ਬਿਆਨਬਾਜ਼ੀ ਦੇ ਲੱਗੇ ਦੋਸ਼ਾਂ ਨੂੰ ਲੈ ਨਵਜੋਤ ਸਿੱਧੂ ਨੇ ਦਿੱਤੀ ਸਫ਼ਾਈ

ਬਿਆਨਬਾਜ਼ੀ ਦੇ ਲੱਗੇ ਦੋਸ਼ਾਂ ਨੂੰ ਲੈ ਨਵਜੋਤ ਸਿੱਧੂ ਨੇ ਦਿੱਤੀ ਸਫ਼ਾਈ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਸੰਬੰਧੀ ਲੱਗ ਰਹੇ ਦੋਸ਼ਾਂ ‘ਤੇ ਸਫ਼ਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਨਾ ਤਾਂ ਉਹ ਪਹਿਲਾਂ ਕਿਸੇ ਦੇ ਵਿਰੁੱਧ ਬੋਲੇ ਹਨ ਅਤੇ ਨਾ ਹੀ ਹੁਣ ਬੋਲਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਹਮੇਸ਼ਾ ਤੋਂ ਹੀ ਉਨ੍ਹਾਂ ਨੂੰ ਟਾਰਗੇਟ ਕੀਤਾ ਜਾਂਦਾ ਹੈ। ਆਪਣੀ ਭੜਾਸ ਕੱਢਦਿਆਂ ਸਿੱਧੂ ਨੇ ਕਿਹਾ […]

ਕੈਬਨਿਟ ਮੀਟਿੰਗ ’ਚ ਅੱਜ ਨਹੀਂ ਦਿਸੇ ਨਵਜੋਤ ਸਿੱਧੂ

ਕੈਬਨਿਟ ਮੀਟਿੰਗ ’ਚ ਅੱਜ ਨਹੀਂ ਦਿਸੇ ਨਵਜੋਤ ਸਿੱਧੂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਅੱਜ ਕੈਬਨਿਟ ਮੀਟਿੰਗ ਕੀਤੀ ਗਈ, ਜਿਸ ’ਚ ਨਵਜੋਤ ਸਿੰਘ ਸਿੱਧੂ ਮੌਜੂਦ ਨਹੀਂ ਸਨ। ਇਸ ਮੀਟਿੰਗ ਵਿਚ ਕੈਪਟਨ ਸਮੇਤ ਲੋਕ ਸਭਾ ਚੋਣਾਂ 2019 ’ਚ ਜੇਤੂ ਰਹੇ ਐਮ.ਪੀ. (ਸੰਸਦ ਮੈਂਬਰ) ਸ਼ਾਮਲ ਸਨ। ਦੇਸ਼ ‘ਚ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਮਗਰੋਂ ਜਿੱਥੇ ਪਾਰਟੀ ਅਪਣੀ […]

ਅਕਾਲੀ ਦਲ ਨੂੰ ਛੱਡ ਕਾਂਗਰਸ ‘ਚ ਸ਼ਾਮਲ ਹੋਏ 50 ਪਰਿਵਾਰ

ਅਕਾਲੀ ਦਲ ਨੂੰ ਛੱਡ ਕਾਂਗਰਸ ‘ਚ ਸ਼ਾਮਲ ਹੋਏ 50 ਪਰਿਵਾਰ

ਨਾਭਾ, 21 ਅਪ੍ਰੈਲ- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ ਦੀ ਪ੍ਰੇਰਨਾ ਸਕਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ‘ਚ ਕਾਂਗਰਸ ਦਾ ਪੱਲਾ ਫੜਿਆ। ਇਸ ਮੌਕੇ ਕੈਬਨਿਟ […]

ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ

ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ

ਨਵੀਂ ਦਿੱਲੀ, 21 ਅਪ੍ਰੈਲ – ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਕੇਂਦਰੀ ਜੇਲ੍ਹ ‘ਚ ਕੈਦੀਆਂ ਕੋਲੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

ਕੇਂਦਰੀ ਜੇਲ੍ਹ ‘ਚ ਕੈਦੀਆਂ ਕੋਲੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

ਅੰਮ੍ਰਿਤਸਰ : ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ 3 ਕੈਦੀਆਂ ਤੋਂ ਸਰਚ ਅਭਿਆਨ ਦੌਰਾਨ ਮੋਬਾਇਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਬਚਨ ਸਿੰਘ ਅਨੁਸਾਰ ਹਵਾਲਾਤੀ ਸਾਵਨ ਉਰਫ਼ ਗੋਰੀ ਨਿਵਾਸੀ ਕਬੀਰ ਨਗਰ ਤੁੰਗਬਾਲਾ ਮਜੀਠੀਆ ਰੋਡ ਜੇਲ੍ਹ ਵਿੱਚ ਹੈ। ਗੋਰੀ ਨੂੰ ਥਾਣਾ ਸਦਰ ਪੁਲਿਸ ਨੇ 22 ਜੁਲਾਈ 2018 ਅਤੇ 3 ਸਤੰਬਰ 2017 ਵਿੱਚ ਦਰਜ […]