ਹੁਣ ਧਰਤੀ ‘ਚ ਮੁੜ ਰੀਚਾਰਜ ਹੋਵੇਗਾ ਪਾਣੀ, ਹਰਿਮੰਦਰ ਸਾਹਿਬ ‘ਚ ਲੱਗਿਆ ਅਨੋਖਾ ਪਲਾਂਟ

ਹੁਣ ਧਰਤੀ ‘ਚ ਮੁੜ ਰੀਚਾਰਜ ਹੋਵੇਗਾ ਪਾਣੀ, ਹਰਿਮੰਦਰ ਸਾਹਿਬ ‘ਚ ਲੱਗਿਆ ਅਨੋਖਾ ਪਲਾਂਟ

ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ. ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ […]

ਦਰਿਆਵਾਂ ਨੂੰ ਪ੍ਰਦੂਸ਼ਿਤ ਕਰਨ ਵਾਲੇ ਹੁਣ ਨਹੀਂ ਬਚ ਸਕਣਗੇ

ਦਰਿਆਵਾਂ ਨੂੰ ਪ੍ਰਦੂਸ਼ਿਤ ਕਰਨ ਵਾਲੇ ਹੁਣ ਨਹੀਂ ਬਚ ਸਕਣਗੇ

ਜਲੰਧਰ : ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਦਰਿਆਵਾਂ ਦੇ ਪ੍ਰਦੂਸ਼ਣ ਦਾ ਮੁੱਦਾ ਉਠਦਾ ਆ ਰਿਹਾ ਹੈ। ਸਰਕਾਰ ਤੇ ਬੁੱਧੀਜੀਵੀਆਂ ਦੇ ਨਾਲ ਨਾਲ ਆਮ ਲੋਕ ਵੀ ਇਸ ਤੋਂ ਚਿੰਤਤ ਹਨ। ਇਸ ਪ੍ਰਤੀ ਨੈਸ਼ਨਲ ਗ੍ਰੀਨ ਟਿਊਬਨਲ ਵੀ ਸਖ਼ਤ ਹੈ। ਖੰਡ ਮਿਲ ਤੋਂ ਸ਼ੀਰੇ ਦੀ ਲੀਕੇਜ਼ ਨਾਲ ਬਿਆਸ ਦਰਿਆ ‘ਚ ਫੈਲੇ ਪ੍ਰਦੂਸ਼ਣ ‘ਤੇ ਨੈਸ਼ਨਲ ਗ੍ਰੀਨ ਟਿਊਬਨਲ ਦੀ […]

ਲੋਕਲ ਬਾਡੀਜ਼ ਦੇ ਚੀਫ਼ ਵਿਜੀਲੈਂਸ ਅਫ਼ਸਰ ਸੁਦੀਪ ਮਾਨਿਕ ਦੇ ਦਿੱਤਾ ਅਸਤੀਫ਼ਾ

ਲੋਕਲ ਬਾਡੀਜ਼ ਦੇ ਚੀਫ਼ ਵਿਜੀਲੈਂਸ ਅਫ਼ਸਰ ਸੁਦੀਪ ਮਾਨਿਕ ਦੇ ਦਿੱਤਾ ਅਸਤੀਫ਼ਾ

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦਾਂ ਦੇ ਚਲਦੇ ਲੋਕਲ ਬਾਡੀਜ਼ ਮੰਤਰੀ ਦਾ ਅਹੁਦਾ ਨਵਜੋਤ ਸਿੰਘ ਸਿੱਧੂ ਤੋਂ ਲੈ ਕੇ ਬ੍ਰਹਮ ਮਹਿੰਦਰਾ ਨੂੰ ਸੌਂਪ ਦਿੱਤਾ ਹੈ। ਇਸ ਤਬਾਦਲੇ ਦੇ ਚਲਦੇ ਇਥੇ ਵਿਭਾਗ ਦੀ ਕਾਰਜਪ੍ਰਣਾਲੀ ਵਿਚ ਹੁਣ ਤੋਂ ਫ਼ਰਕ ਨਜ਼ਰ ਆਉਣ ਲੱਗਿਆ ਹੈ, ਉਥੇ ਲੋਕਲ ਬਾਡੀਜ਼ ਦੇ ਅਧਿਕਾਰੀ ਵਰਗ ‘ਤੇ ਵੀ ਇਸ ਤਬਾਦਲ ਦਾ ਅਸਲ […]

ਮੋਗਾ ‘ਚ ਹਰ ਸਾਲ ਡਿੱਗ ਰਿਹਾ ਪਾਣੀ ਦਾ ਪੱਧਰ ਬਣਿਆ ਚਿੰਤਾ ਦਾ ਵਿਸ਼ਾ

ਮੋਗਾ ‘ਚ ਹਰ ਸਾਲ ਡਿੱਗ ਰਿਹਾ ਪਾਣੀ ਦਾ ਪੱਧਰ ਬਣਿਆ ਚਿੰਤਾ ਦਾ ਵਿਸ਼ਾ

ਮੋਗਾ : ਪੰਜ ਤੋਂ ਢਾਈ ਦਰਿਆਵਾਂ ਦੀ ਧਰਤੀ ਬਣ ਚੁੱਕਾ ਚੜ੍ਹਦਾ ਪੰਜਾਬ ਹੌਲੀ-ਹੌਲੀ ਬੰਜਰ ਬਣਨ ਵੱਲ ਵੱਧ ਰਿਹਾ ਹੈ। ਧਰਤੀ ਹੇਠਲੇ ਪਾਣੀ ਦਾ ਪੱਧਰ ਸਾਲ ਦਰ ਸਾਲ ਹੋਰ ਥੱਲੇ ਜਾ ਰਿਹਾ ਹੈ। ਸੂਬੇ ਕਈ ਜ਼ਿਲ੍ਹੇ ਵਿਸ਼ੇਸ਼ ਕਰ ਕੇ ਮਾਲਵੇ ਦੀ ਨਰਮਾ ਪੱਟੀ ਅਧੀਨ ਆਉਂਦੇ ਖੇਤਰ ‘ਚ ਧਰਤੀ ਹੇਠਲਾ ਪਾਣੀ ਇਸ ਕਦਰ ਥੱਲੇ ਚਲਾ ਗਿਆ ਹੈ […]

ਕੇਂਦਰ-ਪੰਜਾਬ ਸਰਕਾਰ, ਐਨ.ਡੀ.ਆਰ.ਐਫ. ਅਤੇ ਸੰਗਰੂਰ ਦੇ ਡੀ.ਸੀ. ਨੂੰ ਨੋਟਿਸ ਜਾਰੀ

ਕੇਂਦਰ-ਪੰਜਾਬ ਸਰਕਾਰ, ਐਨ.ਡੀ.ਆਰ.ਐਫ. ਅਤੇ ਸੰਗਰੂਰ ਦੇ ਡੀ.ਸੀ. ਨੂੰ ਨੋਟਿਸ ਜਾਰੀ

ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ‘ਚ 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਵਰਤਦਿਆਂ ਕੇਂਦਰ ਤੇ ਪੰਜਾਬ ਸਰਕਾਰ, ਐਨ.ਡੀ.ਆਰ.ਐਫ. ਅਤੇ ਸੰਗਰੂਰ ਦੇ ਡੀ.ਸੀ. ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ ਫ਼ਤਿਹਵੀਰ ਸਿੰਘ ਦੀ ਮੌਤ ਦੇ ਮਾਮਲੇ […]