By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਆਨ ਦਿੰਦਿਆਂ ਹਮਲੇ ਨੂੰ ਨਿੰਦਣਯੋਗ ਤੇ ਕਾਇਰਤਾ ਭਰਪੂਰ ਕਰਾਰ ਦਿਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇਸ ਦਾ ਪੱਕਾ ਹੱਲ […]
By G-Kamboj on
INDIAN NEWS

ਚੰਡੀਗੜ੍ਹ : ਪੱਤਰਕਾਰਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੰਨਦੇ ਹੋਏ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿਚ ਅਨੁਭਵੀ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ 12,000 ਰੁਪਏ ਪੈਨਸ਼ਨ ਦੇਣ ਦੀ ਮਨਜ਼ੂਰੀ ਦੇ ਦਿਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇਥੇ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਕੈਪਟਨ ਅਮਰਿੰਦਰ ਨੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਇਕ ਨਵੇਂ ਵਿਆਹੇ ਜੋੜੇ ਸੰਗਰੂਰ ਦੀ ਸੁਰੱਖਿਆ ਅਤੇ ਅਜਾਦੀ ਨੂੰ ਯਕੀਨੀ ਬਣਾਵੇ। ਹਾਲ ਹੀ ਵਿਚ ਵਿਆਹ ਦੇ ਬੰਧਨ ਵਿਚ ਬੱਝੇ ਸ਼ਮਸ਼ੇਰ ਸਿੰਘ ਦੀ ਉਮਰ 67 ਸਾਲ ਹੈ ਤਾਂ ਉਥੇ ਹੀ ਉਨ੍ਹਾਂ ਦੀ ਪਤਨੀ ਦੀ ਉਮਰ 24 ਸਾਲ ਹੈ। ਦੋਨਾਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਭਾਰਤੀ ਨਾਗਰਿਕਾਂ ਨੂੰ ਧੋਖੇ ਨਾਲ ਵਿਦੇਸ਼ਾਂ ਵਿਚ ਫਸਾਉਣ ਵਾਲੇ ਏਜੰਟਾਂ ਵਿਰੁਧ ਸ਼ਿੰਕਜਾ ਕੱਸਣ ਲਈ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ। ਸੁਸ਼ਮਾ ਸਵਰਾਜ ਇਹ ਮੰਗ ਅਰਮੇਨੀਆ ਵਿਚ ਫਸੇ 4 ਪੰਜਾਬੀਆਂ ਵਲੋਂ ਬਚਾਉਣ ਦੀ ਅਪੀਲ ਮਿਲਣ ਤੋਂ ਬਾਅਦ ਕੀਤੀ ਹੈ। ਕੈਪਟਨ ਨੇ ਵਿਦੇਸ਼ ਮੰਤਰੀ ਸੁਸ਼ਮਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਿਆਲ ‘ਚ ਸਾਉਣ ਦੀ ਝੜੀ ਵਰਗਾ ਮਾਹੌਲ ਬਣਿਆ ਹੈ। ਅੱਜ ਚਾਰ-ਚੁਫੇਰੇ ਜਲਥਲ ਦਿਖਾਈ ਦਿੱਤਾ ਅੱਜ ਸਵੇਰੇ ਪੰਜਾਬ-ਹਰਿਆਣਾ ਸਮੇਤ ਚੰਡੀਗੜ੍ਹ ‘ਚ ਵੀ ਸਵੇਰੇ ਭਾਰੀ ਬਾਰਸ਼ ਹੋਈ। ਇਸ ਤੋਂ ਬਾਅਦ ਠੰਢ ਵਧ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕਈ ਥਾਂਵਾਂ ‘ਤੇ ਪਾਣੀ ਇਕੱਠਾ ਹੋ ਗਿਆ ਜਿਸ ਦੀਆਂ ਤਸਵੀਰਾਂ ਤੁਸੀਂ ਵੀ ਦੇਖ ਸਕਦੇ ਹੋ। […]