ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ’

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ’

ਸ਼ਿਲੌਂਗ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇਕ ਉੱਚ ਪਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਇਹ ਵਫ਼ਦ ਇਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ ਜੋ […]

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤਕ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਅੱਜ ਇਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ […]

ਸੜਕ ਦਾ ਨਾਮ ਫਤਿਹਵੀਰ ਰੱਖਣ ਨਾਲ ਕੈਪਟਨ ਦੀ ਗਲਤੀ ਨਹੀਂ ਲੁਕਣੀ: ਪਰਮਿੰਦਰ ਢੀਂਡਸਾ

ਸੜਕ ਦਾ ਨਾਮ ਫਤਿਹਵੀਰ ਰੱਖਣ ਨਾਲ ਕੈਪਟਨ ਦੀ ਗਲਤੀ ਨਹੀਂ ਲੁਕਣੀ: ਪਰਮਿੰਦਰ ਢੀਂਡਸਾ

ਸੰਗਰੂਰ : 150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗ ਕੇ ਮੌਤ ਦੇ ਮੂੰਹ ਵਿਚ ਗਏ 2 ਸਾਲਾ ਫਤਿਹਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੱਜ ਨਵੀਂ ਦਾਣਾ ਮੰਡੀ ਸੁਨਾਮ ਵਿਖੇ ਸਹਿਜ ਪਾਠ ਦਾ ਭੋਗ ਰੱਖਿਆ ਗਿਆ ਸੀ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਵੀ ਪੁੱਜੇ। ਇਸ ਦੌਰਾਨ ਪੱਤਰਕਾਰਾਂ […]

ਨਸ਼ੇੜੀ ਪੁੱਤ ਦਾ ਕਹਿਰ, ਮਾਂ-ਪਿਓ, ਭਰਾ ਅਤੇ ਅਪਣੀ ਪਤਨੀ ਨੂੰ ਵੱਢਿਆ

ਨਸ਼ੇੜੀ ਪੁੱਤ ਦਾ ਕਹਿਰ, ਮਾਂ-ਪਿਓ, ਭਰਾ ਅਤੇ ਅਪਣੀ ਪਤਨੀ ਨੂੰ ਵੱਢਿਆ

ਬਠਿੰਡਾ : ਬਠਿੰਡਾ ਦੇ ਪਿੰਡ ਰਾਏਕੇ ਖੁਰਦ ਵਿਚ ਹਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਅਪਣੀ ਪਤਨੀ ਨੂੰ ਜਾਨੋ ਮਾਰਨ ਅਤੇ ਪਰਵਿਰਕ ਮੈਬਰਾਂ ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹਰਦੀਪ ਸਿੰਘ ਅਪਣੇ ਪਤਨੀ ਰਾਜਵੀਰ ਕੌਰ ਨਾਲ ਝਗੜਦਾ ਰਹਿੰਦਾ ਸੀ ਅਤੇ ਉਹ ਹਰ ਰੋਜ਼ ਕਹਿੰਦਾ ਸੀ ਕਿ ਉਹ ਸਾਰੇ ਪਰਵਾਰ ਨੂੰ ਮਾਰ ਦੇਵੇਗਾ। ਲੰਘੀ […]

ਫ਼ਤਿਹਵੀਰ ਦੇ ਪਿੰਡ ਨੂੰ ਲਗਦੀ ਸੜਕ ਦਾ ਨਾਮ ਰੱਖਿਆ ਜਾਵੇਗਾ ‘ਫ਼ਤਿਹਵੀਰ ਰੋਡ’: ਕੈਪਟਨ

ਫ਼ਤਿਹਵੀਰ ਦੇ ਪਿੰਡ ਨੂੰ ਲਗਦੀ ਸੜਕ ਦਾ ਨਾਮ ਰੱਖਿਆ ਜਾਵੇਗਾ ‘ਫ਼ਤਿਹਵੀਰ ਰੋਡ’: ਕੈਪਟਨ

ਚੰਡੀਗੜ੍ਹ : ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਬੋਰਵੈੱਲ ‘ਚ ਡਿੱਗੇ ਫ਼ਤਿਹਵੀਰ ਸਿੰਘ ਨੂੰ ਛੇ ਦਿਨ ਬਾਅਦ ਬਾਹਰ ਕੱਢਿਆ ਗਿਆ ਪਰ ਉਸ ਦੀ ਜਾਨ ਨਾ ਬਚਾਈ ਜਾ ਸਕੀ। 10 ਜੂਨ ਨੂੰ ਫ਼ਤਿਹਵੀਰ ਦਾ ਦੂਜਾ ਜਨਮ ਦਿਨ ਸੀ, ਪਰ ਇਸ ਤਾਰੀਖ਼ ਤੋਂ ਇੱਕ ਦਿਨ ਬਾਅਦ ਜਦੋਂ ਉਸ ਨੂੰ 100 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਕੱਢ ਕੇ ਚੰਡੀਗੜ੍ਹ ਦੇ […]