰਤਰੀ ਓਪੀ ਸੋਨੀ ਅੰਮ੍ਰਿਤਸਰ ‘ਚ ਬੱਚਿਆਂ ਦੇ ਸਨਮਾਨ ਸਮਾਰੋਹ ‘ਚ ਸ਼ਾਮਲ ਹੋਣ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਬੱਚੇ ਇਸ ਵਾਰ ਪਾਸ ਹੋਏ ਹਨ ਉਸ ਦਾ ਇਨਾਮ ਅਸਲ ਵਿਚ ਅਧਿਆਪਕਾਂ ਨੂੰ ਜਾਂਦਾ ਹੈ। ਇਸ ਲਈ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਨਵਜੋਤ […]

ਸੁਖਬੀਰ ਬਾਦਲ ਨੇ ਦਿਤਾ ਵਿਧਾਇਕ ਅਹੁਦੇ ਤੋਂ ਅਸਤੀਫ਼ਾ

ਸੁਖਬੀਰ ਬਾਦਲ ਨੇ ਦਿਤਾ ਵਿਧਾਇਕ ਅਹੁਦੇ ਤੋਂ ਅਸਤੀਫ਼ਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਨੂੰ ਅਪਣਾ ਅਸਤੀਫ਼ਾ ਭੇਜ ਦਿਤਾ ਹੈ। ਦੱਸ ਦਈਏ ਕਿ ਸੁਖਬੀਰ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਅਪਣੀ ਵਿਧਾਇਕੀ ਛੱਡ ਦਿਤੀ ਹੈ। ਸੁਖਬੀਰ ਨੇ ਅਸਤੀਫ਼ੇ ਵਿਚ […]

ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਚੰਡੀਗੜ੍ਹ : ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਕਮੇਟੀ (ਸਿਟ) ਵੱਲੋਂ ਤਤਕਾਲੀ ਗ੍ਰਹਿ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ, ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸਾਜ਼ਿਸ਼-ਕਰਤਾ ਵਜੋਂ ਚਲਾਨ ਪੇਸ਼ ਕਰਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ […]

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 8 ਵਿਰੁਧ ਮਾਮਲਾ ਦਰਜ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 8 ਵਿਰੁਧ ਮਾਮਲਾ ਦਰਜ

ਬਟਾਲਾ/ਘੁਮਾਣ : ਪੰਜਾਬ ਸਰਕਾਰ ਦੇ ਨਸਾ ਖਤਮ ਕਰਨ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋ ਗਏ ਜਦ ਇਕ ਹੋਰ ਵਿਅਕਤੀ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਮਾ ਦੇ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁੱਝ ਵਿਅਕਤੀਆ ਨਾਲ ਨਸ਼ਾ ਕਰਨਾ ਮਹਿੰਗਾ ਪੈ ਗਿਆ ਤੇ ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ […]